Home - Download - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / By Dishant Mehta / November 15, 2024 A quiz competition was organized in School of Eminence, Kiratpur Sahib dedicated to the birth anniversary of Sri Guru Nanak Dev Ji. ਸ਼੍ਰੀ ਕੀਰਤਪੁਰ ਸਾਹਿਬ, 14 ਨਵੰਬਰ :ਇਥੋਂ ਦੇ ਸਕੂਲ ਆਫ ਐਮੀਨੈਂਸ,ਸ੍ਰੀ ਕੀਰਤਪੁਰ ਸਾਹਿਬ (ਰੂਪਨਗਰ) ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸ.ਸਰਨਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਸਮਾਜਿਕ ਵਿਗਿਆਨ ਅਧਿਆਪਕ ਗੁਰਸੇਵਕ ਸਿੰਘ ਵਲੋਂ ਇਸ ਕੁਇਜ਼ ਮੁਕਾਬਲੇ ਨੂੰ ਬਹੁਤ ਹੀ ਵਧੀਆ ਢੰਗ ਨਾਲ ਕਰਵਾਇਆ ਗਿਆ । ਸਭ ਤੋਂ ਪਹਿਲਾ ਸਵੇਰ ਦੀ ਸਭਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸੰਬੰਧਤ ਸ਼ਬਦ ਗਾਇਨ,ਉਹਨਾਂ ਦੀ ਜੀਵਨੀ, ਯਾਤਰਾਵਾਂ, ਸਿੱਖਿਆਵਾਂ ਨੂੰ ਵਿਸਥਾਰ ਪੂਰਵਕ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੇ ਵਿੱਚ ਸਕੂਲ ਦੇ ਚਾਰ ਹਾਊਸ ਦੀਆਂ ਟੀਮਾਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਜਿਸ ਦੇ ਵਿੱਚ ਪਹਿਲਾਂ ਸਥਾਨ ਸਤਲੁਜ ਹਾਊਸ’, ਦੂਜਾ ਸਥਾਨ ਜਿਹਲਮ ਹਾਊਸ’ ਅਤੇ ਤੀਜਾ ਸਥਾਨ ਬਿਆਸ ਹਾਊਸ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ। ਸਕੋਕਰ ਦੀ ਭੂਮਿਕਾ ਅਨੂਪਜੋਤ ਕੌਰ ਅਤੇ ਦਵਿੰਦਰ ਸਿੰਘ ਵਲੋਂ ਟਾਈਮ ਕੀਪਰ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਕੁਇਜ਼ ਮੁਕਾਬਲੇ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦੀ ਸਕੂਲ ਵਲੋਂ ਹੌਂਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਰਮਿੰਦਰਜੀਤ ਕੌਰ, ਕਮਲਜੀਤ ਕੌਰ, ਸਰਬਜੀਤ ਸਿੰਘ, ਲੈਕ. ਤੇਜਿੰਦਰ ਕੌਰ,ਲੈਕ. ਜਸਵਿੰਦਰ ਸਿੰਘ, ਲੈਕ. ਤੇਜਿੰਦਰ ਸਿੰਘ ਦਵਿੰਦਰ ਸਿੰਘ, ਰਣਬੀਰ ਸਿੰਘ ,ਸੁਖਜੀਤ ਕੌਰ, ਮਨਪ੍ਰੀਤ ਕੌਰ,ਮਮਤਾ ਰਾਣੀ, ਪ੍ਰੀਤੀ,ਸੁਨੀਤਾ ਕੁਮਾਰੀ, ਜਸਵਿੰਦਰ ਕੌਰ, ਅਨੂਪਜੋਤ ਕੌਰ, ਸ.ਗੁਰਮੀਤ ਸਿੰਘ, ਸ.ਭੁਪਿੰਦਰ ਸਿੰਘ ਆਦਿ ਸਮੂਹ ਸਟਾਫ਼ ਹਾਜ਼ਰ ਸਨ। ਰੋਪੜ ਗੂਗਲ ਨਿਊਜ਼ Related Related Posts ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / Ropar News / By Dishant Mehta ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / Download, Ropar News / By Dishant Mehta ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ Leave a Comment / Ropar News / By Dishant Mehta ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ Leave a Comment / Poems & Article, Ropar News / By Dishant Mehta NIELIT Deemed University inaugurated Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta New Year Message from Sanjeev Kumar Gautam District Education Officer, Rupnagar Leave a Comment / DEO SE Rupnagar, Message, Ropar News / By Dishant Mehta ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta Happy New Year – 2025 Leave a Comment / Poems & Article, Ropar News / By Dishant Mehta OTR Process for Dr Ambedkar Portal Post Matric Scholarship to SC Leave a Comment / Ropar News / By Dishant Mehta ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / Ropar News / By Dishant Mehta ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ Leave a Comment / Ropar News / By Dishant Mehta ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta
ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / Ropar News / By Dishant Mehta
ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / Download, Ropar News / By Dishant Mehta
ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta
ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ Leave a Comment / Ropar News / By Dishant Mehta
ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ Leave a Comment / Poems & Article, Ropar News / By Dishant Mehta
New Year Message from Sanjeev Kumar Gautam District Education Officer, Rupnagar Leave a Comment / DEO SE Rupnagar, Message, Ropar News / By Dishant Mehta
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
OTR Process for Dr Ambedkar Portal Post Matric Scholarship to SC Leave a Comment / Ropar News / By Dishant Mehta
ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / Ropar News / By Dishant Mehta
ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta