Home - Ropar News - BIS ਅਧੀਨ ਸਟੈਂਡਰਡ ਰਾਈਟਿੰਗ ਮੁਕਾਬਲਾ ਭਰਤਗੜ੍ਹ ਸਕੂਲ ਵਿੱਖੇ ਕਰਵਾਇਆ ਗਿਆ BIS ਅਧੀਨ ਸਟੈਂਡਰਡ ਰਾਈਟਿੰਗ ਮੁਕਾਬਲਾ ਭਰਤਗੜ੍ਹ ਸਕੂਲ ਵਿੱਖੇ ਕਰਵਾਇਆ ਗਿਆ Leave a Comment / By Dishant Mehta / November 7, 2024 ਰੂਪਨਗਰ, 6 ਨਵੰਬਰ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ, ਰੂਪਨਗਰ ਵਿਖੇ ਪ੍ਰਿੰਸੀਪਲ ਰਮੇਸ਼ ਕੁਮਾਰ ਜੀ ਦੀ ਅਗਵਾਈ ਵਿੱਚ ਸਟੈਂਡਰਡ ਰਾਈਟਿੰਗ ਮੁਕਾਬਲੇ ਅਤੇ ਵਿਦਿਆਰਥੀਆਂ ਦੀ ਓਰੀਐਨਟੇਸ਼ਨ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਪ੍ਰੋਗਰਾਮ ਵਿੱਚ ਪ੍ਰਿੰਸੀਪਲ ਰਾਮੇਸ਼ ਕੁਮਾਰ ਜੀ ਨੇ ਬੀ.ਆਈ. ਐਸ ਵੱਲੋ ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਵਿਲੱਖਣ ਉਪਰਾਲਿਆਂ ਦੀ ਭਰਪੂਰ ਸਰਾਹਨਾ ਕੀਤੀ ਗਈ ।ਸਟੈਂਡਰਡ ਕਲੱਬ ਦੇ ਇੰਚਾਰਜ ਗੁਰਇੰਦਰਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਤੇ ਰਾਈਟਿੰਗ ਮੁਕਾਬਲੇ ਕਰਵਾਏ ਗਏ। ਇਸ ਉਪਰੰਤ ਬੀ. ਆਈ. ਐਸ. ਵੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਸਟੈਂਡਰਡ ਪ੍ਰਮੋਸ਼ਨ ਕੰਨਸੱਲਟੈਂਟ ਅਤੇ ਰਿਸੋਰਸ ਪਰਸਨ ਵੱਲੋਂ ਵਿਦਿਆਰਥੀਆਂ ਨੂੰ ਮਾਨਕ ਬਿਊਰੋ ਵੱਲੋਂ ਨਿਰਧਾਰਿਤ ਮਾਨਕਾ ਦੀ ਰੋਜ਼ਾਨਾ ਜੀਵਨ ਵਿੱਚ ਮਹੱਤਤਾ ਅਤੇ ਬੀ.ਆਈ.ਐਸ. ਕੇਅਰ ਐਪ, ਆਈ.ਐਸ.ਆਈ ਮਾਰਕ , ਸੋਨੇ ਦੇ ਗਹਿਣਿਆਂ ਦੀ ਸੁੱਧਤਾ ਲਈ ਹਾਲਮਾਰਕ , ਆਰ. ਮਾਰਕ ਅਤੇ ਬਿਊਰੋ ਆਫ ਇੰਡੀਅਨ ਸਟੈਂਡਰਡ ਸੰਬੰਧੀ ਵਿਸਥਾਰ ਵਿੱਚ ਜਾਗਰੂਕ ਕੀਤਾ ਗਿਆ । ਜੇਤੂ ਵਿਦਿਆਰਥੀਆਂ ਨੂੰ ਕ੍ਰਮਵਾਰ 1000 ਰੁਪਏ, 750 ਰੁਪਏ , 500 ਰੁਪਏ ਅਤੇ 250 ਰੁਪਏ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ।ਸਾਰੇ ਵਿਦਿਆਰਥੀਆਂ ਨੂੰ ਰਿਫਰੈਸਮੈਂਟ ਵੀ ਦਿੱਤੀ ਗਈ । ਇਸ ਮੌਕੇ ਤੇ 40 Students ਹਾਜ਼ਰ ਸਨ । Standard writing competition under BIS was conducted in Bharatgarh School Ropar Google News Related Related Posts ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta