Home - Ropar News - ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਟਾਕ — Bhakkumajra School ‘ਚ ਰੋਸ਼ਨ ਹੋਇਆ ਰਾਹਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਟਾਕ — Bhakkumajra School ‘ਚ ਰੋਸ਼ਨ ਹੋਇਆ ਰਾਹ Leave a Comment / By Dishant Mehta / April 18, 2025 Career Talk for a Bright Future for Students — Path Illuminated at Bhakkumajra Schoolਭੱਕੂਮਾਜਰਾ, 17 ਅਪ੍ਰੈਲ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੱਕੂਮਾਜਰਾ ‘ਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸਹੀ ਦਿਸ਼ਾ ਦਿਖਾਉਣ ਲਈ ਇੱਕ ਮਹੱਤਵਪੂਰਣ ਕਰੀਅਰ ਟਾਕ ਕਰਵਾਇਆ ਗਿਆ। ਇਹ ਕਾਰਜਕ੍ਰਮ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਰੂਪਨਗਰ ਵੱਲੋਂ ਆਯੋਜਿਤ ਕੀਤਾ ਗਿਆ। ਸਕੂਲ ਦੇ ਮੁੱਖੀ ਸ਼੍ਰੀ ਮੇਜਰ ਸਿੰਘ ਨੇ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਇਸ ਤਰ੍ਹਾਂ ਦੇ ਮੌਕਿਆਂ ਨੂੰ ਗੰਭੀਰਤਾ ਨਾਲ ਲੈ ਕੇ ਆਪਣੇ ਭਵਿੱਖ ਦੀ ਯੋਜਨਾ ਬਣਾਈ ਜਾਵੇ। ਸ਼੍ਰੀ ਜਸਵੀਰ ਸਿੰਘ ਜਿਲ੍ਹਾ ਗਾਈਡੈਂਸ ਕਾਊਂਸਲਰ, ਸੈਕੰਡਰੀ ਸਿੱਖਿਆ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਯੋਗ ਅਗਵਾਈ ਲਈ ਅਜਿਹੇ ਪ੍ਰੋਗਰਾਮ ਅਤਿ ਜ਼ਰੂਰੀ ਹਨ। ਇਸ ਨਾਲ ਉਨ੍ਹਾਂ ਨੂੰ ਅਪਣੀ ਰੁਚੀ ਅਨੁਸਾਰ ਸਮੇਂ-ਸਿਰ ਚੋਣਾਂ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਬਣਾਉਣ ਵਿੱਚ ਮਦਦ ਮਿਲੇਗੀ। ਡਾ. ਜਸਵੀਰ ਸਿੰਘ, ਕਰੀਅਰ ਕਾਊਂਸਲਰ (ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਰੂਪਨਗਰ) ਨੇ ਵਿਦਿਆਰਥੀਆਂ ਨੂੰ ਟਰੇਨਿੰਗ ਪ੍ਰੋਗਰਾਮਾਂ, ਸਰਕਾਰੀ ਸਕੀਮਾਂ ਅਤੇ ਰੋਜ਼ਗਾਰ ਦੇ ਉਪਲੱਬਧ ਮੌਕਿਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਰੁਚੀਆਂ, ਯੋਗਤਾਵਾਂ ਅਤੇ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਰੀਅਰ ਚੋਣ ਦੀਆਂ ਟਿੱਪਸ ਵੀ ਦਿੱਤੀਆਂ। ਇਸ ਉਤਸ਼ਾਹਜਨਕ ਪ੍ਰੋਗਰਾਮ ਦੌਰਾਨ ਸਮੂਹ ਅਧਿਆਪਕ ਸਟਾਫ ਅਤੇ ਵਿਦਿਆਰਥੀ ਪੂਰੇ ਜੋਸ਼ ਨਾਲ ਹਾਜ਼ਰ ਰਹੇ। ਕਰੀਅਰ ਟਾਕ ਨੇ ਵਿਦਿਆਰਥੀਆਂ ਦੇ ਮਨ ‘ਚ ਨਵੀਂ ਉਮੀਦ ਜਗਾਈ ਅਤੇ ਉਨ੍ਹਾਂ ਨੂੰ ਆਪਣੇ ਸਪਨੇ ਪੂਰੇ ਕਰਨ ਲਈ ਨਵੀ ਦਿਸ਼ਾ ਦਿੱਤੀ।District Ropar NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta