Home - Ropar News - ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਟਾਕ — Bhakkumajra School ‘ਚ ਰੋਸ਼ਨ ਹੋਇਆ ਰਾਹਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਟਾਕ — Bhakkumajra School ‘ਚ ਰੋਸ਼ਨ ਹੋਇਆ ਰਾਹ Leave a Comment / By Dishant Mehta / April 18, 2025 Career Talk for a Bright Future for Students — Path Illuminated at Bhakkumajra Schoolਭੱਕੂਮਾਜਰਾ, 17 ਅਪ੍ਰੈਲ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੱਕੂਮਾਜਰਾ ‘ਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸਹੀ ਦਿਸ਼ਾ ਦਿਖਾਉਣ ਲਈ ਇੱਕ ਮਹੱਤਵਪੂਰਣ ਕਰੀਅਰ ਟਾਕ ਕਰਵਾਇਆ ਗਿਆ। ਇਹ ਕਾਰਜਕ੍ਰਮ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਰੂਪਨਗਰ ਵੱਲੋਂ ਆਯੋਜਿਤ ਕੀਤਾ ਗਿਆ। ਸਕੂਲ ਦੇ ਮੁੱਖੀ ਸ਼੍ਰੀ ਮੇਜਰ ਸਿੰਘ ਨੇ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਇਸ ਤਰ੍ਹਾਂ ਦੇ ਮੌਕਿਆਂ ਨੂੰ ਗੰਭੀਰਤਾ ਨਾਲ ਲੈ ਕੇ ਆਪਣੇ ਭਵਿੱਖ ਦੀ ਯੋਜਨਾ ਬਣਾਈ ਜਾਵੇ। ਸ਼੍ਰੀ ਜਸਵੀਰ ਸਿੰਘ ਜਿਲ੍ਹਾ ਗਾਈਡੈਂਸ ਕਾਊਂਸਲਰ, ਸੈਕੰਡਰੀ ਸਿੱਖਿਆ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਯੋਗ ਅਗਵਾਈ ਲਈ ਅਜਿਹੇ ਪ੍ਰੋਗਰਾਮ ਅਤਿ ਜ਼ਰੂਰੀ ਹਨ। ਇਸ ਨਾਲ ਉਨ੍ਹਾਂ ਨੂੰ ਅਪਣੀ ਰੁਚੀ ਅਨੁਸਾਰ ਸਮੇਂ-ਸਿਰ ਚੋਣਾਂ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਬਣਾਉਣ ਵਿੱਚ ਮਦਦ ਮਿਲੇਗੀ। ਡਾ. ਜਸਵੀਰ ਸਿੰਘ, ਕਰੀਅਰ ਕਾਊਂਸਲਰ (ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਰੂਪਨਗਰ) ਨੇ ਵਿਦਿਆਰਥੀਆਂ ਨੂੰ ਟਰੇਨਿੰਗ ਪ੍ਰੋਗਰਾਮਾਂ, ਸਰਕਾਰੀ ਸਕੀਮਾਂ ਅਤੇ ਰੋਜ਼ਗਾਰ ਦੇ ਉਪਲੱਬਧ ਮੌਕਿਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਰੁਚੀਆਂ, ਯੋਗਤਾਵਾਂ ਅਤੇ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਰੀਅਰ ਚੋਣ ਦੀਆਂ ਟਿੱਪਸ ਵੀ ਦਿੱਤੀਆਂ। ਇਸ ਉਤਸ਼ਾਹਜਨਕ ਪ੍ਰੋਗਰਾਮ ਦੌਰਾਨ ਸਮੂਹ ਅਧਿਆਪਕ ਸਟਾਫ ਅਤੇ ਵਿਦਿਆਰਥੀ ਪੂਰੇ ਜੋਸ਼ ਨਾਲ ਹਾਜ਼ਰ ਰਹੇ। ਕਰੀਅਰ ਟਾਕ ਨੇ ਵਿਦਿਆਰਥੀਆਂ ਦੇ ਮਨ ‘ਚ ਨਵੀਂ ਉਮੀਦ ਜਗਾਈ ਅਤੇ ਉਨ੍ਹਾਂ ਨੂੰ ਆਪਣੇ ਸਪਨੇ ਪੂਰੇ ਕਰਨ ਲਈ ਨਵੀ ਦਿਸ਼ਾ ਦਿੱਤੀ।District Ropar NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta