Home - Ropar News - ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / By Dishant Mehta / July 1, 2025 Complete ban on bathing in rivers, canals and lakes and roaming on the banks ਰੂਪਨਗਰ, 01 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਆਉਂਦੇ ਸਤਲੁਜ ਦਰਿਆ ਤੇ ਹੋਰ ਸਾਰੀਆਂ ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਬੱਚਿਆਂ ਅਤੇ ਆਮ ਵਿਅਕਤੀਆਂ ਦੇ ਨਹਾਉਣ ‘ਤੇ ਅਤੇ ਇਨ੍ਹਾਂ ਦੇ ਕਿਨਾਰਿਆਂ ਦੇ ਘੁੰਮਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਗਰਮੀ ਅਤੇ ਮਾਨਸੂਨ ਦਾ ਸੀਜ਼ਨ ਚੱਲ ਰਿਹਾ ਹੈ, ਜਿਸ ਕਾਰਨ ਕਈ ਬੱਚੇ ਅਤੇ ਆਮ ਵਿਅਕਤੀ ਗਰਮੀ ਦੀ ਮਾਰ ਤੋਂ ਬਚਣ ਲਈ ਆਪਣੇ ਨੇੜੇ ਪੈਂਦੇ ਸਤਲੁਜ ਦਰਿਆ/ ਦੂਸਰੀਆਂ ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ/ਤੈਰਨ ਲਈ ਚਲੇ ਜਾਂਦੇ ਹਨ, ਪ੍ਰੰਤੂ ਜਿਵੇਂ ਕਿ ਅੱਜ ਕੱਲ੍ਹ ਪਹਾੜਾਂ ਉੱਪਰ ਬਹੁਤ ਬਰਸਾਤ ਹੋ ਰਹੀ ਹੈ, ਪਾਣੀ ਤੇਜ਼ੀ ਭਾਖੜਾ ਡੈਮ ਵਿੱਚ ਆ ਰਿਹਾ ਹੈ, ਜਿਸ ਕਾਰਨ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਭਾਖੜਾ ਬਿਆਸ ਮੈਨੈਜਮੈਂਟ ਬੋਰਡ ਵੱਲੋਂ ਵੀ ਸਤਲੁਜ ਦਰਿਆ/ਨਹਿਰਾਂ ਵਿੱਚ ਪਾਣੀ ਛੱਡਿਆ ਜਾਂਦਾ ਹੈ। ਇਸ ਕਾਰਨ ਆਮ ਪਬਲਿਕ ਨੂੰ ਪਤਾ ਨਹੀਂ ਚੱਲਦਾ ਕਿ ਕਿਸ ਸਮੇਂ ਦਰਿਆ/ਨਹਿਰਾਂ/ਨਦੀਆਂ ਅਤੇ ਸੂਇਆਂ ਵਿੱਚ ਪਾਣੀ ਦਾ ਪੱਧਰ ਅਚਾਨਕ ਵੱਧ ਜਾਂਦਾ ਹੈ ਜਾਂ ਕਈਆਂ ਨੂੰ ਪਾਣੀ ਡੂੰਘੇ ਹੋਣ ਦਾ ਗਿਆਨ ਨਹੀਂ ਹੁੰਦਾ। ਜਿਸ ਕਾਰਨ ਉਨ੍ਹਾਂ ਦਾ ਸੰਭਲਣਾ ਮੁਸ਼ਕਲ ਹੋ ਜਾਂਦਾ ਹੈ ਅਤੇ ਡੁੱਬ ਕੇ ਮੌਤ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਆਉਂਦੇ ਸਤਲੁਜ ਦਰਿਆ/ਹੋਰ ਸਾਰੀਆਂ ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਬੱਚੇ ਅਤੇ ਆਮ ਵਿਅਕਤੀਆਂ ਦੇ ਨਹਾਉਣ ਅਤੇ ਇਨ੍ਹਾਂ ਦੇ ਕਿਨਾਰਿਆਂ ਦੇ ਘੁੰਮਣ ‘ਤੇ ਧਾਰਾ 163 ਦੇ ਅਧੀਨ ਪੂਰਨ ਤੌਰ ‘ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 30 ਅਗਸਤ 2025 ਤੱਕ ਲਾਗੂ ਰਹਿਣਗੇ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta