Home - Ropar News - ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ Leave a Comment / By Dishant Mehta / February 16, 2025 Complete ban on gathering within 100 meters of all examination centers for classes 8th, 10th and 12thਰੂਪਨਗਰ, 15 ਫਰਵਰੀ: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਹਿਮਾਂਸ਼ੂ ਜੈਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2025 ਦੀਆਂ ਸਲਾਨਾ ਪਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 19 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਸਵੇਰੇ 11.00 ਵਜੇ ਤੋਂ ਦੁਪਹਿਰ 2.15 ਵਜੇ ਤੱਕ ਬੋਰਡ ਵੱਲੋ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆ ਹਨ। ਇਨ੍ਹਾਂ ਪਰੀਖਿਆਵਾਂ ਨੂੰ ਸੁਚਾਰ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪਰੀਖਿਆਂ ਕੇਂਦਰਾਂ ਦੇ ਆਲੇ-ਦੁਆਲੇ ਭਾਰਤੀ ਨਾਗਰਿਕ ਸੁਰਕਸ਼ਾ 163 ਅਧੀਨ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ ਲਗਾਈ ਜਾਂਦੀ ਹੈ।ਉਨ੍ਹਾਂ ਪੁਲਿਸ ਵਿਭਾਗ ਨੂੰ ਇਸ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਤਾਂ ਜੋ ਪਰੀਖਿਆ ਦਾ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਉਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ। ਇਹ ਹੁਕਮ 19 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਲਾਗੂ ਰਹਿਣਗੇ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts “ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta India’s Tech Journey: From Pokhran to AI in 2026 Leave a Comment / Poems & Article, Ropar News / By Dishant Mehta ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta ਮਰਦਮਸ਼ੁਮਾਰੀ ਕਰਨ ਵਾਲੇ ਅਮਲੇ ਨੂੰ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
“ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta
ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta
India’s Tech Journey: From Pokhran to AI in 2026 Leave a Comment / Poems & Article, Ropar News / By Dishant Mehta
ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta
ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta
ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta
ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta