ਏਕ ਭਾਰਤ ਸ੍ਰੇਸ਼ਟ ਭਾਰਤ ਦੇ ਤਹਿਤ ਸੋਲੋ ਡਾਂਸ (ਆਂਧਰਾ ਪ੍ਰਦੇਸ਼) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ Leave a Comment / By Dishant Mehta / September 18, 2024 Solo Dance (Andhra Pradesh) under Ek Bharat Shrestha Bharat was held at Government Girls Senior Secondary School Rupnagar. ਰੂਪਨਗਰ 18 ਸਤੰਬਰ, ਏਕ ਭਾਰਤ ਸ੍ਰੇਸ਼ਟ ਭਾਰਤ ਸਮਾਗਮ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਰੂਪਨਗਰ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੰਜੀਵ ਕੁਮਾਰ ਗੌਤਮ ਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਨੋਡਲ ਅਫਸਰ ਪ੍ਰਿੰਸੀਪਲ ਰੁਚੀ ਗਰੋਵਰ ਦੀ ਰਹਿਨੁਮਾਈ ਹੇਠ ਕਰਵਾਏ ਗਏ ਸੋਲੋ ਡਾਂਸ ਆਧਰਾ ਪ੍ਰਦੇਸ ਦੇ ਵਿਸ਼ੇ ਤੇ ਮੁਕਾਬਲੇ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥਣਾ ਨੇ ਆਧਰਾ ਪ੍ਰਦੇਸ ਦਾ ਸੋਲੋ ਡਾਂਸ ਪੇਸ਼ ਕਰਕੇ ਰੰਗ ਬੰਨਿਆ। https://deorpr.com/wp-content/uploads/2024/09/VID-20240918-WA0086.mp4 ਸਮਾਗਮ ਦੌਰਾਨ ਜੱਜਮੈਂਟ ਦੀ ਭੂਮਿਕਾਂ ਲੈਕਚਰਾਰ ਜਵਤਿੰਦਰ ਕੌਰ,ਲੈਕਚਰਾਰ ਜੁਝਾਰ ਕੌਰ ਤੇ ਸਹਾਇਕ ਜ਼ਿਲ੍ਹਾ ਲੌਡਲ ਅਫ਼ਸਰ ਤੇਜਿੰਦਰ ਸਿੰਘ ਬਾਜ਼ ਨੇ ਬਾਖੂਬੀ ਨਿਭਾਈ । ਇਸ ਮੌਕੇ ਹੋਏ 6ਵੀਂ ਤੋਂ 8ਵੀਂ ਤੱਕ ਦੇ ਮੁਕਾਬਲੇ ਦੇ ਜੇਤੂਆਂ ਵਿਚ ਸਰਕਾਰੀ ਮਿਡਲ ਸਕੂਲ ਰਾਏਪੁਰ ਸਾਹਨੀ ਦੀ ਵਿਦਿਆਰਥਣ ਇੰਦੂ ਨੇ ਪਹਿਲਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੀ ਵਿਦਿਆਰਥਣ ਤਮਨਿਆਂ ਨੇ ਦੂਜਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੀ ਵਿਦਿਆਰਥਣ ਜਪਨੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਬਾਜ਼ੀ ਮਾਰੀ,ਇਸੇ ਤਰਾਂ 9 ਵੀਂ ਤੋਂ 12 ਤੱਕ ਤੇ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆਂ ਸਕੂਲ ਰੂਪਨਗਰ ਦੀ ਵਿਦਿਆਰਥਣ ਸਰਗਮ ਕੁਮਾਰੀ ਨੇ ਪਹਿਲਾ,ਸਕੂਲ ਆਫ਼ ਐਮੀਨੈਸ ਮੋਰਿੰਡਾ ਦੀ ਵਿਦਿਆਰਥਣ ਬੰਧਨਾਂ ਕੁਮਾਰੀ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਮੰਡਰੀ ਸਕੂਲ ਟਿੱਬਾ ਟੱਪਰੀਆ ਦੀ ਵਿਦਿਆਰਥਣ ਨਿਕਿਤਾ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਤੇ ਆਪਣਾ ਨਾਂ ਰੋਸ਼ਨ ਕੀਤਾ। ਇਸ ਮੌਕੇ ਤੇ ਮੁਕਾਬਲੇ ਦੇ ਜੇਤੂਆਂ ਤੇ ਭਾਗੀਦਾਰਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਰੂਪਨਗਰ ਦੇ ਸਟੇਟ ਐਵਾਰਡੀ ਪ੍ਰਿੰਸੀਪਲ ਸੰਦੀਪ ਕੌਰ ਅਤੇ ਜ਼ਿਲ੍ਹਾ ਨੌਡਲ ਅਫ਼ਸਰ ਤੇ ਸਟੇਟ ਐਵਾਰਡੀ ਪ੍ਰਿੰਸੀਪਲ ਰੂਚੀ ਗਰੋਵਰ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਤੇ ਜ਼ਿਲ੍ਹਾ ਨੌਡਲ ਅਫ਼ਸਰ ਪ੍ਰਿੰਸੀਪਲ ਰੂਚੀ ਗਰੋਵਰ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਤੇ ਜੇਤੂ ਰਹਿਣ ਵਾਲੇ ਵਿਦਆਰਥੀ ਵਧਾਈ ਦੇ ਪਾਤਰ ਹਨ ਸਾਰਿਆ ਨੇ ਬੁਹਤ ਵਧੀਆ ਪੇਸ਼ਕਾਰੀ ਕੀਤੀ ਪ੍ਰੰਤੂ ਜੱਜਾ ਦੀਆ ਅੱਖਾਂ ਨੇ ਜਿਵੇ ਤੁਹਾਡੀ ਪੇਸ਼ਕਾਰੀ ਨੂੰ ਤਰਾਸ਼ਿਆ ਉਸ ਦੇ ਨਤੀਜਾ ਆਪ ਵੇਖ ਲਏ ਹਨ। ਉਨ੍ਹਾਂ ਕਿਹਾ ਕਿ ਸਟੇਟ ਮੁਕਾਬਲੇ ਵਿਚ ਜਾਣ ਲਈ ਸਾਨੂੰ ਜਿਆਦਾ ਮਿਹਨਤ ਦੀ ਲੋੜ ਹੈ ਤਿਆਰੀ ਕਰਵਾਉਣ ਵਾਲੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਬੱਚਿਆ ਨੂੰ ਸਟੇਜ਼ ਤੇ ਆਉਣ ਯੋਗ ਬਣਾਇਆ ਹੈ ਅੱਗੇ ਲਈ ਹੋਰ ਮਿਹਨਤ ਕਰਵਾਉਣ ਦੀ ਅਪੀਲ ਹੈ। ਇਸ ਮੌਕੇ ਤੇ ਮੇਜ਼ਬਾਨ ਸਕੂਲ ਦੇ ਵਾਇਸ ਪ੍ਰਿੰਸੀਪਲ ਹਰਪ੍ਰੀਤ ਕੌਰ,ਲੈਕਚਰਾਰ ਰਾਜ਼ੇਸ਼ਵਰੀ, ਲੈਕਚਰਾਰ ਨੀਨਾ ਕੈਂਥ,ਸਿਮਰਨਜੀਤ ਕੌਰ,ਸੁਖਜਿੰਦਰ ਸਿੰਘ,ਮਿਊਜ਼ਿਕ ਅਧਿਆਪਕ ਗੁਰਪ੍ਰੀਤ ਕੌਰ ,ਰਾਬਿੰਦਰ ਸਿੰਘ ਰੱਬੀ ਆਦਿ ਅਧਿਆਪਕ ਹਾਜਰ ਸਨ।ਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੰਜੀਵ ਕੁਮਾਰ ਗੌਤਮ ਤੇ ਡਿਪਟੀ ਜ਼ਿਲਾਂ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਨੋਡਲ ਅਫਸਰ ਪ੍ਰਿੰਸੀਪਲ ਰੁਚੀ ਗਰੋਵਰ ਦੀ ਰਹਿਨੁਮਾਈ ਹੇਠ ਕਰਵਾਏ ਗਏ ਸੋਲੋ ਡਾਂਸ ਆਂਧਰਾ ਪ੍ਰਦੇਸ਼ ਦੇ ਵਿਸ਼ੇ ਤੇ ਮੁਕਾਬਲੇ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਂਧਰਾ ਪ੍ਰਦੇਸ਼ ਦਾ ਸੋਲੋ ਡਾਂਸ ਪੇਸ਼ ਕਰਕੇ ਰੰਗ ਬੰਨਿਆ। ਸਮਾਗਮ ਦੌਰਾਨ ਜੱਜਮੈਂਟ ਦੀ ਭੂਮਿਕਾ ਲੈਕਚਰਾਰ ਜਵਤਿੰਦਰ ਕੌਰ,ਲੈਕਚਰਾਰ ਜੁਝਾਰ ਕੌਰ ਤੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਤੇਜਿੰਦਰ ਸਿੰਘ ਬਾਜ਼ ਨੇ ਬਾਖੂਬੀ ਨਿਭਾਈ ।ਇਸ ਮੌਕੇ ਹੋਏ 6ਵੀਂ ਤੋਂ 8ਵੀਂ ਤੱਕ ਦੇ ਮੁਕਾਬਲੇ ਦੇ ਜੇਤੂਆਂ ਵਿਚ ਸਰਕਾਰੀ ਮਿਡਲ ਸਕੂਲ ਰਾਏਪੁਰ ਸਾਹਨੀ ਦੀ ਵਿਦਿਆਰਥਣ ਇੰਦੂ ਨੇ ਪਹਿਲਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੀ ਵਿਦਿਆਰਥਣ ਤਮਨਿਆਂ ਨੇ ਦੂਜਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੀ ਵਿਦਿਆਰਥਣ ਜਪਨੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਬਾਜ਼ੀ ਮਾਰੀ,ਇਸੇ ਤਰਾਂ 9 ਵੀਂ ਤੋਂ 12 ਤੱਕ ਤੇ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆਂ ਸਕੂਲ ਰੂਪਨਗਰ ਦੀ ਵਿਦਿਆਰਥਣ ਸਰਗਮ ਕੁਮਾਰੀ ਨੇ ਪਹਿਲਾ,ਸਕੂਲ ਆਫ਼ ਐਮੀਨੈਸ ਮੋਰਿੰਡਾ ਦੀ ਵਿਦਿਆਰਥਣ ਬੰਧਨਾਂ ਕੁਮਾਰੀ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਮੰਡਰੀ ਸਕੂਲ ਟਿੱਬਾ ਟੱਪਰੀਆ ਦੀ ਵਿਦਿਆਰਥਣ ਨਿਕਿਤਾ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਤੇ ਆਪਣਾ ਨਾਂ ਰੋਸ਼ਨ ਕੀਤਾ। ਇਸ ਮੌਕੇ ਤੇ ਮੁਕਾਬਲੇ ਦੇ ਜੇਤੂਆਂ ਤੇ ਭਾਗੀਦਾਰਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਰੂਪਨਗਰ ਦੇ ਸਟੇਟ ਐਵਾਰਡੀ ਪ੍ਰਿੰਸੀਪਲ ਸੰਦੀਪ ਕੌਰ ਅਤੇ ਜ਼ਿਲ੍ਹਾ ਨੌਡਲ ਅਫ਼ਸਰ ਤੇ ਸਟੇਟ ਐਵਾਰਡੀ ਪ੍ਰਿੰਸੀਪਲ ਰੁਚੀ ਗਰੋਵਰ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਜ਼ਿਲ੍ਹਾ ਨੌਡਲ ਅਫ਼ਸਰ ਪ੍ਰਿੰਸੀਪਲ ਰੁਚੀ ਗਰੋਵਰ ਨੇ ਕਿਹਾਕਿ ਅੱਜ ਦੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਤੇ ਜੇਤੂ ਰਹਿਣ ਵਾਲੇ ਵਿਦਆਰਥੀ ਵਧਾਈ ਦੇ ਪਾਤਰ ਹਨ ਸਾਰਿਆ ਨੇ ਬੁਹਤ ਵਧੀਆ ਪੇਸ਼ਕਾਰੀ ਕੀਤੀ ਪ੍ਰੰਤੂ ਜੱਜਾਂ ਦੀਆਂ ਅੱਖਾਂ ਨੇ ਜਿਵੇਂ ਤੁਹਾਡੀ ਪੇਸ਼ਕਾਰੀ ਨੂੰ ਤਰਾਸ਼ਿਆ ਉਸ ਦੇ ਨਤੀਜਾ ਆਪ ਵੇਖ ਲਏ ਹਨ। ਉਨ੍ਹਾਂ ਕਿਹਾਕਿ ਸਟੇਟ ਮੁਕਾਬਲੇ ਵਿਚ ਜਾਣ ਲਈ ਸਾਨੂੰ ਜਿਆਦਾ ਮਿਹਨਤ ਦੀ ਲੋੜ ਹੈ ਤਿਆਰੀ ਕਰਵਾਉਣ ਵਾਲੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਬੱਚਿਆ ਨੂੰ ਸਟੇਜ਼ ਤੇ ਆਉਣ ਯੋਗ ਬਣਾਇਆ ਹੈ ਅੱਗੇ ਲਈ ਹੋਰ ਮਿਹਨਤ ਕਰਵਾਉਣ ਦੀ ਅਪੀਲ ਹੈ। ਇਸ ਸਮਾਗਮ ਤੋਂ ਬਾਅਦ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੁਪਾਹਿਰ ਦਾ ਭੋਜਨ ਦਿੱਤਾ ਗਿਆ।ਇਸ ਮੌਕੇ ਤੇ ਮੇਜ਼ਬਾਨ ਸਕੂਲ ਦੇ ਵਾਇਸ ਪ੍ਰਿੰਸੀਪਲ ਹਰਪ੍ਰੀਤ ਕੌਰ,ਲੈਕਚਰਾਰ ਰਾਜ਼ੇਸ਼ਵਰੀ, ਲੈਕਚਰਾਰ ਨੀਨਾ ਕੈਂਥ,ਸਿਮਰਨਜੀਤ ਕੌਰ,ਸੁਖਜਿੰਦਰ ਸਿੰਘ,ਮਿਊਜ਼ਿਕ ਅਧਿਆਪਕ ਗੁਰਪ੍ਰੀਤ ਕੌਰ ,ਰਾਬਿੰਦਰ ਸਿੰਘ ਰੱਬੀ ਆਦਿ ਅਧਿਆਪਕ ਹਾਜ਼ਰ ਸਨ। Related Related Posts ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta “ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ Leave a Comment / Ropar News / By Dishant Mehta ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta ਰਾਜ ਪੱਧਰੀ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੇ ਮੁਕਾਬਲਿਆਂ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ Leave a Comment / Ropar News / By Dishant Mehta ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਮੈਦਾਨ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਵਾਤਾਵਰਨ ਕੈਂਪ Leave a Comment / Ropar News / By Dishant Mehta ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / Download, Ropar News / By Dishant Mehta ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ Leave a Comment / Ropar News / By Dishant Mehta Exposure Visit to Ambuja Cement Ropar Plant Leave a Comment / Ropar News / By Dishant Mehta
ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta
“ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta
ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ Leave a Comment / Ropar News / By Dishant Mehta
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta
ਰਾਜ ਪੱਧਰੀ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੇ ਮੁਕਾਬਲਿਆਂ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ Leave a Comment / Ropar News / By Dishant Mehta
ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਮੈਦਾਨ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਵਾਤਾਵਰਨ ਕੈਂਪ Leave a Comment / Ropar News / By Dishant Mehta
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / Download, Ropar News / By Dishant Mehta
ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ Leave a Comment / Ropar News / By Dishant Mehta