Home - Ropar News - ਏਕ ਭਾਰਤ ਸ੍ਰੇਸ਼ਟ ਭਾਰਤ ਦੇ ਤਹਿਤ ਸੋਲੋ ਡਾਂਸ (ਆਂਧਰਾ ਪ੍ਰਦੇਸ਼) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਏਕ ਭਾਰਤ ਸ੍ਰੇਸ਼ਟ ਭਾਰਤ ਦੇ ਤਹਿਤ ਸੋਲੋ ਡਾਂਸ (ਆਂਧਰਾ ਪ੍ਰਦੇਸ਼) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ Leave a Comment / By Dishant Mehta / September 18, 2024 Solo Dance (Andhra Pradesh) under Ek Bharat Shrestha Bharat was held at Government Girls Senior Secondary School Rupnagar. ਰੂਪਨਗਰ 18 ਸਤੰਬਰ, ਏਕ ਭਾਰਤ ਸ੍ਰੇਸ਼ਟ ਭਾਰਤ ਸਮਾਗਮ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਰੂਪਨਗਰ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੰਜੀਵ ਕੁਮਾਰ ਗੌਤਮ ਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਨੋਡਲ ਅਫਸਰ ਪ੍ਰਿੰਸੀਪਲ ਰੁਚੀ ਗਰੋਵਰ ਦੀ ਰਹਿਨੁਮਾਈ ਹੇਠ ਕਰਵਾਏ ਗਏ ਸੋਲੋ ਡਾਂਸ ਆਧਰਾ ਪ੍ਰਦੇਸ ਦੇ ਵਿਸ਼ੇ ਤੇ ਮੁਕਾਬਲੇ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥਣਾ ਨੇ ਆਧਰਾ ਪ੍ਰਦੇਸ ਦਾ ਸੋਲੋ ਡਾਂਸ ਪੇਸ਼ ਕਰਕੇ ਰੰਗ ਬੰਨਿਆ। https://deorpr.com/wp-content/uploads/2024/09/VID-20240918-WA0086.mp4 ਸਮਾਗਮ ਦੌਰਾਨ ਜੱਜਮੈਂਟ ਦੀ ਭੂਮਿਕਾਂ ਲੈਕਚਰਾਰ ਜਵਤਿੰਦਰ ਕੌਰ,ਲੈਕਚਰਾਰ ਜੁਝਾਰ ਕੌਰ ਤੇ ਸਹਾਇਕ ਜ਼ਿਲ੍ਹਾ ਲੌਡਲ ਅਫ਼ਸਰ ਤੇਜਿੰਦਰ ਸਿੰਘ ਬਾਜ਼ ਨੇ ਬਾਖੂਬੀ ਨਿਭਾਈ । ਇਸ ਮੌਕੇ ਹੋਏ 6ਵੀਂ ਤੋਂ 8ਵੀਂ ਤੱਕ ਦੇ ਮੁਕਾਬਲੇ ਦੇ ਜੇਤੂਆਂ ਵਿਚ ਸਰਕਾਰੀ ਮਿਡਲ ਸਕੂਲ ਰਾਏਪੁਰ ਸਾਹਨੀ ਦੀ ਵਿਦਿਆਰਥਣ ਇੰਦੂ ਨੇ ਪਹਿਲਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੀ ਵਿਦਿਆਰਥਣ ਤਮਨਿਆਂ ਨੇ ਦੂਜਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੀ ਵਿਦਿਆਰਥਣ ਜਪਨੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਬਾਜ਼ੀ ਮਾਰੀ,ਇਸੇ ਤਰਾਂ 9 ਵੀਂ ਤੋਂ 12 ਤੱਕ ਤੇ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆਂ ਸਕੂਲ ਰੂਪਨਗਰ ਦੀ ਵਿਦਿਆਰਥਣ ਸਰਗਮ ਕੁਮਾਰੀ ਨੇ ਪਹਿਲਾ,ਸਕੂਲ ਆਫ਼ ਐਮੀਨੈਸ ਮੋਰਿੰਡਾ ਦੀ ਵਿਦਿਆਰਥਣ ਬੰਧਨਾਂ ਕੁਮਾਰੀ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਮੰਡਰੀ ਸਕੂਲ ਟਿੱਬਾ ਟੱਪਰੀਆ ਦੀ ਵਿਦਿਆਰਥਣ ਨਿਕਿਤਾ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਤੇ ਆਪਣਾ ਨਾਂ ਰੋਸ਼ਨ ਕੀਤਾ। ਇਸ ਮੌਕੇ ਤੇ ਮੁਕਾਬਲੇ ਦੇ ਜੇਤੂਆਂ ਤੇ ਭਾਗੀਦਾਰਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਰੂਪਨਗਰ ਦੇ ਸਟੇਟ ਐਵਾਰਡੀ ਪ੍ਰਿੰਸੀਪਲ ਸੰਦੀਪ ਕੌਰ ਅਤੇ ਜ਼ਿਲ੍ਹਾ ਨੌਡਲ ਅਫ਼ਸਰ ਤੇ ਸਟੇਟ ਐਵਾਰਡੀ ਪ੍ਰਿੰਸੀਪਲ ਰੂਚੀ ਗਰੋਵਰ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਤੇ ਜ਼ਿਲ੍ਹਾ ਨੌਡਲ ਅਫ਼ਸਰ ਪ੍ਰਿੰਸੀਪਲ ਰੂਚੀ ਗਰੋਵਰ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਤੇ ਜੇਤੂ ਰਹਿਣ ਵਾਲੇ ਵਿਦਆਰਥੀ ਵਧਾਈ ਦੇ ਪਾਤਰ ਹਨ ਸਾਰਿਆ ਨੇ ਬੁਹਤ ਵਧੀਆ ਪੇਸ਼ਕਾਰੀ ਕੀਤੀ ਪ੍ਰੰਤੂ ਜੱਜਾ ਦੀਆ ਅੱਖਾਂ ਨੇ ਜਿਵੇ ਤੁਹਾਡੀ ਪੇਸ਼ਕਾਰੀ ਨੂੰ ਤਰਾਸ਼ਿਆ ਉਸ ਦੇ ਨਤੀਜਾ ਆਪ ਵੇਖ ਲਏ ਹਨ। ਉਨ੍ਹਾਂ ਕਿਹਾ ਕਿ ਸਟੇਟ ਮੁਕਾਬਲੇ ਵਿਚ ਜਾਣ ਲਈ ਸਾਨੂੰ ਜਿਆਦਾ ਮਿਹਨਤ ਦੀ ਲੋੜ ਹੈ ਤਿਆਰੀ ਕਰਵਾਉਣ ਵਾਲੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਬੱਚਿਆ ਨੂੰ ਸਟੇਜ਼ ਤੇ ਆਉਣ ਯੋਗ ਬਣਾਇਆ ਹੈ ਅੱਗੇ ਲਈ ਹੋਰ ਮਿਹਨਤ ਕਰਵਾਉਣ ਦੀ ਅਪੀਲ ਹੈ। ਇਸ ਮੌਕੇ ਤੇ ਮੇਜ਼ਬਾਨ ਸਕੂਲ ਦੇ ਵਾਇਸ ਪ੍ਰਿੰਸੀਪਲ ਹਰਪ੍ਰੀਤ ਕੌਰ,ਲੈਕਚਰਾਰ ਰਾਜ਼ੇਸ਼ਵਰੀ, ਲੈਕਚਰਾਰ ਨੀਨਾ ਕੈਂਥ,ਸਿਮਰਨਜੀਤ ਕੌਰ,ਸੁਖਜਿੰਦਰ ਸਿੰਘ,ਮਿਊਜ਼ਿਕ ਅਧਿਆਪਕ ਗੁਰਪ੍ਰੀਤ ਕੌਰ ,ਰਾਬਿੰਦਰ ਸਿੰਘ ਰੱਬੀ ਆਦਿ ਅਧਿਆਪਕ ਹਾਜਰ ਸਨ।ਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੰਜੀਵ ਕੁਮਾਰ ਗੌਤਮ ਤੇ ਡਿਪਟੀ ਜ਼ਿਲਾਂ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਨੋਡਲ ਅਫਸਰ ਪ੍ਰਿੰਸੀਪਲ ਰੁਚੀ ਗਰੋਵਰ ਦੀ ਰਹਿਨੁਮਾਈ ਹੇਠ ਕਰਵਾਏ ਗਏ ਸੋਲੋ ਡਾਂਸ ਆਂਧਰਾ ਪ੍ਰਦੇਸ਼ ਦੇ ਵਿਸ਼ੇ ਤੇ ਮੁਕਾਬਲੇ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਂਧਰਾ ਪ੍ਰਦੇਸ਼ ਦਾ ਸੋਲੋ ਡਾਂਸ ਪੇਸ਼ ਕਰਕੇ ਰੰਗ ਬੰਨਿਆ। ਸਮਾਗਮ ਦੌਰਾਨ ਜੱਜਮੈਂਟ ਦੀ ਭੂਮਿਕਾ ਲੈਕਚਰਾਰ ਜਵਤਿੰਦਰ ਕੌਰ,ਲੈਕਚਰਾਰ ਜੁਝਾਰ ਕੌਰ ਤੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਤੇਜਿੰਦਰ ਸਿੰਘ ਬਾਜ਼ ਨੇ ਬਾਖੂਬੀ ਨਿਭਾਈ ।ਇਸ ਮੌਕੇ ਹੋਏ 6ਵੀਂ ਤੋਂ 8ਵੀਂ ਤੱਕ ਦੇ ਮੁਕਾਬਲੇ ਦੇ ਜੇਤੂਆਂ ਵਿਚ ਸਰਕਾਰੀ ਮਿਡਲ ਸਕੂਲ ਰਾਏਪੁਰ ਸਾਹਨੀ ਦੀ ਵਿਦਿਆਰਥਣ ਇੰਦੂ ਨੇ ਪਹਿਲਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੀ ਵਿਦਿਆਰਥਣ ਤਮਨਿਆਂ ਨੇ ਦੂਜਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੀ ਵਿਦਿਆਰਥਣ ਜਪਨੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਬਾਜ਼ੀ ਮਾਰੀ,ਇਸੇ ਤਰਾਂ 9 ਵੀਂ ਤੋਂ 12 ਤੱਕ ਤੇ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆਂ ਸਕੂਲ ਰੂਪਨਗਰ ਦੀ ਵਿਦਿਆਰਥਣ ਸਰਗਮ ਕੁਮਾਰੀ ਨੇ ਪਹਿਲਾ,ਸਕੂਲ ਆਫ਼ ਐਮੀਨੈਸ ਮੋਰਿੰਡਾ ਦੀ ਵਿਦਿਆਰਥਣ ਬੰਧਨਾਂ ਕੁਮਾਰੀ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਮੰਡਰੀ ਸਕੂਲ ਟਿੱਬਾ ਟੱਪਰੀਆ ਦੀ ਵਿਦਿਆਰਥਣ ਨਿਕਿਤਾ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਤੇ ਆਪਣਾ ਨਾਂ ਰੋਸ਼ਨ ਕੀਤਾ। ਇਸ ਮੌਕੇ ਤੇ ਮੁਕਾਬਲੇ ਦੇ ਜੇਤੂਆਂ ਤੇ ਭਾਗੀਦਾਰਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਰੂਪਨਗਰ ਦੇ ਸਟੇਟ ਐਵਾਰਡੀ ਪ੍ਰਿੰਸੀਪਲ ਸੰਦੀਪ ਕੌਰ ਅਤੇ ਜ਼ਿਲ੍ਹਾ ਨੌਡਲ ਅਫ਼ਸਰ ਤੇ ਸਟੇਟ ਐਵਾਰਡੀ ਪ੍ਰਿੰਸੀਪਲ ਰੁਚੀ ਗਰੋਵਰ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਜ਼ਿਲ੍ਹਾ ਨੌਡਲ ਅਫ਼ਸਰ ਪ੍ਰਿੰਸੀਪਲ ਰੁਚੀ ਗਰੋਵਰ ਨੇ ਕਿਹਾਕਿ ਅੱਜ ਦੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਤੇ ਜੇਤੂ ਰਹਿਣ ਵਾਲੇ ਵਿਦਆਰਥੀ ਵਧਾਈ ਦੇ ਪਾਤਰ ਹਨ ਸਾਰਿਆ ਨੇ ਬੁਹਤ ਵਧੀਆ ਪੇਸ਼ਕਾਰੀ ਕੀਤੀ ਪ੍ਰੰਤੂ ਜੱਜਾਂ ਦੀਆਂ ਅੱਖਾਂ ਨੇ ਜਿਵੇਂ ਤੁਹਾਡੀ ਪੇਸ਼ਕਾਰੀ ਨੂੰ ਤਰਾਸ਼ਿਆ ਉਸ ਦੇ ਨਤੀਜਾ ਆਪ ਵੇਖ ਲਏ ਹਨ। ਉਨ੍ਹਾਂ ਕਿਹਾਕਿ ਸਟੇਟ ਮੁਕਾਬਲੇ ਵਿਚ ਜਾਣ ਲਈ ਸਾਨੂੰ ਜਿਆਦਾ ਮਿਹਨਤ ਦੀ ਲੋੜ ਹੈ ਤਿਆਰੀ ਕਰਵਾਉਣ ਵਾਲੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਬੱਚਿਆ ਨੂੰ ਸਟੇਜ਼ ਤੇ ਆਉਣ ਯੋਗ ਬਣਾਇਆ ਹੈ ਅੱਗੇ ਲਈ ਹੋਰ ਮਿਹਨਤ ਕਰਵਾਉਣ ਦੀ ਅਪੀਲ ਹੈ। ਇਸ ਸਮਾਗਮ ਤੋਂ ਬਾਅਦ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੁਪਾਹਿਰ ਦਾ ਭੋਜਨ ਦਿੱਤਾ ਗਿਆ।ਇਸ ਮੌਕੇ ਤੇ ਮੇਜ਼ਬਾਨ ਸਕੂਲ ਦੇ ਵਾਇਸ ਪ੍ਰਿੰਸੀਪਲ ਹਰਪ੍ਰੀਤ ਕੌਰ,ਲੈਕਚਰਾਰ ਰਾਜ਼ੇਸ਼ਵਰੀ, ਲੈਕਚਰਾਰ ਨੀਨਾ ਕੈਂਥ,ਸਿਮਰਨਜੀਤ ਕੌਰ,ਸੁਖਜਿੰਦਰ ਸਿੰਘ,ਮਿਊਜ਼ਿਕ ਅਧਿਆਪਕ ਗੁਰਪ੍ਰੀਤ ਕੌਰ ,ਰਾਬਿੰਦਰ ਸਿੰਘ ਰੱਬੀ ਆਦਿ ਅਧਿਆਪਕ ਹਾਜ਼ਰ ਸਨ। Related Related Posts ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta
Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta
ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta
Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta
ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta