Home - Ropar News - ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / By Dishant Mehta / November 20, 2024 The world famous 32nd Dasmesh Hawks All India Hockey Festival has startedਹਾਕਸ ਕਲੱਬ ਦੇ ਗਰਾਉਂਡ ਦੀ ਚਾਰ ਦਿਵਾਰੀ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ: ਸ. ਮਲਵਿੰਦਰ ਸਿੰਘ ਕੰਗਰੂਪਨਗਰ, 20 ਨਵੰਬਰ: ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ, ਹਾਕਸ ਸਟੇਡੀਅਮ ਬੇਲਾ ਰੋਡ, ਰੂਪਨਗਰ ਵਿਖੇ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਗੁਰੂਦੁਆਰਾ ਸ਼੍ਰੀ ਭੱਠਾ ਸਾਹਿਬ ਤੋਂ ਲਿਆਂਦੀ ਪਵਿੱਤਰ ਮਸ਼ਾਲ ਰਾਹੀਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸੂ ਜੈਨ ਵਿਸ਼ੇਸ਼ ਤੌਰ ਉਤੇ ਹਾਜ਼ਰ ਸਨ।ਇਸ ਮੌਕੇ ਮੈਂਬਰ ਪਾਰਲੀਮੈਂਟ ਨੇ ਸਮੂਹ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਕਸ ਕਲੱਬ ਨੇ ਕਈ ਦੇਸ਼ ਅਤੇ ਸੂਬੇ ਨੂੰ ਕਈ ਉੱਚ ਪੱਧਰੀ ਖਿਡਾਰੀ ਉਭਾਰ ਕੇ ਦਿੱਤੇ ਹਨ। ਇਨ੍ਹਾਂ ਕਲੱਬਾਂ ਰਾਹੀ ਹੀ ਖਿਡਾਰੀਆਂ ਨੂੰ ਆਪਣਾ ਹੁਨਰ ਨਿਖਾਰ ਕੇ ਅੱਗੇ ਆਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਹਾਕਸ ਕਲੱਬ ਨੂੰ ਐਸਟੌਟਰਫ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਨਾਲ ਤਾਲਮੇਲ ਕਰਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਣ ਕੋਲ ਇਸ ਦੀ ਮੰਗ ਰੱਖਣਗੇ।ਐਮ.ਪੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਹਾਕਸ ਕਲੱਬ ਦੇ ਗਰਾਊਂਡ ਵਿਖੇ ਪਹੁੰਚ ਕੇ ਬਹੁਤ ਖੁਸ਼ੀ ਹੋਈ ਹੈ ਕਿ ਗਰਾਊਂਡ ਨੂੰ ਬਹੁਤ ਚੰਗੇ ਤਰੀਕੇ ਨਾਲ ਮਨਟੈਨ ਕਰਕੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਉਹ ਖੁਦ ਆਪਣੀ ਜਿੰਦਗੀ ਵਿਚ ਖਿਡਾਰੀ ਰਹਿ ਚੁੱਕੇ ਹਨ ਇਸ ਲਈ ਖਿਡਾਰੀਆਂ ਦੀ ਭਾਵਨਾਵਾਂ ਨੂੰ ਸਮਝਦੇ ਹੋਏ ਉਨ੍ਹਾ ਦੀ ਕੋਸ਼ਿਸ਼ ਰਹੇਗੀ ਕਿ ਇਸ ਕਲੱਬ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਕੋਸ਼ਿਸ਼ ਕਰਨਗੇ। ਉਨ੍ਹਾਂ ਐਮ.ਪੀ ਲੈਂਡ ਫੰਡ ਵਿਚੋਂ ਗਰਾਉਂਡ ਦੀ ਚਾਰ ਦਿਵਾਰੀ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕਲੱਬ ਵਲੋਂ ਚਾਰੀ ਦੀਵਾਰੀ ਦੇ ਲਈ ਮੰਗੀ ਗਈ ਹੋਰ ਮੱਦਦ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਹਲਕਾ ਵਿਧਾਇਕ ਐਡਵੋਕੇਟ ਚੱਢਾ ਨੇ ਕਿਹਾ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਖੇਡਾਂ ਵਿਚ ਹੋਰ ਪ੍ਰਫੁਲਿਤ ਕਰਨ ਲਈ ਅਨੇਕਾਂ ਹੀ ਉਪਰਾਲੇ ਕੀਤੇ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਸੂਬੇ ਨੂੰ ਆਉਣ ਵਾਲੇ ਸਮੇਂ ਵਿਚ ਬਹੁਤ ਹੀ ਹੁਨਰਮੰਦ ਖਿਡਾਰੀ ਮੁਹੱਈਆ ਹੋਣਗੇ। ਇਨ੍ਹਾਂ ਉਪਰਾਲਿਆਂ ਨਾਲ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਕੁਰਾਹੇ ਪੈਣ ਤੋਂ ਰੋਕਿਆ ਜਾ ਸਕਦਾ ਹੈ।ਇਸ ਸਮਾਰੋਹ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵਿਚ ਪ੍ਰਸਿੱਧ ਲੋਕ ਗਾਇਕ ਭੁਪਿੰਦਰ ਗਿੱਲ ਨੇ ਆਪਣੀ ਗੀਤਕਾਰੀ ਰਾਹੀਂ ਦਰਸ਼ਕਾਂ ਦਾ ਮਨ ਮੋਹਿਆ ਅਤੇ ਧੀਆਂ ਬਚਾਉ ਤੇ ਰੁੱਖ ਲਗਾਉ ਦਾ ਸੰਦੇਸ਼ ਵੀ ਦਿੱਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ 24 ਨਵੰਬਰ ਨੂੰ ਫ਼ਾਇਨਲ ਮੈਚ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਜੇਤੂ ਟੀਮ ਨੂੰ 1 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਅਤੇ ਦੂਜੇ ਨੰਬਰ ਉਤੇ ਆਉਣ ਵਾਲੀ ਟੀਮ ਨੁੰ ਨਕਦ 51000 ਰੁਪਏ ਸਮੇਤ ਟਰਾਫੀ ਦਿੱਤੀ ਜਾਵੇਗੀ। ਇਸ ਮੌਕੇ ਜਨਰਲ ਸਕੱਤਰ, ਹਾਕਸ ਕਲੱਬ, ਐਸ.ਐਸ.ਸੈਣੀ ਨੇ ਕਿਹਾ ਕਿ ਹਾਕਸ ਕਲੱਬ, ਰੂਪਨਗਰ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਭਾਗ ਸਿੰਘ ਮਦਾਨ ਤੇ ਹੋਰ ਕਲੱਬ ਮੈਂਬਰ ਹਾਜ਼ਰ ਸਨ।The world famous 32nd Dasmesh Hawks All India Hockey Festival has started“ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621