Home - Ropar News - ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / By Dishant Mehta / November 20, 2024 The world famous 32nd Dasmesh Hawks All India Hockey Festival has startedਹਾਕਸ ਕਲੱਬ ਦੇ ਗਰਾਉਂਡ ਦੀ ਚਾਰ ਦਿਵਾਰੀ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ: ਸ. ਮਲਵਿੰਦਰ ਸਿੰਘ ਕੰਗਰੂਪਨਗਰ, 20 ਨਵੰਬਰ: ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ, ਹਾਕਸ ਸਟੇਡੀਅਮ ਬੇਲਾ ਰੋਡ, ਰੂਪਨਗਰ ਵਿਖੇ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਗੁਰੂਦੁਆਰਾ ਸ਼੍ਰੀ ਭੱਠਾ ਸਾਹਿਬ ਤੋਂ ਲਿਆਂਦੀ ਪਵਿੱਤਰ ਮਸ਼ਾਲ ਰਾਹੀਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸੂ ਜੈਨ ਵਿਸ਼ੇਸ਼ ਤੌਰ ਉਤੇ ਹਾਜ਼ਰ ਸਨ।ਇਸ ਮੌਕੇ ਮੈਂਬਰ ਪਾਰਲੀਮੈਂਟ ਨੇ ਸਮੂਹ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਕਸ ਕਲੱਬ ਨੇ ਕਈ ਦੇਸ਼ ਅਤੇ ਸੂਬੇ ਨੂੰ ਕਈ ਉੱਚ ਪੱਧਰੀ ਖਿਡਾਰੀ ਉਭਾਰ ਕੇ ਦਿੱਤੇ ਹਨ। ਇਨ੍ਹਾਂ ਕਲੱਬਾਂ ਰਾਹੀ ਹੀ ਖਿਡਾਰੀਆਂ ਨੂੰ ਆਪਣਾ ਹੁਨਰ ਨਿਖਾਰ ਕੇ ਅੱਗੇ ਆਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਹਾਕਸ ਕਲੱਬ ਨੂੰ ਐਸਟੌਟਰਫ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਨਾਲ ਤਾਲਮੇਲ ਕਰਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਣ ਕੋਲ ਇਸ ਦੀ ਮੰਗ ਰੱਖਣਗੇ।ਐਮ.ਪੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਹਾਕਸ ਕਲੱਬ ਦੇ ਗਰਾਊਂਡ ਵਿਖੇ ਪਹੁੰਚ ਕੇ ਬਹੁਤ ਖੁਸ਼ੀ ਹੋਈ ਹੈ ਕਿ ਗਰਾਊਂਡ ਨੂੰ ਬਹੁਤ ਚੰਗੇ ਤਰੀਕੇ ਨਾਲ ਮਨਟੈਨ ਕਰਕੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਉਹ ਖੁਦ ਆਪਣੀ ਜਿੰਦਗੀ ਵਿਚ ਖਿਡਾਰੀ ਰਹਿ ਚੁੱਕੇ ਹਨ ਇਸ ਲਈ ਖਿਡਾਰੀਆਂ ਦੀ ਭਾਵਨਾਵਾਂ ਨੂੰ ਸਮਝਦੇ ਹੋਏ ਉਨ੍ਹਾ ਦੀ ਕੋਸ਼ਿਸ਼ ਰਹੇਗੀ ਕਿ ਇਸ ਕਲੱਬ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਕੋਸ਼ਿਸ਼ ਕਰਨਗੇ। ਉਨ੍ਹਾਂ ਐਮ.ਪੀ ਲੈਂਡ ਫੰਡ ਵਿਚੋਂ ਗਰਾਉਂਡ ਦੀ ਚਾਰ ਦਿਵਾਰੀ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕਲੱਬ ਵਲੋਂ ਚਾਰੀ ਦੀਵਾਰੀ ਦੇ ਲਈ ਮੰਗੀ ਗਈ ਹੋਰ ਮੱਦਦ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਹਲਕਾ ਵਿਧਾਇਕ ਐਡਵੋਕੇਟ ਚੱਢਾ ਨੇ ਕਿਹਾ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਖੇਡਾਂ ਵਿਚ ਹੋਰ ਪ੍ਰਫੁਲਿਤ ਕਰਨ ਲਈ ਅਨੇਕਾਂ ਹੀ ਉਪਰਾਲੇ ਕੀਤੇ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਸੂਬੇ ਨੂੰ ਆਉਣ ਵਾਲੇ ਸਮੇਂ ਵਿਚ ਬਹੁਤ ਹੀ ਹੁਨਰਮੰਦ ਖਿਡਾਰੀ ਮੁਹੱਈਆ ਹੋਣਗੇ। ਇਨ੍ਹਾਂ ਉਪਰਾਲਿਆਂ ਨਾਲ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਕੁਰਾਹੇ ਪੈਣ ਤੋਂ ਰੋਕਿਆ ਜਾ ਸਕਦਾ ਹੈ।ਇਸ ਸਮਾਰੋਹ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵਿਚ ਪ੍ਰਸਿੱਧ ਲੋਕ ਗਾਇਕ ਭੁਪਿੰਦਰ ਗਿੱਲ ਨੇ ਆਪਣੀ ਗੀਤਕਾਰੀ ਰਾਹੀਂ ਦਰਸ਼ਕਾਂ ਦਾ ਮਨ ਮੋਹਿਆ ਅਤੇ ਧੀਆਂ ਬਚਾਉ ਤੇ ਰੁੱਖ ਲਗਾਉ ਦਾ ਸੰਦੇਸ਼ ਵੀ ਦਿੱਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ 24 ਨਵੰਬਰ ਨੂੰ ਫ਼ਾਇਨਲ ਮੈਚ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਜੇਤੂ ਟੀਮ ਨੂੰ 1 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਅਤੇ ਦੂਜੇ ਨੰਬਰ ਉਤੇ ਆਉਣ ਵਾਲੀ ਟੀਮ ਨੁੰ ਨਕਦ 51000 ਰੁਪਏ ਸਮੇਤ ਟਰਾਫੀ ਦਿੱਤੀ ਜਾਵੇਗੀ। ਇਸ ਮੌਕੇ ਜਨਰਲ ਸਕੱਤਰ, ਹਾਕਸ ਕਲੱਬ, ਐਸ.ਐਸ.ਸੈਣੀ ਨੇ ਕਿਹਾ ਕਿ ਹਾਕਸ ਕਲੱਬ, ਰੂਪਨਗਰ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਭਾਗ ਸਿੰਘ ਮਦਾਨ ਤੇ ਹੋਰ ਕਲੱਬ ਮੈਂਬਰ ਹਾਜ਼ਰ ਸਨ।The world famous 32nd Dasmesh Hawks All India Hockey Festival has started“ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਮਾਪਿਆਂ ਦੀ ਵਰਕਸ਼ਾਪ 2.0 (PTM) ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਆਯੋਜਿਤ Leave a Comment / Ropar News / By Dishant Mehta ਮਾਪਿਆਂ ਲਈ ਜ਼ਰੂਰੀ ਸੁਨੇਹਾ: ਵਰਕਸ਼ਾਪ ਦੇ ਬਾਵਜੂਦ 07.02.2026 ਨੂੰ ਬੱਚੇ ਆਮ ਦਿਨਾਂ ਵਾਂਗ ਸਕੂਲ ਆਉਣਗੇ Leave a Comment / Ropar News / By Dishant Mehta ਪਾਣੀ ਦੀ ਸੰਭਾਲ : ਬੂੰਦ–ਬੂੰਦ ਵਿੱਚ ਵਸਿਆ ਸਾਡਾ ਭਵਿੱਖ Leave a Comment / Poems & Article, Ropar News / By Dishant Mehta ਮਾਪੇ ਵਰਕਸ਼ਾਪ ਲਈ ਸੱਦਾ Leave a Comment / Ropar News / By Dishant Mehta Parents’ Workshop 2.0 (PTM) Held Across Punjab Schools Leave a Comment / Ropar News / By Dishant Mehta ਵਿਸ਼ਵ ਕੈਂਸਰ ਦਿਵਸ-ਇੱਕ ਵਿਸ਼ਵਵਿਆਪੀ ਜਾਗਰੂਕਤਾ Leave a Comment / Poems & Article, Ropar News / By Dishant Mehta ਬਲਾਕ ਮੋਰਿੰਡਾ ਦੇ ਅੰਗਰੇਜ਼ੀ ਅਧਿਆਪਕਾਂ ਦੀ ਮਿਸ਼ਨ ਸਮਰੱਥ 4.0 ਤਹਿਤ ਦੋ ਰੋਜ਼ਾ ਟ੍ਰੇਨਿੰਗ ਨਾਲ ਤੀਜੇ ਫੇਜ਼ ਦੀ ਟ੍ਰੇਨਿੰਗ ਮੁਕੰਮਲ Leave a Comment / Ropar News / By Dishant Mehta Pink City, Big Dreams: How an Educational Trip to Jaipur Changed Students Forever Leave a Comment / Poems & Article, Ropar News / By Dishant Mehta ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta Expert Visit Conducted in District Rupnagar Under Career Guidance Programme Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta STEM Workshop Organised at Rupnagar, 250 Students Participated Leave a Comment / Ropar News / By Dishant Mehta ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta ਭਾਰਤ ਦਾ ਪਹਿਲਾ ਜੰਗੀ ਡਰੋਨ – ਕਾਲ ਭੈਰਵ Leave a Comment / Poems & Article, Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta
ਮਾਪਿਆਂ ਦੀ ਵਰਕਸ਼ਾਪ 2.0 (PTM) ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਆਯੋਜਿਤ Leave a Comment / Ropar News / By Dishant Mehta
ਮਾਪਿਆਂ ਲਈ ਜ਼ਰੂਰੀ ਸੁਨੇਹਾ: ਵਰਕਸ਼ਾਪ ਦੇ ਬਾਵਜੂਦ 07.02.2026 ਨੂੰ ਬੱਚੇ ਆਮ ਦਿਨਾਂ ਵਾਂਗ ਸਕੂਲ ਆਉਣਗੇ Leave a Comment / Ropar News / By Dishant Mehta
ਪਾਣੀ ਦੀ ਸੰਭਾਲ : ਬੂੰਦ–ਬੂੰਦ ਵਿੱਚ ਵਸਿਆ ਸਾਡਾ ਭਵਿੱਖ Leave a Comment / Poems & Article, Ropar News / By Dishant Mehta
Parents’ Workshop 2.0 (PTM) Held Across Punjab Schools Leave a Comment / Ropar News / By Dishant Mehta
ਵਿਸ਼ਵ ਕੈਂਸਰ ਦਿਵਸ-ਇੱਕ ਵਿਸ਼ਵਵਿਆਪੀ ਜਾਗਰੂਕਤਾ Leave a Comment / Poems & Article, Ropar News / By Dishant Mehta
ਬਲਾਕ ਮੋਰਿੰਡਾ ਦੇ ਅੰਗਰੇਜ਼ੀ ਅਧਿਆਪਕਾਂ ਦੀ ਮਿਸ਼ਨ ਸਮਰੱਥ 4.0 ਤਹਿਤ ਦੋ ਰੋਜ਼ਾ ਟ੍ਰੇਨਿੰਗ ਨਾਲ ਤੀਜੇ ਫੇਜ਼ ਦੀ ਟ੍ਰੇਨਿੰਗ ਮੁਕੰਮਲ Leave a Comment / Ropar News / By Dishant Mehta
Pink City, Big Dreams: How an Educational Trip to Jaipur Changed Students Forever Leave a Comment / Poems & Article, Ropar News / By Dishant Mehta
ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta
Expert Visit Conducted in District Rupnagar Under Career Guidance Programme Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
STEM Workshop Organised at Rupnagar, 250 Students Participated Leave a Comment / Ropar News / By Dishant Mehta
ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta