Home - Ropar News - 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਦੂਜੇ ਦਿਨ ਕੁੱਲ 2 ਮੈਚ ਖੇਡੇ ਗਏ32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਦੂਜੇ ਦਿਨ ਕੁੱਲ 2 ਮੈਚ ਖੇਡੇ ਗਏ Leave a Comment / By Dishant Mehta / November 22, 2024 Match 2 Players Blue PSPCL Red Rock Rovers 2ਰੂਪਨਗਰ, 21 ਨਵੰਬਰ : ਵਿੱਚ ਚੱਲ ਰਹੇ 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਦੂਜੇ ਦਿਨ ਕੁੱਲ 2 ਮੈਚ ਖੇਡੇ ਗਏ, ਅੱਜ ਦੇ ਦਿਨ ਦਾ ਪਹਿਲਾ ਮੈਚ ਲਵਲੀ ਯੂਨੀਵਰਸਿਟੀ ਫਗਵਾੜਾ ਅਤੇ ਹਾਵਰੀ ਹਰਿਆਣਾ ਦਰਮਿਆਨ ਖੇਡਿਆ ਗਿਆ। ਮੈਚ ਦੇ ਪਹਿਲੇ ਅੱਧ ਮੈਂਚ ਦੇ ਪਹਿਲੇ ਅੱਧ ਦੇ 12ਵੇਂ ਮਿੰਟ ਵਿੱਚ ਹਾਵਰੀ ਹਰਿਆਣਾ ਦੇ ਖਿਡਾਰੀ ਸ਼੍ਰੀ ਅਸ਼ੀਸ਼ ਨੇ ਬਹੁਤ ਹੀ ਖੂਬਸੂਰਤ ਫੀਲਡ ਗੋਲ ਕਰਕੇ ਆਪਣੀ ਟੀਮ ਨੂੰ 1-0 ਨਾਲ ਅੱਗੇ ਕਰ ਦਿੱਤਾ ਉਪਰੰਤ ਹਾਵਰੀ ਹਰਿਆਣਾ ਦੀ ਟੀਮ ਦੇ ਖਿਡਾਰੀਆਂ ਵੱਲੋਂ ਗੋਲ ਕਰਨ ਦੇ ਬਹੁਤ ਯਤਨ ਕੀਤੇ ਗਏ ਪ੍ਰੰਤੂ ਐੱਲ.ਪੀ.ਯੂ. ਦੀ ਡਿਫੈਂਚ ਹਰੇਕ ਹਮਲੇ ਨੂੰ ਨਕਾਮ ਵਿੱਚ ਸਫਲ ਰਹੀ। ਮੈਚ ਦੇ 29ਵੇਂ ਮਿੰਟ ਵਿੱਚ ਐੱਲ.ਪੀ.ਯੂ. ਦੇ ਖਿਡਾਰੀ ਸ਼੍ਰੀ ਸੂਰਜ ਨੇ ਅਮਨ ਠਾਕੁਰ ਵੱਲੋਂ ਦਿੱਤੇ ਪਾਸ ਨੂੰ ਗੋਲ ਵਿੱਚ ਤਬਦੀਲ ਕਰਕੇ ਆਪਣੀ ਟੀਮ ਨੂੰ ਬਰਾਬਰੀ ਤੇ ਲਿਆਂਦਾ ਇਸ ਉਪਰੰਤ ਐੱਲ.ਪੀ.ਯੂ. ਟੀਮ ਨਵੇਂ ਜੋਸ਼ ਨਾਲ ਮੈਚ ਵਿੱਚ ਵਾਪਸੀ ਕਰਦਿਆਂ ਮੈਚ ਦੇ 33ਵੇਂ ਮਿੰਟ ਵਿੱਚ ਸ਼ਿਵਮ ਰਾਣਾ ਮੈਦਾਨੀ ਗੋਲ ਕਰਕੇ ਆਪਣੀ ਟੀਮ 2-1 ਦੇ ਫਰਕ ਨਾਲ ਅੱਗੇ ਕਰ ਦਿੱਤਾ। ਹਾਵਰੀ ਹਰਿਆਣਾ ਦੀ ਟੀਮ ਸਕੋਰ ਨੂੰ ਬਰਾਬਰ ਕਰਨ ਦਾ ਪੁਰਜ਼ੋਰ ਯਤਨ ਕੀਤਾ ਪ੍ਰੰਤੂ ਐੱਲ.ਪੀ.ਯੂ. ਟੀਮ ਨੇ ਉਨ੍ਹਾਂ ਨੂੰ ਗੋਲ ਕਰਨ ਦਾ ਇੱਕ ਵੀ ਮੌਕਾ ਨਹੀਂ ਦਿੱਤਾ। ਮੈਚ ਦੇ 48ਵੇਂ ਮਿੰਟ ਐੱਲ.ਪੀ.ਯੂ. ਟੀਮ ਦੇ ਖਿਡਾਰੀ ਸ਼੍ਰੀ ਸੂਰਜ ਅਤੇ ਮੈਚ ਦੇ 57ਵੇਂ ਮਿੰਟ ਵਿੱਚ ਹਰਪ੍ਰੀਤ ਸਿੰਘ ਨੇ ਫੀਲਡ ਗੋਲ ਕਰਕੇ ਮੈਚ ਨੂੰ 4-1 ਨਾਲ ਜਿੱਤ ਕੇ 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ।ਇਸ ਮੈਚ ਵਿੱਚ ਸ਼੍ਰੀ ਗੁਲਨੀਤ ਸਿੰਘ ਖੁਰਾਨਾ, ਸੀਨੀਅਰ ਪੁਲਿਸ ਕਪਤਾਨ, ਰੂਪਨਗਰ ਵੱਲੋਂ ਬਤੌਰ ਮੁੱਖ ਮਹਿਮਾਨ ਜੀ ਨੇ ਟੀਮਾਂ ਨਾਲ ਜਾਣ-ਪਹਿਚਾਣ ਕੀਤੀ ਅਤੇ ਮੈਚ ਦਾ ਆਨੰਦ ਮਾਣਿਆ ਇਸ ਮੌਕੇ ਓਲੰਪੀਆਨ ਸ਼੍ਰੀ ਰਾਜਪਾਲ ਸਿੰਘ ਹੁੰਦਲ ਐੱਸ.ਪੀ. ਰੂਪਨਗਰ ਵੀ ਹਾਜਰ ਸਨ।ਅੱਜ ਦਾ ਦੂਜਾ ਮੈਚ ਪੀ.ਐੱਸ.ਪੀ.ਸੀ.ਐੱਲ. ਅਤੇ ਰੌਕ ਰੋਵਰ ਚੰਡੀਗੜ੍ਹ ਦਰਮਿਆਨ ਦਰਮਿਆਨ ਖੇਡਿਆ ਗਿਆ । ਮੈਚ ਦੇ ਪਹਿਲੇ ਅੱਧ ਮੈਂਚ ਦੇ ਪਹਿਲੇ ਅੱਧ ਦੇ 24ਵੇਂ ਮਿੰਟ ਵਿੱਚ ਪੀ.ਐੱਸ.ਪੀ.ਸੀ.ਐੱਲ. ਦੇ ਖਿਡਾਰੀ ਸ਼੍ਰੀ ਮੁਨੀਸ਼ ਕੁਮਾਰ ਨੇ ਬਹੁਤ ਹੀ ਖੂਬਸੂਰਤ ਫੀਲਡ ਗੋਲ ਕਰਕੇ ਆਪਣੀ ਟੀਮ ਨੂੰ 1-0 ਨਾਲ ਅੱਗੇ ਕਰ ਦਿੱਤਾ । ਮੈਚ ਦੇ ਦੁਜੇ ਅੱਧ ਦੇ 32ਵੇਂ ਮਿੰਟ ਵਿੱਚ ਪੀ.ਐੱਸ.ਪੀ.ਸੀ.ਐੱਲ. ਦੇ ਖਿਡਾਰੀ ਸ਼੍ਰੀ ਮਨਵੀਰ ਸਿੰਘ ਨੇ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਹੁਤ ਹੀ ਖੂਬਸੂਰਤ ਪਾਸ ਗੋਲ ਵਿੱਚ ਤਬਦੀਲ ਕਰਕੇ ਆਪਣੀ ਟੀਮ ਨੂੰ 2-0 ਨਾਲ ਅੱਗੇ ਕਰ ਦਿੱਤਾ। ਪੀ.ਐੱਸ.ਪੀ.ਸੀ.ਐੱਲ. ਦੇ ਖਿਡਾਰੀ ਗੁਰਤੇਜ ਸਿੰਘ ਵੱਲੋਂ ਮੈਚ ਦੇ 46ਵੇਂ ਮਿੰਟ ਵਿੱਚ ਵੱਲੋਂ ਇੱਕ ਹੋਰ ਗੋਲ ਕਰਕੇ ਲੀਡ ਨੂੰ 3-0 ਕਰ ਦਿੱਤਾ ਅਤੇ ਇਹ ਲੀਡ ਮੈਚ ਦੇ ਅੰਤ ਤੱਕ ਬਰਕਰਾਰ ਰਹੀ। ਪੀ.ਐੱਸ.ਪੀ.ਸੀ.ਐੱਲ. ਅੱਜ ਦੀ ਜਿੱਤ ਨਾਲ 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ।ਇਸ ਮੈਚ ਵਿੱਚ ਅੰਬੂਜਾ ਸੀਮਿੰਟ ਦੇ ਅਧਿਕਾਰੀਆਂ ਵੱਲੋਂ ਟੂਰਨਾਮੈਂਟ ਵਿੱਚ ਸ਼ਿਰਕਤ ਕਰਦੇ ਹੋਏ ਟੀਮਾਂ ਨਾਲ ਜਾਣ-ਪਹਿਚਾਣ ਕੀਤੀ ਗਈ ਅਤੇ ਮੈਚ ਦਾ ਆਨੰਦ ਮਾਣਿਆ।ਅੱਜ ਦੇ ਮੈਚਾਂ ਵਿਚ ਅੰਤਰਰਾਸ਼ਟਰੀ ਅੰਪਾਇਰ ਰਿਪੂ ਦਮਨ ਸ਼ਰਮਾ, ਪ੍ਰੇਮ ਸਿੰਘ ਅਤੇ ਮਨਜੀਤ ਸਿੰਘ ਨੇ ਬਤੌਰ ਅੰਪਾਇਰ ਅਤੇ ਸ਼੍ਰੀ ਇੰਦਰਜੀਤ ਸਿੰਘ ਹਾਕੀ ਕੋਚ, ਸ਼੍ਰੀ ਮਨਜਿੰਦਰ ਸਿੰਘ ਨੇ ਬਤੌਰ ਟੈਕਨੀਕਲ ਅਫਸਰ ਭੂਮਿਕਾ ਨਿਭਾਈ।ਹਾਕਸ ਸਟੇਡੀਅਮ ਵਿੱਚ ਹੋਰ ਰਹੇ ਮੈਚਾਂ ਦਾ ਅਨੰਦ ਮਾਣਨ ਲਈ ਸ਼ਹਿਰ ਦੀਆਂ ਮੰਨੀਆ ਪ੍ਰਮੰਨੀਆਂ ਸਖਸ਼ੀਅਤਾਂ ਤੋਂ ਇਲਾਵਾ ਹਾਕਸ ਕਲੱਬ ਦੇ ਸੀਨੀਅਰ ਮੈਬਰ ਸ੍ਰੀ ਜਸਬੀਰ ਸਿੰਘ ਰਾਏ ਪੀ.ਸੀ.ਐੱਸ. ਰਿਟਾਇਰਡ ਏ.ਆਈ.ਜੀ., ਸੁਰਿੰਦਰ ਸਿੰਘ ਮਾਂਗਾ, ਰਵਿੰਦਰ ਬਾਤੀ, ਅਮਰਜੀਤ ਸਿੰਘ ਹੇਵਲੀ, ਹਰਪ੍ਰੀਤ ਸਿੰਘ ਰੋਬਿਨ, ਨਿਗਮ ਮਹਿਤਾ ਅਤੇ ਸਰਬਜੀਤ ਸਿੰਘ ਜਲ ਸਪਲਾਈ ਵਿਭਾਗ ਤੋਂ ਵੀ ਹਾਜਰ ਸਨ।ਪੰਜਾਬ ਪੁਲਿਸ ਲੁਧਿਆਣਾ ਦਾ ਬ੍ਰਾਸ ਬੈਂਡ ਆਪਣੀ ਧੁੰਨਾਂ ਨਾਲ ਖੇਡ ਪ੍ਰੇਮੀਆਂ ਦਾ ਮਨੋਰੰਜਨ ਕਰ ਰਿਹਾ ਸੀ।ਕੱਲ੍ਹ ਦੇ ਮੈਚ –1) ਈ.ਐੱਸ.ਈ. ਅਤੇ ਸੀ.ਆਰ.ਪੀ.ਐੱਫ. ਦਰਮਿਆਨ ਦੁਪਹਿਰ 1:30 ਵਜੇ ਹੋਵੇਗਾ ।2) ਲਵਲੀ ਯੂਨੀਵਰਸਿਟੀ, ਜਲੰਧਰ ਅਤੇ ਪੀ.ਐੱਸ.ਈ.ਬੀ. ਦਰਮਿਆਨ ਦੁਪਹਿਰ 2:30 ਵਜੇ ਹੋਵੇਗਾ।2 matches were played on the second day of the 32nd Dasmesh Hawks All India Hockey Festival.Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta