Home - Ropar News - ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀ ‘ਤੇ ਪਾਬੰਦ ਹੋਣ ਦੀ ਹਦਾਇਤ ਕੀਤੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀ ‘ਤੇ ਪਾਬੰਦ ਹੋਣ ਦੀ ਹਦਾਇਤ ਕੀਤੀ Leave a Comment / By Dishant Mehta / March 22, 2025 DC Varjeet Walia instructed officers and employees to be punctual on duty. ਰੂਪਨਗਰ, 21 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਅੱਜ ਅਹੁਦਾ ਸੰਭਾਲਣ ਉਤੇ ਪਹਿਲੇ ਦਿਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਸਮੇਂ ਸਿਰ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਟਾਫ ਨਾਲ ਜਾਣ ਪਹਿਚਾਣ ਕਰਦਿਆਂ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਆਪਣੀ ਬਣਦੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਦਿਲ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਅਸੀਂ ਸਮੂਹ ਸਟਾਫ ਪਰਿਵਾਰ ਦੀ ਤਰ੍ਹਾਂ ਮਿਲ ਕੇ ਲੋਕ ਹਿੱਤ ਲਈ ਆਪਣੀਆਂ ਸੇਵਾਵਾਂ ਦੇਣਗੇ। ਦਫਤਰਾਂ ਵਿਖੇ ਕੰਮ ਕਰਵਾਉਣ ਆ ਰਹੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਅਤੇ ਇਸ ਦੌਰਾਨ ਕਿਸੇ ਨੂੰ ਵੀ ਖੱਜਲ-ਖੁਆਰੀ ਨਾ ਹੋਵੇ ਇਸ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਨਾਗਰਿਕਾਂ ਨੂੰ ਮਿਆਰੀ ਅਤੇ ਸਮਾਂ ਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਰਦਰਸ਼ੀ ਢੰਗ ਨਾਲ ਡਿਊਟੀ ਨਿਭਾਉਣ ਅਤੇ ਪਬਲਿਕ ਡੀਲਿੰਗ ਦੌਰਾਨ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗੀ ਅਧਿਕਾਰੀ ਆਪਣੇ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਉਣ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਨੂੰ ਮਿਲੇ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਯਜੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫ਼ੀਲਡ ਅਫ਼ਸਰ ਜਸਜੀਤ ਸਿੰਘ, ਆਰ.ਟੀ.ਓ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਰੂਪਨਗਰ ਸਚਿਨ ਪਾਠਕ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਸਮੂਹ ਸਟਾਫ ਹਾਜ਼ਰ ਸੀ। District Ropar Google News Study Material Related Related Posts ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta
Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta
ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta