ਮਿਸ਼ਨ ਸਮਰੱਥ ਦੇ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਿੰਦਰ ਕੌਰ ਜੀ ਦਾ ਨੰਗਲ ਦੇ ਸਕੂਲਾਂ ਦਾ ਅਚਨਚੇਤ ਦੌਰਾ। Leave a Comment / By Dishant Mehta / May 16, 2024 ਨੰਗਲ : ਮਿਸ਼ਨ ਸਮਰੱਥ ਸਬੰਧਿਤ ਨੰਗਲ ਬਲਾਕ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਿੰਦਰ ਕੌਰ ਜੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰ ਪਾਲ ਸਿੰਘ ਜੀ ਅਤੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਵਿਪਨ ਕਟਾਰੀਆ ਨੇ ਅੱਜ ਸਕੂਲ ਆਫ ਐਮਿਨੇਂਸ, ਨੰਗਲ ਅਤੇ ਸਰਕਾਰੀ ਕੰਨਿਆ ਸੀ. ਸੈ. ਸਮਾਰਟ ਸਕੂਲ, ਨੰਗਲ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਿੰਦਰ ਕੌਰ ਜੀ ਨੇ ਵੱਖ ਵੱਖ ਪੱਧਰ ਦੇ ਵਿਦਿਆਰਥੀਆਂ ਦੀ ਟੈਸਟਿੰਗ ਕੀਤੀ ਅਤੇ ਮਿਸ਼ਨ ਸਮਰੱਥ ਨਾਲ ਸਬੰਧਿਤ ਗਤੀਵਿਧੀਆਂ ਅਧੀਨ ਵੱਖ-ਵੱਖ ਜਮਾਤਾਂ ਨੂੰ ਓਬਜ਼ਰਵ ਕੀਤਾ। ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਵਿਪਨ ਕਟਾਰੀਆ ਨੇ ਵੱਖ ਵੱਖ ਵਿਸ਼ੇ ਦੇ ਅਧਿਆਪਕਾਂ ਨਾਲ ਬਹੁਤ ਹੀ ਸਕਾਰਾਤਮਕ ਤਰੀਕੇ ਨਾਲ ਅਕਾਦਮਿਕ ਸਹਾਇਤਾ ਗਰੁੱਪ ਅਧੀਨ ਕਰਵਾਈ ਜਾਣ ਵਾਲੀਆਂ ਗਤੀਵਿਧੀਆਂ ਨੂੰ ਸਾਂਝਾ ਕੀਤਾ। ਜਿਸ ਨਾਲ ਵਿਦਿਆਰਥੀਆਂ ਦੇ ਗਿਆਨ `ਚ ਹੋਰ ਵੀ ਵਾਧਾ ਹੋ ਸਕੇ ਅਤੇ ਨਾਲ ਹੀ ਵਿਪਨ ਕਟਾਰੀਆ ਨੇ ਕੰਨਿਆ ਸਕੂਲ ਦੀਆਂ ਦਸਵੀਂ ਜਮਾਤ ਦੀ ਮੈਰਿਟ ‘ਚ ਆਈਆਂ ਦੋ ਵਿਦਿਆਰਥਣਾਂ ਨਵਜੋਤ ਕੌਰ ਅਤੇ ਅਨਵੀ ਗੌਤਮ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਆਪਣੇ ਵੱਲੋਂ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨ ਕੀਤਾ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਵਿਜੇ ਬੰਗਲਾ, ਕੈਂਪਸ ਮੈਨੇਜਰ ਸੁਧੀਰ ਸ਼ਰਮਾ, ਸੰਤੋਸ਼ ਕੁਮਾਰ, ਮੈਡਮ ਸ਼ਸ਼ੀ ਅਟਵਾਲ, ਰੁਚਿਕਾ ਸ਼ਰਮਾ, ਰੋਮਨ, ਨਵਦੀਪ ਕੌਰ, ਮਨਮੋਹਨ ਕੌਰ ਅਤੇ ਹੋਰ ਅਧਿਆਪਕ ਹਾਜ਼ਰ ਸਨ। Related Related Posts ਪੰਚਾਇਤੀ ਚੋਣ ਅਮਲੇ ਦੀ ਦੂਜੀ ਰਿਹਰਸਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਹੋਈ Leave a Comment / News / By Dishant Mehta ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਠਿੰਡਾ ਜੇਤੂ ਰਿਹਾ ਅੰਤਰ ਸਕੂਲ ਖੇਡਾਂ ਹੈਂਡਬਾਲ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2024 ਸ਼ੀਜਨ-3 ਰਾਜ ਪੱਧਰੀ ਖੇਡਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 19 ਅਕਤੂਬਰ ਤੋਂ ਸ਼ੁਰੂ ਹੋ ਕੇ 21 ਨਵੰਬਰ 2024 ਤੱਕ ਕਰਵਾਏ ਜਾਣਗੇ Leave a Comment / News / By Dishant Mehta Tata son’s ਦੇ Chairman Ratan Tata ਦਾ ਦੇਹਾਂਤ Leave a Comment / News, Poems & Article / By Dishant Mehta 68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਹੈਂਡਬਾਲ ਵਿੱਚ ਫਰੀਦਕੋਟ ਜੇਤੂ ਰਿਹਾ Leave a Comment / News / By Dishant Mehta ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਚੋਣ ਆਬਜ਼ਰਵਰ ਸੰਦੀਪ ਹੰਸ Leave a Comment / Download, News / By Dishant Mehta ਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ‘ਤੇ ਬਣਾਏ ਜਾ ਰਹੇ ਸਟੀਲ ਪੁੱਲ ਦੀ ਉਸਾਰੀ ਦੀ ਹਫਤਵਾਰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ Leave a Comment / News / By Dishant Mehta No stone will be left unturned to make training center Katli, Rupnagar world class: Himanshu Jain Leave a Comment / News / By Dishant Mehta 68ਵੀਆਂ ਅੰਤਰ ਜ਼ਿਲ੍ਹਾ ਹੈਂਡਬਾਲ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸ਼ੁਰੂ Leave a Comment / News / By Dishant Mehta ਪੰਚਾਇਤੀ ਚੋਣਾਂ-2024 ਸਬੰਧੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਈ ਪਹਿਲੀ ਚੋਣ ਰਿਹਰਸਲ Leave a Comment / News / By Dishant Mehta ਖ਼ੂਨਦਾਨ ਕਰੋ ਦੋਸਤੋ, ਤਾਂ ਜੋ ਲੋੜਵੰਦਾਂ ਦਾ ਵੀ ਹੋ ਜੇ ਫਾਇਦਾ Leave a Comment / News, Poems & Article / By Dishant Mehta ਸਕਰੀਨ ਟਾਈਮ ਨੂੰ ਘੱਟ ਕਿਵੇਂ ਕਰੀਏ? Leave a Comment / News, Poems & Article / By Dishant Mehta ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਾੜੇ ਅਨਸਰਾਂ ਖਿਲਾਫ ਸਖ਼ਤ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ-ਨਿਲੰਬਰੀ ਜਗਦਲੇ Leave a Comment / News / By Dishant Mehta ਸੈਂਕੜੇ ਵਿਦਿਆਰਥੀਆਂ ਨੂੰ ਆਰਮੀ ਅਤੇ ਨਵੋਦਿਆ ਵਿਦਿਆਲਿਆ ਵਿੱਚ ਦਾਖ਼ਲੇ ਲਈ ਦੇ ਰਹੇ ਮੁਫ਼ਤ ਸਿਖਲਾਈ ਮਾਸਟਰ ਸੁਰਜੀਤ ਰਾਣਾ Leave a Comment / News, Poems & Article / By Dishant Mehta ਸਮਾਜਿਕ ਸਿੱਖਿਆ ਅਧਿਆਪਕਾਂ ਦੀ ਸਮਰੱਥਾ ਸੁਧਾਰ ਪ੍ਰੋਗਰਾਮ ਤਹਿਤ ਟ੍ਰੇਨਿੰਗ ਲਗਾਈ Leave a Comment / News / By Dishant Mehta ਰੈਬੀਜ਼ ਘਾਤਕ ਬਿਮਾਰੀ ਹੈ, ਪਰ ਇਸ ਤੋਂ ਬਚਿਆ ਜਾ ਸਕਦਾ-ਸਿਵਲ ਸਰਜਨ ਡਾ. ਤਰਸੇਮ ਸਿੰਘ Leave a Comment / News / By Dishant Mehta
ਪੰਚਾਇਤੀ ਚੋਣ ਅਮਲੇ ਦੀ ਦੂਜੀ ਰਿਹਰਸਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਹੋਈ Leave a Comment / News / By Dishant Mehta
ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਠਿੰਡਾ ਜੇਤੂ ਰਿਹਾ ਅੰਤਰ ਸਕੂਲ ਖੇਡਾਂ ਹੈਂਡਬਾਲ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2024 ਸ਼ੀਜਨ-3 ਰਾਜ ਪੱਧਰੀ ਖੇਡਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 19 ਅਕਤੂਬਰ ਤੋਂ ਸ਼ੁਰੂ ਹੋ ਕੇ 21 ਨਵੰਬਰ 2024 ਤੱਕ ਕਰਵਾਏ ਜਾਣਗੇ Leave a Comment / News / By Dishant Mehta
Tata son’s ਦੇ Chairman Ratan Tata ਦਾ ਦੇਹਾਂਤ Leave a Comment / News, Poems & Article / By Dishant Mehta
68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਹੈਂਡਬਾਲ ਵਿੱਚ ਫਰੀਦਕੋਟ ਜੇਤੂ ਰਿਹਾ Leave a Comment / News / By Dishant Mehta
ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਚੋਣ ਆਬਜ਼ਰਵਰ ਸੰਦੀਪ ਹੰਸ Leave a Comment / Download, News / By Dishant Mehta
ਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ‘ਤੇ ਬਣਾਏ ਜਾ ਰਹੇ ਸਟੀਲ ਪੁੱਲ ਦੀ ਉਸਾਰੀ ਦੀ ਹਫਤਵਾਰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ Leave a Comment / News / By Dishant Mehta
No stone will be left unturned to make training center Katli, Rupnagar world class: Himanshu Jain Leave a Comment / News / By Dishant Mehta
68ਵੀਆਂ ਅੰਤਰ ਜ਼ਿਲ੍ਹਾ ਹੈਂਡਬਾਲ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸ਼ੁਰੂ Leave a Comment / News / By Dishant Mehta
ਪੰਚਾਇਤੀ ਚੋਣਾਂ-2024 ਸਬੰਧੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਈ ਪਹਿਲੀ ਚੋਣ ਰਿਹਰਸਲ Leave a Comment / News / By Dishant Mehta
ਖ਼ੂਨਦਾਨ ਕਰੋ ਦੋਸਤੋ, ਤਾਂ ਜੋ ਲੋੜਵੰਦਾਂ ਦਾ ਵੀ ਹੋ ਜੇ ਫਾਇਦਾ Leave a Comment / News, Poems & Article / By Dishant Mehta
ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਾੜੇ ਅਨਸਰਾਂ ਖਿਲਾਫ ਸਖ਼ਤ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ-ਨਿਲੰਬਰੀ ਜਗਦਲੇ Leave a Comment / News / By Dishant Mehta
ਸੈਂਕੜੇ ਵਿਦਿਆਰਥੀਆਂ ਨੂੰ ਆਰਮੀ ਅਤੇ ਨਵੋਦਿਆ ਵਿਦਿਆਲਿਆ ਵਿੱਚ ਦਾਖ਼ਲੇ ਲਈ ਦੇ ਰਹੇ ਮੁਫ਼ਤ ਸਿਖਲਾਈ ਮਾਸਟਰ ਸੁਰਜੀਤ ਰਾਣਾ Leave a Comment / News, Poems & Article / By Dishant Mehta
ਸਮਾਜਿਕ ਸਿੱਖਿਆ ਅਧਿਆਪਕਾਂ ਦੀ ਸਮਰੱਥਾ ਸੁਧਾਰ ਪ੍ਰੋਗਰਾਮ ਤਹਿਤ ਟ੍ਰੇਨਿੰਗ ਲਗਾਈ Leave a Comment / News / By Dishant Mehta
ਰੈਬੀਜ਼ ਘਾਤਕ ਬਿਮਾਰੀ ਹੈ, ਪਰ ਇਸ ਤੋਂ ਬਚਿਆ ਜਾ ਸਕਦਾ-ਸਿਵਲ ਸਰਜਨ ਡਾ. ਤਰਸੇਮ ਸਿੰਘ Leave a Comment / News / By Dishant Mehta