Home - Ropar News - ਮਿਸ਼ਨ ਸਮਰੱਥ ਦੇ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਿੰਦਰ ਕੌਰ ਜੀ ਦਾ ਨੰਗਲ ਦੇ ਸਕੂਲਾਂ ਦਾ ਅਚਨਚੇਤ ਦੌਰਾ।ਮਿਸ਼ਨ ਸਮਰੱਥ ਦੇ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਿੰਦਰ ਕੌਰ ਜੀ ਦਾ ਨੰਗਲ ਦੇ ਸਕੂਲਾਂ ਦਾ ਅਚਨਚੇਤ ਦੌਰਾ। Leave a Comment / By Dishant Mehta / May 16, 2024 ਨੰਗਲ : ਮਿਸ਼ਨ ਸਮਰੱਥ ਸਬੰਧਿਤ ਨੰਗਲ ਬਲਾਕ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਿੰਦਰ ਕੌਰ ਜੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰ ਪਾਲ ਸਿੰਘ ਜੀ ਅਤੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਵਿਪਨ ਕਟਾਰੀਆ ਨੇ ਅੱਜ ਸਕੂਲ ਆਫ ਐਮਿਨੇਂਸ, ਨੰਗਲ ਅਤੇ ਸਰਕਾਰੀ ਕੰਨਿਆ ਸੀ. ਸੈ. ਸਮਾਰਟ ਸਕੂਲ, ਨੰਗਲ ਦਾ ਅਚਨਚੇਤ ਦੌਰਾ ਕੀਤਾ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਿੰਦਰ ਕੌਰ ਜੀ ਨੇ ਵੱਖ ਵੱਖ ਪੱਧਰ ਦੇ ਵਿਦਿਆਰਥੀਆਂ ਦੀ ਟੈਸਟਿੰਗ ਕੀਤੀ ਅਤੇ ਮਿਸ਼ਨ ਸਮਰੱਥ ਨਾਲ ਸਬੰਧਿਤ ਗਤੀਵਿਧੀਆਂ ਅਧੀਨ ਵੱਖ-ਵੱਖ ਜਮਾਤਾਂ ਨੂੰ ਓਬਜ਼ਰਵ ਕੀਤਾ। ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਵਿਪਨ ਕਟਾਰੀਆ ਨੇ ਵੱਖ ਵੱਖ ਵਿਸ਼ੇ ਦੇ ਅਧਿਆਪਕਾਂ ਨਾਲ ਬਹੁਤ ਹੀ ਸਕਾਰਾਤਮਕ ਤਰੀਕੇ ਨਾਲ ਅਕਾਦਮਿਕ ਸਹਾਇਤਾ ਗਰੁੱਪ ਅਧੀਨ ਕਰਵਾਈ ਜਾਣ ਵਾਲੀਆਂ ਗਤੀਵਿਧੀਆਂ ਨੂੰ ਸਾਂਝਾ ਕੀਤਾ। ਜਿਸ ਨਾਲ ਵਿਦਿਆਰਥੀਆਂ ਦੇ ਗਿਆਨ `ਚ ਹੋਰ ਵੀ ਵਾਧਾ ਹੋ ਸਕੇ ਅਤੇ ਨਾਲ ਹੀ ਵਿਪਨ ਕਟਾਰੀਆ ਨੇ ਕੰਨਿਆ ਸਕੂਲ ਦੀਆਂ ਦਸਵੀਂ ਜਮਾਤ ਦੀ ਮੈਰਿਟ ‘ਚ ਆਈਆਂ ਦੋ ਵਿਦਿਆਰਥਣਾਂ ਨਵਜੋਤ ਕੌਰ ਅਤੇ ਅਨਵੀ ਗੌਤਮ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਆਪਣੇ ਵੱਲੋਂ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨ ਕੀਤਾ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਵਿਜੇ ਬੰਗਲਾ, ਕੈਂਪਸ ਮੈਨੇਜਰ ਸੁਧੀਰ ਸ਼ਰਮਾ, ਸੰਤੋਸ਼ ਕੁਮਾਰ, ਮੈਡਮ ਸ਼ਸ਼ੀ ਅਟਵਾਲ, ਰੁਚਿਕਾ ਸ਼ਰਮਾ, ਰੋਮਨ, ਨਵਦੀਪ ਕੌਰ, ਮਨਮੋਹਨ ਕੌਰ ਅਤੇ ਹੋਰ ਅਧਿਆਪਕ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta