Home - Ropar News - ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / By Dishant Mehta / May 25, 2025 DEO SE and Deputy DEO SE Rupnagar inspected Adarsh School Lodhipur ਸ੍ਰੀ ਅਨੰਦਪੁਰ ਸਾਹਿਬ, 25 ਮਈ: ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਲੋਧੀਪੁਰ ਵਿਖੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸੀ.) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਅਤੇ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੁਰਿੰਦਰ ਪਾਲ ਸਿੰਘ (ਸੈ. ਸੀ.) ਰੂਪਨਗਰ ਵੱਲੋਂ ਦੌਰਾ ਕਰਕੇ ਨਿਰੀਖਣ ਕੀਤਾ ਗਿਆ। ਇਹ ਦੌਰਾ ਸਕੂਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ, ਸਿੱਖਿਆ ਪ੍ਰਬੰਧ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਵਿਸਥਾਰ ਨਾਲ ਸਮੀਖਿਆ ਕਰਨ ਦੇ ਉਦੇਸ਼ ਨਾਲ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ ਸ. ਅਵਤਾਰ ਸਿੰਘ ਦੜੋਲੀ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀਆਂ ਨੇ ਸਕੂਲ ਦੀ ਇਮਾਰਤ, ਕਲਾਸ ਰੂਮ, ਵਿਦਿਆਰਥੀਆਂ ਦੇ ਬੈਠਣ ਦੀ ਵ੍ਹਿਵਸਥਾ, ਪਾਣੀ ਅਤੇ ਸ਼ੋਚਾਲਿਆਂ ਵਰਗੀਆਂ ਜ਼ਰੂਰੀ ਸਹੂਲਤਾਂ, ਲਾਇਬ੍ਰੇਰੀ, ਲੈਬਸ, ਅਤੇ ਖੇਡ ਮੈਦਾਨ ਦਾ ਗਹਿਰੀ ਤਰੀਕੇ ਨਾਲ ਨਿਰੀਖਣ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹਾਜ਼ਰੀ, ਰੋਜ਼ਾਨਾ ਪਾਠਕ੍ਰਮ, ਅਤੇ ਸਕੂਲ ਵਿੱਚ ਵਰਤੀ ਜਾ ਰਹੀ ਪੈਡਾਗੋਜੀਕਲ ਰਣਨੀਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਤੇ ਸਕੂਲ ਦੇ ਅਧਿਆਪਕ ਸਟਾਫ਼ ਵੱਲੋਂ ਵਿਦਿਆਰਥੀਆਂ ਦੀ ਗਿਣਤੀ ਅਤੇ ਅਧਿਆਪਕਾਂ ਦੀ ਮੌਜੂਦਗੀ ਬਾਰੇ ਲੇਖਾ ਜੋਖਾ ਸਾਂਝਾ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਵਿੱਚ ਮੌਜੂਦਾ ਅਧਿਆਪਕ ਅਸਾਮੀਆਂ ਦੀ ਘਾਟ ਨੂੰ ਨੋਟ ਕਰਦਿਆਂ ਭਰੋਸਾ ਦਿਵਾਇਆ ਕਿ ਇਨ੍ਹਾਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ, ਤਾਂ ਜੋ ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਨਾਲ ਪਾਠਕ੍ਰਮ ਦੀ ਸਿੱਖਿਆ ਮਿਲ ਸਕੇ। ਉਨ੍ਹਾਂ ਨੇ ਅਧਿਆਪਕਾਂ ਨੂੰ ਆਪਣਾ ਕੰਮ ਨਿਭਾਉਣ ਵਿੱਚ ਹੋਰ ਜ਼ਿੰਮੇਵਾਰੀ ਅਤੇ ਤਨਦਿਹੀ ਨਾਲ ਕੰਮ ਕਰਨ ਦੀ ਪ੍ਰੇਰਣਾ ਵੀ ਦਿੱਤੀ।ਸਕੂਲ ਪ੍ਰਿੰਸੀਪਲ ਅਤੇ ਸਮੂਹ ਅਧਿਆਪਕ ਸਟਾਫ਼ ਵੱਲੋਂ ਦੋਵੇਂ ਅਧਿਕਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਕੀਤੇ ਜਾਣ ਵਾਲੇ ਨਵੇਂ ਉਪਰਾਲਿਆਂ ਤੇ ਵੀ ਵਿਚਾਰ-ਚਰਚਾ ਹੋਈ।ਇਸ ਮੌਕੇ ਤੇ ਸਕੂਲ ਦੇ ਸਾਰੇ ਅਧਿਆਪਕ, ਲੈਕਚਰਾਰ, ਕਲਰਕ, ਲਾਇਬ੍ਰੇਰੀਅਨ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਰਹੇ। ਹਾਜ਼ਰੀ ਲਗਵਾਉਣ ਵਾਲਿਆਂ ਵਿੱਚ ਲੈਕ ਚਰਨਜੀਤ ਸਿੰਘ, ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਬਲਜੀਤ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਦਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਕਮਲਪ੍ਰੀਤ ਸਿੰਘ, ਪ੍ਰਦੀਪ ਕੌਰ, ਸੰਦੀਪਾ ਰਾਣੀ, ਦੀਪ ਸ਼ਿਖਾ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਦਵਿੰਦਰ ਕੌਰ, ਰੀਨਾ ਰਾਣੀ, ਗੁਰਪ੍ਰੀਤ ਸਿੰਘ, ਜਸਵੀਰ ਕੌਰ, ਕੁਲਜਿੰਦਰ ਕੌਰ, ਸੁਖਵਿੰਦਰ ਕੌਰ, ਰਾਜਵੀਰ ਕੌਰ, ਰਣਵੀਰ ਸਿੰਘ, ਸ. ਨਿਰਮਲ ਸਿੰਘ (ਕਲਰਕ), ਸ. ਗੁਰਮੇਲ ਸਿੰਘ (ਲਾਇਬ੍ਰੇਰੀਅਨ), ਕੰਵਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ, ਗਗਨ ਕੁਮਾਰ, ਸੁਰਜੀਤ ਸਿੰਘ, ਵਰੁਣ ਕੁਮਾਰ, ਅਦਰਸ਼ ਕੁਮਾਰ, ਹਰਜੋਤ ਸਿੰਘ, ਰਮਾ ਕੁਮਾਰੀ, ਸ਼ਰਨਜੀਤ ਕੌਰ, ਰਜਨੀ, ਸੋਨੀਆ, ਗੁਰਪ੍ਰੀਤ ਕੌਰ, ਸੀਮਾ ਦੇਵੀ, ਜਸਵਿੰਦਰ ਕੌਰ ਅਤੇ ਮਨੀਤਾ ਰਾਣੀ ਆਦਿ ਸ਼ਾਮਲ ਸਨ।ਸਕੂਲ ਪ੍ਰਬੰਧਨ ਵੱਲੋਂ ਉਮੀਦ ਜਤਾਈ ਗਈ ਕਿ ਇਨ੍ਹਾਂ ਦੌਰਿਆਂ ਰਾਹੀਂ ਸਿੱਖਿਆ ਖੇਤਰ ਵਿੱਚ ਹੋਰ ਗੁਣਵੱਤਾ ਅਤੇ ਸੁਧਾਰ ਆਉਣਗੇ ਅਤੇ ਵਿਦਿਆਰਥੀਆਂ ਨੂੰ ਇੱਕ ਹੋਰ ਬਿਹਤਰ ਅਤੇ ਸੁਰੱਖਿਅਤ ਸਿੱਖਣ ਵਾਲਾ ਮਾਹੌਲ ਮਿਲੇਗਾ।District Ropar News Watch on facebook Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta Expert Visit Conducted in District Rupnagar Under Career Guidance Programme Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta STEM Workshop Organised at Rupnagar, 250 Students Participated Leave a Comment / Ropar News / By Dishant Mehta ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta ਭਾਰਤ ਦਾ ਪਹਿਲਾ ਜੰਗੀ ਡਰੋਨ – ਕਾਲ ਭੈਰਵ Leave a Comment / Poems & Article, Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta 50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta 25 ਜਨਵਰੀ ਕੋਮੀ ਵੋਟਰ ਦਿਵਸ Leave a Comment / Poems & Article, Ropar News / By Dishant Mehta ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta 22 ਜਨਵਰੀ ਤੋਂ ਸਕੂਲ ਮੁੜ ਸਵੇਰੇ 9 ਵਜੇ ਲੱਗਣਗੇ Leave a Comment / Ropar News / By Dishant Mehta Essential Tips for Academic Success Leave a Comment / Poems & Article, Ropar News / By Dishant Mehta
ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta
Expert Visit Conducted in District Rupnagar Under Career Guidance Programme Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
STEM Workshop Organised at Rupnagar, 250 Students Participated Leave a Comment / Ropar News / By Dishant Mehta
ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta
50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta
ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta
ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta