Home - Download - ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / By Dishant Mehta / January 9, 2025 Deputy Commissioner issued instructions regarding road safety keeping in mind the foggy weather The Deputy Commissioner issued instructions regarding road safety keeping in mind the foggy weather ਰੂਪਨਗਰ, 9 ਜਨਵਰੀ: ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਆਯੋਜਿਤ ਮੀਟਿੰਗ ਵਿਚ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਨੂੰ ਵੱਧ ਤੋਂ ਵੱਧ ਰੋਕਿਆ ਜਾ ਸਕੇ। ਇਸ ਮੌਕੇ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਤੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਅਤੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਉਣ ਵਾਲੇ ਮੌਸਮ ਵਿਚ ਸੰਘਣੀ ਧੁੰਦ ਨੂੰ ਧਿਆਨ ਵਿਚ ਰੱਖਦਿਆਂ ਸੜਕਾਂ ਉਤੇ ਰਿਫਲੈਕਟਰ ਲਗਾਏ ਜਾਣ ਅਤੇ ਇਨ੍ਹਾਂ ਨੂੰ ਕਾਰਜਸ਼ੀਲ ਕਰਨਾ ਯਕੀਨੀ ਕੀਤਾ ਜਾਵੇ। ਉਨ੍ਹਾਂ ਸੰਬੰਧਿਤ ਵਿਭਾਗ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਤਲੁਜ ਨਹਿਰ ਤੋਂ ਲੈਕੇ ਪਾਵਰ ਕਲੋਨੀ ਤੱਕ ਸੜਕ ਉਤੇ ਚਿੱਟੀ ਲਾਈਨ ਮੁੜ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਉੱਤੇ ਹਰ 4 ਕਿਲੋਮੀਟਰ ਦੇ ਫਰਕ ਨਾਲ ਸਾਈਨ ਅਤੇ ਆਵਾਜਾਈ ਸਬੰਧੀ ਹੋਰ ਬੋਰਡ ਲਗਾਏ ਜਾਣ। ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਇੰਡਿਆ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਾਈ ਰਿਸਕ ਏਰੀਏ ਜਿੱਥੇ ਅਕਸਰ ਸੜਕ ਦੁਰਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਉਨ੍ਹਾਂ ਜਗ੍ਹਾ ਉਤੇ ਰਿਫਲੈਕਟਰ ਤੇ ਲਾਈਟਾਂ ਚਲਾਉਣੀਆਂ 100 ਫੀਸਦ ਯਕੀਨੀ ਕੀਤਾ ਜਾਵੇ ਤਾਂ ਜੋ ਧੁੰਦ ਦੇ ਮੌਸਮ ਵਿਚ ਲੋਕਾਂ ਦੀ ਜਾਨੀ ਮਾਲੀ ਸੁਰੱਖਿਆ ਕੀਤੀ ਜਾ ਸਕੇ। ਇਸੇ ਮੌਕੇ ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਲਈ ਸੈਮੀਨਾਰ ਲਗਾਏ ਜਾਣ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਦੌਰਾਨ ਆਰ ਟੀ ਓ ਗੁਰਵਿੰਦਰ ਸਿੰਘ ਜੌਹਲ ਨੇ ਜਾਣਾਕਰੀ ਦਿੰਦਿਆ ਦੱਸਿਆ ਕਿ ਦਸੰਬਰ ਮਹੀਨੇ ਦੌਰਾਨ ਰੇਡ ਸੇਫਟੀ ਅਧੀਨ 29 ਲੱਖ ਰੁਪਏ ਦੇ ਕਰੀਬ ਦੇ ਚਲਾਨ ਕੱਟੇ ਗਏ। ਉਨ੍ਹਾਂ ਪੁਲਿਸ ਵਿਭਾਗ ਨੂੰ ਮੁੱਖ ਸੜਕਾਂ ਉਤੇ ਲਗਾਈਆ ਗਈਆਂ ਰੇਹੜੀਆਂ ਨੂੰ ਸੜਕ ਤੋਂ ਪਿੱਛੇ ਹਟਾਉਣ ਲਈ ਆਦੇਸ਼ ਦਿੱਤੇ ਗਏ ਹਨ ਅਤੇ ਟ੍ਰੈਫਿਕ ਵਿੰਗ ਸੈਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ ਰੂਪਨਗਰ ਸਚਿਨ ਪਾਠਕ, ਡੀ.ਐਸ.ਪੀ ਮੋਹਿਤ ਕੁਮਾਰ ਸਿੰਘਲਾ, ਐਕਸੀਨ ਨੈਸ਼ਨਲ ਹਾਈਵੇ ਸੰਦੀਪ ਕੁਮਾਰ, ਏਟੀਓ ਸਰਬਜੀਤ ਸਿੰਘ, ਪੰਜਾਬ ਰੋਡਵੇਜ਼ ਤੋਂ ਨਿਰੰਕਾਰ ਸਿੰਘ, ਐਕਸੀਅਨ ਲ਼ੋਕ ਨਿਰਮਾਣ ਵਿਭਾਗ ਵਿਵੇਕ ਦੁਰੇਜਾ ਅਤੇ ਹੋਰ ਸਬੰਧਿਤ ਅਧਿਕਾਰੀ ਹਾਜ਼ਰ ਸਨ। Ropar Google News Ropar News Related Related Posts ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / Ropar News / By Dishant Mehta ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ Leave a Comment / Ropar News / By Dishant Mehta ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ Leave a Comment / Poems & Article, Ropar News / By Dishant Mehta NIELIT Deemed University inaugurated Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta New Year Message from Sanjeev Kumar Gautam District Education Officer, Rupnagar Leave a Comment / DEO SE Rupnagar, Message, Ropar News / By Dishant Mehta ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta Happy New Year – 2025 Leave a Comment / Poems & Article, Ropar News / By Dishant Mehta OTR Process for Dr Ambedkar Portal Post Matric Scholarship to SC Leave a Comment / Ropar News / By Dishant Mehta ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / Ropar News / By Dishant Mehta ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ Leave a Comment / Ropar News / By Dishant Mehta ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta Vidyarthi Vigyan Manthan State-Level Camp Held at IIT Ropar on National Mathematics Day, December 22, 2024 Leave a Comment / Ropar News / By Dishant Mehta
ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / Ropar News / By Dishant Mehta
ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta
ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ Leave a Comment / Ropar News / By Dishant Mehta
ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ Leave a Comment / Poems & Article, Ropar News / By Dishant Mehta
New Year Message from Sanjeev Kumar Gautam District Education Officer, Rupnagar Leave a Comment / DEO SE Rupnagar, Message, Ropar News / By Dishant Mehta
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
OTR Process for Dr Ambedkar Portal Post Matric Scholarship to SC Leave a Comment / Ropar News / By Dishant Mehta
ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / Ropar News / By Dishant Mehta
ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta
Vidyarthi Vigyan Manthan State-Level Camp Held at IIT Ropar on National Mathematics Day, December 22, 2024 Leave a Comment / Ropar News / By Dishant Mehta