Home - Download - ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / By Dishant Mehta / January 9, 2025 Deputy Commissioner issued instructions regarding road safety keeping in mind the foggy weatherThe Deputy Commissioner issued instructions regarding road safety keeping in mind the foggy weatherਰੂਪਨਗਰ, 9 ਜਨਵਰੀ: ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਆਯੋਜਿਤ ਮੀਟਿੰਗ ਵਿਚ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਨੂੰ ਵੱਧ ਤੋਂ ਵੱਧ ਰੋਕਿਆ ਜਾ ਸਕੇ।ਇਸ ਮੌਕੇ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਤੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਅਤੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਉਣ ਵਾਲੇ ਮੌਸਮ ਵਿਚ ਸੰਘਣੀ ਧੁੰਦ ਨੂੰ ਧਿਆਨ ਵਿਚ ਰੱਖਦਿਆਂ ਸੜਕਾਂ ਉਤੇ ਰਿਫਲੈਕਟਰ ਲਗਾਏ ਜਾਣ ਅਤੇ ਇਨ੍ਹਾਂ ਨੂੰ ਕਾਰਜਸ਼ੀਲ ਕਰਨਾ ਯਕੀਨੀ ਕੀਤਾ ਜਾਵੇ।ਉਨ੍ਹਾਂ ਸੰਬੰਧਿਤ ਵਿਭਾਗ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਤਲੁਜ ਨਹਿਰ ਤੋਂ ਲੈਕੇ ਪਾਵਰ ਕਲੋਨੀ ਤੱਕ ਸੜਕ ਉਤੇ ਚਿੱਟੀ ਲਾਈਨ ਮੁੜ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਉੱਤੇ ਹਰ 4 ਕਿਲੋਮੀਟਰ ਦੇ ਫਰਕ ਨਾਲ ਸਾਈਨ ਅਤੇ ਆਵਾਜਾਈ ਸਬੰਧੀ ਹੋਰ ਬੋਰਡ ਲਗਾਏ ਜਾਣ।ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਇੰਡਿਆ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਾਈ ਰਿਸਕ ਏਰੀਏ ਜਿੱਥੇ ਅਕਸਰ ਸੜਕ ਦੁਰਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਉਨ੍ਹਾਂ ਜਗ੍ਹਾ ਉਤੇ ਰਿਫਲੈਕਟਰ ਤੇ ਲਾਈਟਾਂ ਚਲਾਉਣੀਆਂ 100 ਫੀਸਦ ਯਕੀਨੀ ਕੀਤਾ ਜਾਵੇ ਤਾਂ ਜੋ ਧੁੰਦ ਦੇ ਮੌਸਮ ਵਿਚ ਲੋਕਾਂ ਦੀ ਜਾਨੀ ਮਾਲੀ ਸੁਰੱਖਿਆ ਕੀਤੀ ਜਾ ਸਕੇ।ਇਸੇ ਮੌਕੇ ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਲਈ ਸੈਮੀਨਾਰ ਲਗਾਏ ਜਾਣ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ।ਮੀਟਿੰਗ ਦੌਰਾਨ ਆਰ ਟੀ ਓ ਗੁਰਵਿੰਦਰ ਸਿੰਘ ਜੌਹਲ ਨੇ ਜਾਣਾਕਰੀ ਦਿੰਦਿਆ ਦੱਸਿਆ ਕਿ ਦਸੰਬਰ ਮਹੀਨੇ ਦੌਰਾਨ ਰੇਡ ਸੇਫਟੀ ਅਧੀਨ 29 ਲੱਖ ਰੁਪਏ ਦੇ ਕਰੀਬ ਦੇ ਚਲਾਨ ਕੱਟੇ ਗਏ।ਉਨ੍ਹਾਂ ਪੁਲਿਸ ਵਿਭਾਗ ਨੂੰ ਮੁੱਖ ਸੜਕਾਂ ਉਤੇ ਲਗਾਈਆ ਗਈਆਂ ਰੇਹੜੀਆਂ ਨੂੰ ਸੜਕ ਤੋਂ ਪਿੱਛੇ ਹਟਾਉਣ ਲਈ ਆਦੇਸ਼ ਦਿੱਤੇ ਗਏ ਹਨ ਅਤੇ ਟ੍ਰੈਫਿਕ ਵਿੰਗ ਸੈਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ ਰੂਪਨਗਰ ਸਚਿਨ ਪਾਠਕ, ਡੀ.ਐਸ.ਪੀ ਮੋਹਿਤ ਕੁਮਾਰ ਸਿੰਘਲਾ, ਐਕਸੀਨ ਨੈਸ਼ਨਲ ਹਾਈਵੇ ਸੰਦੀਪ ਕੁਮਾਰ, ਏਟੀਓ ਸਰਬਜੀਤ ਸਿੰਘ, ਪੰਜਾਬ ਰੋਡਵੇਜ਼ ਤੋਂ ਨਿਰੰਕਾਰ ਸਿੰਘ, ਐਕਸੀਅਨ ਲ਼ੋਕ ਨਿਰਮਾਣ ਵਿਭਾਗ ਵਿਵੇਕ ਦੁਰੇਜਾ ਅਤੇ ਹੋਰ ਸਬੰਧਿਤਅਧਿਕਾਰੀ ਹਾਜ਼ਰ ਸਨ।Ropar Google NewsRopar NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Rupnagar District Excels in PSEB Class 10 Results 2026 Leave a Comment / Ropar News / By Dishant Mehta Ropar District Creates History: Mani Mahesh Secures 2nd Position in Punjab Merit List Leave a Comment / Ropar News / By Dishant Mehta Punjab School Education Board to Declare Class 10 and 12 Results Leave a Comment / Ropar News / By Dishant Mehta “ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta India’s Tech Journey: From Pokhran to AI in 2026 Leave a Comment / Poems & Article, Ropar News / By Dishant Mehta ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta ਮਰਦਮਸ਼ੁਮਾਰੀ ਕਰਨ ਵਾਲੇ ਅਮਲੇ ਨੂੰ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Rupnagar District Excels in PSEB Class 10 Results 2026 Leave a Comment / Ropar News / By Dishant Mehta
Ropar District Creates History: Mani Mahesh Secures 2nd Position in Punjab Merit List Leave a Comment / Ropar News / By Dishant Mehta
Punjab School Education Board to Declare Class 10 and 12 Results Leave a Comment / Ropar News / By Dishant Mehta
“ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta
ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta
India’s Tech Journey: From Pokhran to AI in 2026 Leave a Comment / Poems & Article, Ropar News / By Dishant Mehta
ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta
ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta
ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta
ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta