Home - Ropar News - ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਕੀਤਾ ਅਚਨਚੇਤ ਦੌਰਾਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਕੀਤਾ ਅਚਨਚੇਤ ਦੌਰਾ Leave a Comment / By Dishant Mehta / November 28, 2024 Deputy Commissioner pays surprise visit to School of Eminence Rupnagarਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਤੋਂ ਭੂਗੋਲ, ਮੈਡੀਕਲ ਤੇ ਫਿਜ਼ਿਕਸ ਵਿਸ਼ੇ ਦੇ ਸਵਾਲ ਪੁੱਛੇ ।ਵਿਦਿਆਰਥੀਆਂ ਨੂੰ ਟੀਚੇ ਹਾਸਲ ਕਰਨ ਲਈ ਸਖ਼ਤ ਕਰਨ ਦਾ ਸੰਦੇਸ਼ ਦਿੱਤਾ।ਰੂਪਨਗਰ, 28 ਨਵੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਅੱਜ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਅਚਨਚੇਤ ਦੌਰਾ ਕਰਦਿਆਂ ਵਿਦਿਆਰਥੀਆਂ ਨਾਲ ਵਿਸਥਰਪੂਰਵਕ ਗੱਲਬਾਤ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਤਤਪਰ ਹੈ। ਸ਼੍ਰੀ ਹਿਮਾਂਸ਼ੂ ਜੈਨ ਵਲੋਂ ਸਕੂਲ ਦੇ ਬੱਚਿਆਂ ਨਾਲ ਪੜ੍ਹਾਈ ਦੀ ਗੁਣਵੱਤਾ ਨੂੰ ਲੈ ਕੇ ਗੱਲਬਾਤ ਕੀਤੀ ਗਈ ਅਤੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਮੈਡੀਕਲ ਤੇ ਨਾਨ ਮੈਡੀਕਲ ਦੀਆਂ ਜਮਾਤਾਂ ਵਿੱਚ ਜਾ ਕੇ ਸਵਾਲ ਜਵਾਬ ਪੁੱਛੇ ਗਏ। ਉਨ੍ਹਾਂ ਵਲੋਂ ਭੂਗੋਲ, ਮੈਡੀਕਲ ਅਤੇ ਫਿਜਿਕਸ ਦੇ ਲੈਕਚਰ ਲੈਕੇ ਆਸਾਨ ਤਰੀਕੇ ਨਾਲ ਪੜਾਇਆ ਗਿਆ।ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹਨਾਂ ਨੂੰ ਆਪਣੀ ਰੋਜਮਰਾ ਦੀ ਜ਼ਿੰਦਗੀ ਵਿੱਚ ਪੜ੍ਹਾਈ ਦਾ ਸਮਾਂ ਨਿਸ਼ਚਿਤ ਕਰਨਾ ਚਾਹੀਦਾ ਹੈ ਤੇ ਉਸ ਨਿਸ਼ਚਿਤ ਸਮੇਂ ਨੂੰ ਪੂਰੀ ਲਗਨਤਾ ਦੇ ਨਾਲ ਵਰਤ ਕੇ ਆਪਣੀ ਸਿੱਖਿਆ ਦੇ ਮਿਆਰ ਨੂੰ ਉੱਚੇ ਪੱਧਰ ਉਤੇ ਲੈ ਕੇ ਜਾਣਾ ਚਾਹੀਦਾ ਹੈ। ਜਿਸ ਨਾਲ ਹਰ ਵਿਦਿਆਰਥੀ ਆਪਣੇ ਟੀਚੇ ਨੂੰ ਹਾਸਲ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਤੁਸੀਂ ਜ਼ਿੰਦਗੀ ਵਿੱਚ ਜੋ ਵੀ ਬਣਨਾ ਹੈ ਉਸ ਦਾ ਟੀਚਾ ਇਸ ਉਮਰੇ ਮਿਥ ਕੇ ਉਸ ਨੂੰ ਹਾਸਿਲ ਕਰਨ ਲਈ ਪੂਰੀ ਜੀ ਜਾਨ ਲਗਾ ਦੇਣੀ ਚਾਹੀਦੀ ਹੈ। ਜੇਕਰ ਤੁਸੀਂ ਆਪਣੇ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਆਪਣੇ ਅਨੁਸ਼ਾਸਨ ਅਤੇ ਲਗਨਤਾ ਵਿਚ ਥੋੜੀ ਵੀ ਢਿੱਲ ਵਰਤੋਂਗੇ ਤਾਂ ਤੁਸੀਂ ਆਪਣੀ ਮੰਜ਼ਿਲ ਤੋਂ ਦੂਰ ਹੁੰਦੇ ਜਾਵੋਗੇ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta