Home - Ropar News - ਹਲਕੇ ਦੇ ਵੱਖ-ਵੱਖ ਸਕੂਲਾਂ ‘ਚ 48 ਲੱਖ ਰੁਪਏ ਨਾਲ ਕੀਤੇ ਗਏ Development works ਨੂੰ ਵਿਦਿਆਰਥੀਆ ਦੇ ਸਪੁਰਦ ਕੀਤਾਹਲਕੇ ਦੇ ਵੱਖ-ਵੱਖ ਸਕੂਲਾਂ ‘ਚ 48 ਲੱਖ ਰੁਪਏ ਨਾਲ ਕੀਤੇ ਗਏ Development works ਨੂੰ ਵਿਦਿਆਰਥੀਆ ਦੇ ਸਪੁਰਦ ਕੀਤਾ Leave a Comment / By Dishant Mehta / April 28, 2025 Development works done in various schools of the constituency worth Rs. 48 lakhs were handed over to the students.ਸ੍ਰੀ ਚਮਕੌਰ ਸਾਹਿਬ, 28 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਸਿੱਖਿਆ ਹਾਸਲ ਕਰਕੇ ਉਹ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸਫਲਤਾ ਪ੍ਰਾਪਤ ਕਰ ਸਕਣ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ 48 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕਰਨ ਮੌਕੇ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਰਕਾਰੀ ਮਿਡਲ ਸਕੂਲ ਸਮਾਣਾ ਕਲਾਂ ਵਿਖੇ ਕੁੱਲ 20.52 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਕਲਾਸ ਰੂਮ (15.02 ਲੱਖ) ਅਤੇ ਚਾਰਦੀਵਾਰੀ (5.50 ਲੱਖ) ਦਾ ਉਦਘਾਟਨ, ਸਰਕਾਰੀ ਮਿਡਲ ਸਕੂਲ ਮੁੰਡੀਆਂ ਵਿਖੇ 13.14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਚਾਰਦੀਵਾਰੀ, ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਚਾਰਦੀਵਾਰੀ, ਸਰਕਾਰੀ ਮਿਡਲ ਸਕੂਲ ਫ਼ਤਹਿਗੜ੍ਹ ਵਿਖੇ 1.66 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬਾਥਰੂਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਓਇੰਦ ਵਿਖੇ 7 ਲੱਖ 68 ਹਜ਼ਾਰ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਸਕੂਲ ਦਾ ਨਵੀਨੀਕਰਣ ਸ਼ਾਮਿਲ ਹਨ।ਇਸ ਮੌਕੇ ਆਪਣੇ ਸੰਬੋਧਨ ਵਿਚ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਸਿੱਖਿਆ ਦੇ ਮਿਆਰ ਨੂੰ ਹੋਰ ਜ਼ਿਆਦਾ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ ਤੇ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ।ਵਿਧਾਇਕ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਦੇ ਲੋਕਾਂ ਦਾ ਸਰਕਾਰੀ ਸਕੂਲਾਂ ’ਤੇ ਦਿਨ ਪ੍ਰਤੀ ਦਿਨ ਭਰੋਸਾ ਵੱਧ ਰਿਹਾ ਹੈ, ਉਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ’ਚ ਸੁਧਾਰ ਲਿਆਉਣ ਸੂਬਾ ਸਰਕਾਰ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ, ਸਕੂਲਾਂ ਵਿੱਚ ਆਏ ਵਿਦਿਆਰਥੀਆ ਦੇ ਮਾਪਿਆਂ ਨੇ ਹਲਕਾ ਵਿਧਾਇਕ ਨਾਲ ਗੱਲਬਾਤ ਕੀਤੀ ਅਤੇ ਨਾਲ ਹੀ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਸਿੱਖਿਆ ਕੋਆਰਡੀਨੇਟਰ ਰਾਜਿੰਦਰ ਸਿੰਘ ਰਾਜਾ ਚੱਕਲਾਂ, ਬੀਰਦਵਿੰਦਰ ਸਿੰਘ ਬੱਲਾਂ, ਪੀਏ ਸ਼੍ਰੀ ਚੰਦ, ਜਗਤਾਰ ਸਿੰਘ ਘੜੂੰਆਂ, ਪ੍ਰਿੰਸੀਪਲ ਰਾਜ ਘਈ, ਜਸਵੀਰ ਸਿੰਘ ਸ਼ਾਂਤਪੁਰੀ, ਹੋਰ ਉੱਚ ਅਧਿਕਾਰੀ, ਪਤਵੰਤੇ ਸੱਜਣ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta World Earth Day /ਵਿਸ਼ਵ ਧਰਤੀ ਦਿਵਸ Leave a Comment / Poems & Article, Ropar News / By Dishant Mehta ਧਰਤੀ ਦਿਵਸ – ਇਕ ਖਾਮੋਸ਼ ਪੁਕਾਰ Leave a Comment / Poems & Article, Ropar News / By Dishant Mehta ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta ਵਿਸਾਖੀ: ਖੁਸ਼ੀਆਂ, ਅਣਖ ਅਤੇ ਵਿਰਾਸਤ ਦਾ ਤਿਉਹਾਰ Leave a Comment / Poems & Article, Ropar News / By Dishant Mehta Rupnagar Students Shine in Merit List, 9 Toppers Bring Glory to the District Leave a Comment / Ropar News / By Dishant Mehta Poster Making Competition Organized under Nasha Mukt Bharat Abhiyan Leave a Comment / Ropar News / By Dishant Mehta ਅੱਠਵੀਂ ਜਮਾਤ ਦੇ ਨਤੀਜਿਆਂ ‘ਚ ਤਮੰਨਾ ਨੇ ਮਾਰੀ ਬਾਜ਼ੀ, 100% ਅੰਕਾਂ ਨਾਲ ਪਹਿਲਾ ਸਥਾਨ ਹਾਸਿਲ Leave a Comment / Ropar News / By Dishant Mehta ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ, ਚੰਡੀਗੜ੍ਹ ਵਿਖੇ ਸਟੇਟ ਪੱਧਰੀ ਓਰੀਐਂਟੇਸ਼ਨ ਦੌਰਾਨ ਅਧਿਆਪਕ ਸਨਮਾਨਿਤ Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta
Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta
ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta
ਵਿਸਾਖੀ: ਖੁਸ਼ੀਆਂ, ਅਣਖ ਅਤੇ ਵਿਰਾਸਤ ਦਾ ਤਿਉਹਾਰ Leave a Comment / Poems & Article, Ropar News / By Dishant Mehta
Rupnagar Students Shine in Merit List, 9 Toppers Bring Glory to the District Leave a Comment / Ropar News / By Dishant Mehta
Poster Making Competition Organized under Nasha Mukt Bharat Abhiyan Leave a Comment / Ropar News / By Dishant Mehta
ਅੱਠਵੀਂ ਜਮਾਤ ਦੇ ਨਤੀਜਿਆਂ ‘ਚ ਤਮੰਨਾ ਨੇ ਮਾਰੀ ਬਾਜ਼ੀ, 100% ਅੰਕਾਂ ਨਾਲ ਪਹਿਲਾ ਸਥਾਨ ਹਾਸਿਲ Leave a Comment / Ropar News / By Dishant Mehta
ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ, ਚੰਡੀਗੜ੍ਹ ਵਿਖੇ ਸਟੇਟ ਪੱਧਰੀ ਓਰੀਐਂਟੇਸ਼ਨ ਦੌਰਾਨ ਅਧਿਆਪਕ ਸਨਮਾਨਿਤ Leave a Comment / Ropar News / By Dishant Mehta