Home - Ropar News - Diet Rupnagar is always committed to contribute in the field of education. Diet Rupnagar is always committed to contribute in the field of education. Leave a Comment / By Dishant Mehta / February 11, 2024 Diet Rupnagar ਦਾਖਲਾ ਮੁਹਿੰਮ-2024 ਦਾ ਆਗਾਜ਼ ਮਾਣਯੋਗ ਸਿੱਖਿਆ ਮੰਤਰੀ ਸਰਦਾਰ @harjotsinghbains ਜੀ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੁਰੂ ਕੀਤਾ ਗਿਆ। ਦਾਖਲਾ ਮੁਹਿੰਮ ਦੇ ਸਬੰਧ ਵਿੱਚ @dietropar ਵਲੋਂ ਪਿਛਲੇ ਸੈਸ਼ਨ ਵਿਚ ਵੀ ਆਪਣੇ ਵਲੋਂ ਪੂਰਾ ਸਹਿਯੋਗ ਦਿੱਤਾ ਗਿਆ ਅਤੇ ਅਸੀ ਮਾਣਯੋਗ ਸਿੱਖਿਆ ਮੰਤਰੀ ਅਤੇ @departmentofschooleducation ਨੂੰ ਇਸ ਸੈਸ਼ਨ ਦੌਰਾਨ ਵੀ ਦਾਖਲਾ ਮੁਹਿੰਮ-2024 ਸਬੰਧੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹਾਂ। ਡਾਇਟ ਰੂਪਨਗਰ ਦੇ ਹਰੇਕ ਅਧਿਆਪਕ ਵਿਦਿਆਰਥੀ ਵੱਲੋਂ ਆਪਣੇ ਪਿੰਡ/ਸ਼ਹਿਰ/ਖੇਤਰ ਦੇ ਲੋਕਾਂ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦੱਸਦੇ ਹੋਏ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕਰਾਗੇ। ਸਿੱਖਿਆ ਦੇ ਖੇਤਰ ਵਿਚ ਡਾਇਟ ਰੂਪਨਗਰ ਅਪਣਾ ਯੋਗਦਾਨ ਦੇਣ ਲਈ ਹਮੇਸ਼ਾ ਵਚਨਬੱਧ ਹੈ। ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਭੂਟਾਨੀ (ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ,ਰੂਪਨਗਰ) Diet Rupnagar is always committed to contribute in the field of education. Related Related Posts Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta Cyber grooming ਕਿੰਨੀ ਖਤਰਨਾਕ ਹੈ….? Leave a Comment / Poems & Article, Ropar News / By Dishant Mehta ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta 29 ਜੂਨ ਨੂੰ ਹੋਣ ਵਾਲੀ army exam ਲਈ ਅਪਲਾਈ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਦਿੱਤੀ ਜਾ ਰਹੀ ਹੈ free training : ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta ← Previous PostNext Post → Leave a Comment Cancel ReplyYour email address will not be published. Required fields are marked *Type here.. Name* Email* Website Save my name, email, and website in this browser for the next time I comment. Scroll to Top
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta
ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta
ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta
Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta
29 ਜੂਨ ਨੂੰ ਹੋਣ ਵਾਲੀ army exam ਲਈ ਅਪਲਾਈ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਦਿੱਤੀ ਜਾ ਰਹੀ ਹੈ free training : ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta