ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੜ ਬਲੈਕਆਊਟ ਘੋਸ਼ਿਤ ਕਰਨ ਦੇ ਹੁਕਮ ਜਾਰੀ 

District administration issues orders to declare blackout again

District administration issues orders to declare blackout again

ਮੌਕ ਡ੍ਰਿਲ ਦੀ ਤਰਜ ਤੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੀ 10 ਮਈ, 2025 ਨੂੰ ਰਾਤ 9:30 ਵਜੇ ਤੋਂ ਲੈ ਕੇ ਸਵੇਰੇ 5.30 ਵਜੇ ਤੱਕ ਕੀਤੇ ਜਾਣ ਵਾਲੇ ਬਲੈਕ ਆਊਟ ਨੂੰ ਹੁਣ ਮੁੜ ਲਾਗੂ ਕੀਤਾ ਗਿਆ ਹੈ। 9:30 ਵਜੇ ਤੋਂ ਲੈ ਕੇ 10 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਕੀਤੀ ਜਾਵੇਗੀ ਜਿਸ ਉਪਰੰਤ ਜ਼ਿਲ੍ਹਾ ਰੂਪਨਗਰ ਦੇ ਨਾਗਰਿਕ ਆਪਣੇ ਪੱਧਰ ਉੱਤੇ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਦੀਆਂ ਲਾਈਟਾਂ ਸਵੇਰੇ 5.30 ਵਜੇ ਤੱਕ ਬੰਦ ਰੱਖਣਗੇ।

ਕਿਸੀ ਵੀ ਐਮਰਜੈਂਸੀ ਦੀ ਸੂਰਤ ਵਿੱਚ ਹੇਠ ਲਿਖੇ ਨੰਬਰਾਂ ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। 

01881 221157

9779464100

01881221273

ਵੱਲੋਂ- ਡੀ. ਸੀ. ਰੂਪਨਗਰ।

Leave a Comment

Your email address will not be published. Required fields are marked *

Scroll to Top