Home - Ropar News - ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਤੇ ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਤੇ ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ Leave a Comment / By Dishant Mehta / December 20, 2024 District Employment and Entrepreneurship Bureau Rupnagar organized a seminar at Government Senior Secondary Smart School Bharatgarh and SOE Kiratpur Sahib.ਰੂਪਨਗਰ, 20 ਦਸੰਬਰ: ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਉਚੇਰੀ ਪੜ੍ਹਾਈ, ਵੱਖ-ਵੱਖ ਕਿੱਤਿਆਂ ਅਤੇ ਸਵੈ-ਰੋਜ਼ਗਾਰ ਸਕੀਮਾਂ ਅਤੇ ਸਰਕਾਰ ਦੀਆਂ ਵੱਖ-ਵੱਖ ਸਕਿੱਲ ਕੋਰਸ ਸਕੀਮਾਂ ਬਾਰੇ ਅਗਵਾਈ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਾਊਂਸਲਿੰਗ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸੇ ਲੜੀ ਤਹਿਤ ਏ.ਆਰ.ਓ ਲੁਧਿਆਣਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਮੀਨਾਰ ਵਿੱਚ ਭਾਰਤੀ ਫੌਜ (ਅਗਨੀਵੀਰ) ਵਿੱਚ ਭਰਤੀ ਹੋਣ ਲਈ ਸਮੁੱਚੀ ਪ੍ਰਕਿਰਿਆ, ਯੋਗਤਾ, ਉਮਰ ਦੇ ਮਾਪਦੰਡ, ਅਪਲਾਈ ਕਰਨ ਬਾਰੇ ਵਿਸਥਾਰ ਨਾਲ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਇਸ ਸੈਮੀਨਾਰ ਵਿੱਚ ਕੈਰੀਅਰ ਕਾਊਂਸਲਰ ਸ. ਜਸਵੀਰ ਸਿੰਘ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ, ਪੀ.ਜੀ.ਆਰ.ਕਾਮ ਰਜਿਸਟ੍ਰੇਸ਼ਨ, ਐਨ.ਸੀ.ਐਸ ਰਜਿਸਟ੍ਰੇਸ਼ਨ, ਹੁਨਰ ਵਿਕਾਸ ਲਈ ਨਾਸਕੋਮ/ਮਾਈਕਰੋਸੋਫਟ ਵਿੱਚ ਟ੍ਰੇਨਿੰਗ ਕੋਰਸਾਂ ਸੰਬੰਧੀ, ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ, ਮਨੋਵਿਗਿਆਨਕ ਟੈਸਟਿੰਗ ਆਦਿ ਬਾਰੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਏ.ਆਰ.ਓ. ਲੁਧਿਆਣਾ ਕਰਨਲ ਡੀ.ਪੀ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਦੇ ਪ੍ਰਿੰਸੀਪਲ ਸ਼੍ਰੀ ਰਮੇਸ਼ ਕੁਮਾਰ ਸ਼ਰਮਾ, ਭਰਤਗੜ੍ਹ ਸਕੂਲ ਕੈਰੀਅਰ ਟੀਚਰ ਸ਼੍ਰੀਮਤੀ ਰੁਪਿੰਦਰ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੀਰਤਪੁਰ ਸਾਹਿਬ ਦੇ ਪ੍ਰਿੰਸੀਪਲ ਸ. ਸ਼ਰਨਜੀਤ ਸਿੰਘ, ਕੀਰਤਪੁਰ ਸਾਹਿਬ ਸਕੂਲ ਕੈਰੀਅਰ ਟੀਚਰ ਸ. ਗੁਰਸੇਵਕ ਸਿੰਘ ਵੱਲੋਂ ਵੀ ਵਿਦਿਆਰਥੀਆਂ ਨੂੰ ਅਗਵਾਈ ਦਿੱਤੀ ਗਈ।ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈਅਪਲਾਈ ਕਰਨ ਲਈ ਕਲਿੱਕ ਕਰੋRopar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta