Home - Ropar News - ਰੂਪਨਗਰ ਦੇ ਸਕੂਲਾਂ ਨੂੰ ਰਾਸ਼ਟਰੀ ਵਾਤਾਵਰਣ ਪੁਰਸਕਾਰਾਂ ਲਈ ਜ਼ਿਲ੍ਹਾ ਪੱਧਰ ਤੇ ਕੀਤਾ ਗਿਆ ਸਨਮਨਿਤ ਰੂਪਨਗਰ ਦੇ ਸਕੂਲਾਂ ਨੂੰ ਰਾਸ਼ਟਰੀ ਵਾਤਾਵਰਣ ਪੁਰਸਕਾਰਾਂ ਲਈ ਜ਼ਿਲ੍ਹਾ ਪੱਧਰ ਤੇ ਕੀਤਾ ਗਿਆ ਸਨਮਨਿਤ Leave a Comment / By Dishant Mehta / March 12, 2025 Schools of Rupnagar honored at district level for National Environment Awards ਰੂਪਨਗਰ, 12 ਮਾਰਚ: ਵਾਤਾਵਰਣ ਸਿੱਖਿਆ ਪ੍ਰੋਗਰਾਮ 2024-25 ਅਧੀਨ ਵਾਤਾਵਰਣ ਦੇ ਖੇਤਰ ਵਿੱਚ ਰਾਸ਼ਟਰ ਪੱਧਰ ਤੇ ਨੈਸ਼ਨਲ ਅਵਾਰਡ ਪ੍ਰਾਪਤ ਕਰਨ ਵਾਲੇ ਸਕੂਲਾਂ ਦਾ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਰੂਪਨਗਰ ਵੱਲੋਂ ਜਿਲ੍ਹਾ ਪੱਧਰ ਤੇ ਸਨਮਾਨਿਤ ਕੀਤਾ ਗਿਆ। ਸ੍ਰ ਸੁਖਜੀਤ ਸਿੰਘ ਕੈਂਥ ਜ਼ਿਲ੍ਹਾ ਕੋਆਰਡੀਨੇਟਰ ਵਾਤਾਵਰਣ ਸਿੱਖਿਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਵਾਤਾਵਰਣ ਸਿੱਖਿਆ ਪ੍ਰੋਗਰਾਮ 2024-25 ਦੌਰਾਨ ਕੇਂਦਰੀ ਏਜੰਸੀ ਸੈਂਟਰ ਫਾਰ ਸਾਇੰਸ , ਭਾਰਤ ਸਰਕਾਰ ਦੇ ਵਾਤਾਵਰਣ ਜੰਗਲ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਸਾਂਝੇ ਉਪਰਾਲਿਆਂ ਨਾਲ ਪੰਜਾਬ ਵਿੱਚ ਗਰੀਨ ਸਕੂਲ ਆਡਿਟ ਅਤੇ ਕਰਵਾਇਆ ਗਿਆ।ਜਿਸ ਵਿੱਚ ਰੂਪਨਗਰ ਜ਼ਿਲ੍ਹੇ ਦੇ 250 ਸਕੂਲਾਂ ਨੇ ਭਾਗ ਲਿਆ।ਜਿਸ ਵਿੱਚ ਜ਼ਿਲ੍ਹੇ ਦੇ 6 ਸਕੂਲ ਜਿਨ੍ਹਾਂ ਵਿੱਚ ਸ.ਸ.ਸ.ਸ ਕੰ ਰੂਪਨਗਰ,ਸ.ਸ.ਸ.ਸ ਲੁਠੇੜੀ, ਸਰਕਾਰੀ ਹਾਈ ਸਕੂਲ ਰਾਏਪੁਰ, ਸਰਕਾਰੀ ਮਿਡਲ ਸਕੂਲ ਸਾਖਪੁਰ , ਸਰਕਾਰੀ ਮਿਡਲ ਸਕੂਲ ਭੋਜੇਮਾਜਰਾ , ਸਰਕਾਰੀ ਮਿਡਲ ਸਕੂਲ ਗਰਾ ਨੇ ਗਰੀਨ ਸਕੂਲ ਅਵਾਰਡ ਪ੍ਰਾਪਤ ਕੀਤਾ ਹੈ । ਅੱਜ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ ਵਿਖੇ ਰੱਖੇ ਗਏ ਪ੍ਰੋਗਰਾਮ ਵਿੱੱਚ ਸ.ਸ.ਸ.ਸ ਕੰ ਰੂਪਨਗਰ ਦੇ ਪ੍ਰਿੰਸੀਪਲ ਸ੍ਰੀਮਤੀ ਸੰਦੀਪ ਕੌਰ ਅਤੇ ਈਕੋ ਕਲੱਬ ਇੰਚਾਰਜ ਸੀ੍ਮਤੀ ਜਵਤਿੰਦਰ ਕੌਰ ,ਸ.ਸ.ਸ.ਸ ਲੁਠੇੜੀ ਤੋਂ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਈਕੋ ਕਲੱਬ ਇੰਚਾਰਜ ਸ੍ਰ ਧਰਮਿੰਦਰ ਸਿੰਘ ਭੰਗੂ, ਸਰਕਾਰੀ ਹਾਈ ਸਕੂਲ ਰਾਏਪੁਰ ਤੋਂ ਸ੍ਰ ਜਗਜੀਤ ਸਿੰਘ, ਸਰਕਾਰੀ ਮਿਡਲ ਸਕੂਲ ਸਾਖਪੁਰ ਤੋਂ ਰਜੇਸ਼ ਧਰਮਾਣੀ, ਸਰਕਾਰੀ ਮਿਡਲ ਸਕੂਲ ਭੋਜੇ ਮਾਜਰਾ ਤੋਂ ਸ੍ਰ ਗੁਰਪ੍ਰੀਤ ਸਿੰਘ ਅਤੇ ਪ੍ਰਭਜੀਤ ਸਿੰਘ,ਸਰਕਾਰੀ ਮਿਡਲ ਸਕੂਲ ਗਰਾ ਤੋਂ ਮਨਜੀਤ ਕੌਰ ਦਾ ਸੀ੍ ਪ੍ਰੇਮ ਕੁਮਾਰ ਮਿੱਤਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਰੂਪਨਗਰ ਅਤੇ ਪ੍ਰਿੰਸੀਪਲ ਸ੍ਰੀਮਤੀ ਮੋਨੀਕਾ ਭੂਟਾਨੀ ਵੱਲੋਂ ਸਨਮਾਨ ਕੀਤਾ ਗਿਆ। ਇਸੇ ਤਰਾਂ ਪੂਰੇ ਭਾਰਤ ਵਿੱਚ 5 ਬੈਸਟ ਮੈਂਟਰ ਅਧਿਆਪਕਾਂ ਦੀ ਚੌਣ ਕੀਤੀ ਗਈ ਸੀ। ਜਿਸ ਵਿੱਚ ਰੂਪਨਗਰ ਜ਼ਿਲ੍ਹੇ ਤੋਂ ਸ੍ਰ ਸੁਖਜੀਤ ਸਿੰਘ ਕੈਂਥ ਵਾਤਾਵਰਣ ਜ਼ਿਲ੍ਹਾ ਕੋਆਰਡੀਨੇਟਰ ਦੀ ਚੌਣ ਹੋਣ ਤੇ ਨੈਸ਼ਨਲ ਅਵਾਰਡ ਪ੍ਰਾਪਤ ਕੀਤਾ ਸੀ ।ਇਸ ਲਈ ਸ੍ਰ ਸੁਖਜੀਤ ਸਿੰਘ ਕੈਂਥ ਦੇ ਨਾਲ ਸਮੂਹ ਵਾਤਾਵਰਣ ਬਲਾਕ ਕੋਆਰਡੀਨੇਟਰ ਸ੍ਰ ਜਗਜੀਤ ਸਿੰਘ,ਸ੍ਰੀ ਓਮ ਪ੍ਰਕਾਸ਼,ਸ੍ਰ ਭੁਪਿੰਦਰ ਸਿੰਘ,ਸ੍ਰ ਕੁਲਵੰਤ ਸਿੰਘ, ਸੀ੍ ਵਿਵੇਕ ਸ਼ਰਮਾ, ਸੀ੍ ਪ੍ਰਦੀਪ ਸ਼ਰਮਾ,ਸੀ੍ ਅਤੁਲ ਦੁਵੇਦੀ, ਸ੍ਰ ਸੁਖਜੀਤ ਸਿੰਘ, ਸ੍ਰ ਸੁਖਵਿੰਦਰ ਸਿੰਘ ਤੇ ਰਿਸੋਰਸਜ ਪਰਸਨਜ ਸੀ੍ ਮਤੀ ਸ਼ਰਨਦੀਪ ਕੌਰ ਲੈਕ ਬਾਇਓ ,ਸੀ੍ਮਤੀ ਕੁਲਜਿੰਦਰ ਕੌਰ,ਸੀ੍ਮਤੀ ਨੀਲੂ ਸ਼ਰਮਾ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੀ੍ ਪ੍ਰੇਮ ਕੁਮਾਰ ਮਿੱਤਲ ਜੀ ਵੱਲੋਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਕੰਮ ਕਰਨ ਅਤੇ ਆਪਣੇ ਸਕੂਲਾਂ ਨੂੰ ਹਰਾ ਭਰਾ ਕਰਨ ਲਈ ਕਿਹਾ ਗਿਆ। ਈਕੋ ਕਲੱਬ ਇੰਚਾਰਜਾਂ ਵੱਲੋਂ ਇਸ ਖੇਤਰ ਵਿੱਚ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਨੂੰ ਸੁਹਿਰਦਤਾ ਨਾਲ ਕਰਵਾਕੇ ਬੱਚਿਆਂ ਨੂੰ ਵਾਤਾਵਰਣ ਪ੍ਰੇਮੀ ਬਣਾਉਣ ਦਾ ਸੰਦੇਸ਼ ਦਿੱਤਾ। District Ropar Google News Study Material Related Related Posts ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੈਣ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕਰ ਸਕਦੇ ਹਨ ਸੰਪਰਕ : ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਇੱਕ ਕਲਿੱਕ ਤੇ ਮਿਲੇਗੀ ਹੋਲਾ ਮਹੱਲਾ ਤਿਉਹਾਰ ਮੌਕੇ ਮੇਲਾ ਖੇਤਰ ਦੀ ਜਾਣਕਾਰੀ Leave a Comment / Ropar News / By Dishant Mehta ਮਿਸ਼ਨ ਸਮਰਥ 3.0: ਪੰਜਾਬ ਵਿੱਚ ਸਿੱਖਿਆ ਨੂੰ ਵਧਾਉਣਾ Leave a Comment / Ropar News / By Dishant Mehta ਅੰਤਰਰਾਸ਼ਟਰੀ ਮਹਿਲਾ ਦਿਵਸ: ਇਤਿਹਾਸ, ਮਹੱਤਤਾ ਅਤੇ ਅੱਜ ਦੀ ਹਕੀਕਤ Leave a Comment / Poems & Article, Ropar News / By Dishant Mehta ਮਹਿਲਾ ਦਿਵਸ ‘ਤੇ ਪ੍ਰਿੰਸੀਪਲ ਵਿਜੇ ਬੰਗਲਾ ਦਾ ਸੁਨੇਹਾ: ਔਰਤਾਂ ਨੂੰ ਸਸ਼ਕਤ ਬਣਾਉਣਾ, ਮਨੁੱਖਤਾ ਨੂੰ ਸਸ਼ਕਤ ਬਣਾਉਣਾ” Leave a Comment / Poems & Article, Ropar News / By Dishant Mehta ਨੰਗਲ ਬਲਾਕ ਦੇ ਪੰਜਾਬੀ ਅਧਿਆਪਕਾਂ ਨੇ ਮਿਸ਼ਨ ਸਮਰਥ 3.0 ‘ਤੇ ਸਿਖਲਾਈ ਲਈ Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਰਾਏਪੁਰ ਸਾਨੀ ਨੂੰ ਰੂਪਨਗਰ ਜ਼ਿਲ੍ਹੇ ਦੇ ਸਰਵੋਤਮ ਸਕੂਲ ਵਜੋਂ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta Government Middle School Bhoje Majra Honored as Best School in Rupnagar District Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਦੇ ਸਭ ਤੋਂ ਵਧੀਆ ਸਕੂਲਾਂ ਨੂੰ ਪੰਜਾਬ ਸਰਕਾਰ ਤੋਂ ਸਨਮਾਨ ਪ੍ਰਾਪਤ ਹੋਏ Leave a Comment / Ropar News / By Dishant Mehta ਰੂਪਨਗਰ ਵਾਤਾਵਰਣ ਸਿੱਖਿਆ ਟੀਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਦਾ ਸਵਾਗਤ ਕੀਤਾ Leave a Comment / Ropar News / By Dishant Mehta ਰੂਪਨਗਰ ਦੇ ਵਿਗਿਆਨ ਰਿਸੋਰਸ ਅਧਿਆਪਕਾਂ ਨੂੰ ਵਿਗਿਆਨ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ Leave a Comment / Download, Ropar News / By Dishant Mehta ਘਰ ਬੈਠੇ ਸਰਟੀਫਿਕੇਟ ਅਪਲਾਈ ਕਰਨ ਲਈ 1076 ਹੈਲਪਲਾਈਨ ਰਾਹੀਂ ਸੇਵਾਵਾਂ ਦਾ ਲਾਭ ਲਓ Leave a Comment / Ropar News / By Dishant Mehta ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਸਿਖਲਾਈ ਸੰਸਥਾ ਰੂਪਨਗਰ ਨੇ ਸ਼ਾਨਦਾਰ ਯੋਗਦਾਨ ਲਈ ਡੀਆਰਸੀ ਅਤੇ ਬੀਆਰਸੀ ਨੂੰ ਸਨਮਾਨਿਤ ਕੀਤਾ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Download, Ropar News / By Dishant Mehta
ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੈਣ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕਰ ਸਕਦੇ ਹਨ ਸੰਪਰਕ : ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਇੱਕ ਕਲਿੱਕ ਤੇ ਮਿਲੇਗੀ ਹੋਲਾ ਮਹੱਲਾ ਤਿਉਹਾਰ ਮੌਕੇ ਮੇਲਾ ਖੇਤਰ ਦੀ ਜਾਣਕਾਰੀ Leave a Comment / Ropar News / By Dishant Mehta
ਅੰਤਰਰਾਸ਼ਟਰੀ ਮਹਿਲਾ ਦਿਵਸ: ਇਤਿਹਾਸ, ਮਹੱਤਤਾ ਅਤੇ ਅੱਜ ਦੀ ਹਕੀਕਤ Leave a Comment / Poems & Article, Ropar News / By Dishant Mehta
ਮਹਿਲਾ ਦਿਵਸ ‘ਤੇ ਪ੍ਰਿੰਸੀਪਲ ਵਿਜੇ ਬੰਗਲਾ ਦਾ ਸੁਨੇਹਾ: ਔਰਤਾਂ ਨੂੰ ਸਸ਼ਕਤ ਬਣਾਉਣਾ, ਮਨੁੱਖਤਾ ਨੂੰ ਸਸ਼ਕਤ ਬਣਾਉਣਾ” Leave a Comment / Poems & Article, Ropar News / By Dishant Mehta
ਨੰਗਲ ਬਲਾਕ ਦੇ ਪੰਜਾਬੀ ਅਧਿਆਪਕਾਂ ਨੇ ਮਿਸ਼ਨ ਸਮਰਥ 3.0 ‘ਤੇ ਸਿਖਲਾਈ ਲਈ Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਰਾਏਪੁਰ ਸਾਨੀ ਨੂੰ ਰੂਪਨਗਰ ਜ਼ਿਲ੍ਹੇ ਦੇ ਸਰਵੋਤਮ ਸਕੂਲ ਵਜੋਂ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta
Government Middle School Bhoje Majra Honored as Best School in Rupnagar District Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਦੇ ਸਭ ਤੋਂ ਵਧੀਆ ਸਕੂਲਾਂ ਨੂੰ ਪੰਜਾਬ ਸਰਕਾਰ ਤੋਂ ਸਨਮਾਨ ਪ੍ਰਾਪਤ ਹੋਏ Leave a Comment / Ropar News / By Dishant Mehta
ਰੂਪਨਗਰ ਵਾਤਾਵਰਣ ਸਿੱਖਿਆ ਟੀਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਦਾ ਸਵਾਗਤ ਕੀਤਾ Leave a Comment / Ropar News / By Dishant Mehta
ਰੂਪਨਗਰ ਦੇ ਵਿਗਿਆਨ ਰਿਸੋਰਸ ਅਧਿਆਪਕਾਂ ਨੂੰ ਵਿਗਿਆਨ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ Leave a Comment / Download, Ropar News / By Dishant Mehta
ਘਰ ਬੈਠੇ ਸਰਟੀਫਿਕੇਟ ਅਪਲਾਈ ਕਰਨ ਲਈ 1076 ਹੈਲਪਲਾਈਨ ਰਾਹੀਂ ਸੇਵਾਵਾਂ ਦਾ ਲਾਭ ਲਓ Leave a Comment / Ropar News / By Dishant Mehta
ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਸਿਖਲਾਈ ਸੰਸਥਾ ਰੂਪਨਗਰ ਨੇ ਸ਼ਾਨਦਾਰ ਯੋਗਦਾਨ ਲਈ ਡੀਆਰਸੀ ਅਤੇ ਬੀਆਰਸੀ ਨੂੰ ਸਨਮਾਨਿਤ ਕੀਤਾ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta