Home - Ropar News - ਰੂਪਨਗਰ ਦੇ ਸਕੂਲਾਂ ਨੂੰ ਰਾਸ਼ਟਰੀ ਵਾਤਾਵਰਣ ਪੁਰਸਕਾਰਾਂ ਲਈ ਜ਼ਿਲ੍ਹਾ ਪੱਧਰ ਤੇ ਕੀਤਾ ਗਿਆ ਸਨਮਨਿਤਰੂਪਨਗਰ ਦੇ ਸਕੂਲਾਂ ਨੂੰ ਰਾਸ਼ਟਰੀ ਵਾਤਾਵਰਣ ਪੁਰਸਕਾਰਾਂ ਲਈ ਜ਼ਿਲ੍ਹਾ ਪੱਧਰ ਤੇ ਕੀਤਾ ਗਿਆ ਸਨਮਨਿਤ Leave a Comment / By Dishant Mehta / March 12, 2025 Schools of Rupnagar honored at district level for National Environment Awardsਰੂਪਨਗਰ, 12 ਮਾਰਚ: ਵਾਤਾਵਰਣ ਸਿੱਖਿਆ ਪ੍ਰੋਗਰਾਮ 2024-25 ਅਧੀਨ ਵਾਤਾਵਰਣ ਦੇ ਖੇਤਰ ਵਿੱਚ ਰਾਸ਼ਟਰ ਪੱਧਰ ਤੇ ਨੈਸ਼ਨਲ ਅਵਾਰਡ ਪ੍ਰਾਪਤ ਕਰਨ ਵਾਲੇ ਸਕੂਲਾਂ ਦਾ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਰੂਪਨਗਰ ਵੱਲੋਂ ਜਿਲ੍ਹਾ ਪੱਧਰ ਤੇ ਸਨਮਾਨਿਤ ਕੀਤਾ ਗਿਆ।ਸ੍ਰ ਸੁਖਜੀਤ ਸਿੰਘ ਕੈਂਥ ਜ਼ਿਲ੍ਹਾ ਕੋਆਰਡੀਨੇਟਰ ਵਾਤਾਵਰਣ ਸਿੱਖਿਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਵਾਤਾਵਰਣ ਸਿੱਖਿਆ ਪ੍ਰੋਗਰਾਮ 2024-25 ਦੌਰਾਨ ਕੇਂਦਰੀ ਏਜੰਸੀ ਸੈਂਟਰ ਫਾਰ ਸਾਇੰਸ , ਭਾਰਤ ਸਰਕਾਰ ਦੇ ਵਾਤਾਵਰਣ ਜੰਗਲ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਸਾਂਝੇ ਉਪਰਾਲਿਆਂ ਨਾਲ ਪੰਜਾਬ ਵਿੱਚ ਗਰੀਨ ਸਕੂਲ ਆਡਿਟ ਅਤੇ ਕਰਵਾਇਆ ਗਿਆ।ਜਿਸ ਵਿੱਚ ਰੂਪਨਗਰ ਜ਼ਿਲ੍ਹੇ ਦੇ 250 ਸਕੂਲਾਂ ਨੇ ਭਾਗ ਲਿਆ।ਜਿਸ ਵਿੱਚ ਜ਼ਿਲ੍ਹੇ ਦੇ 6 ਸਕੂਲ ਜਿਨ੍ਹਾਂ ਵਿੱਚ ਸ.ਸ.ਸ.ਸ ਕੰ ਰੂਪਨਗਰ,ਸ.ਸ.ਸ.ਸ ਲੁਠੇੜੀ, ਸਰਕਾਰੀ ਹਾਈ ਸਕੂਲ ਰਾਏਪੁਰ, ਸਰਕਾਰੀ ਮਿਡਲ ਸਕੂਲ ਸਾਖਪੁਰ , ਸਰਕਾਰੀ ਮਿਡਲ ਸਕੂਲ ਭੋਜੇਮਾਜਰਾ , ਸਰਕਾਰੀ ਮਿਡਲ ਸਕੂਲ ਗਰਾ ਨੇ ਗਰੀਨ ਸਕੂਲ ਅਵਾਰਡ ਪ੍ਰਾਪਤ ਕੀਤਾ ਹੈ ।ਅੱਜ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ ਵਿਖੇ ਰੱਖੇ ਗਏ ਪ੍ਰੋਗਰਾਮ ਵਿੱੱਚ ਸ.ਸ.ਸ.ਸ ਕੰ ਰੂਪਨਗਰ ਦੇ ਪ੍ਰਿੰਸੀਪਲ ਸ੍ਰੀਮਤੀ ਸੰਦੀਪ ਕੌਰ ਅਤੇ ਈਕੋ ਕਲੱਬ ਇੰਚਾਰਜ ਸੀ੍ਮਤੀ ਜਵਤਿੰਦਰ ਕੌਰ ,ਸ.ਸ.ਸ.ਸ ਲੁਠੇੜੀ ਤੋਂ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਈਕੋ ਕਲੱਬ ਇੰਚਾਰਜ ਸ੍ਰ ਧਰਮਿੰਦਰ ਸਿੰਘ ਭੰਗੂ, ਸਰਕਾਰੀ ਹਾਈ ਸਕੂਲ ਰਾਏਪੁਰ ਤੋਂ ਸ੍ਰ ਜਗਜੀਤ ਸਿੰਘ, ਸਰਕਾਰੀ ਮਿਡਲ ਸਕੂਲ ਸਾਖਪੁਰ ਤੋਂ ਰਜੇਸ਼ ਧਰਮਾਣੀ, ਸਰਕਾਰੀ ਮਿਡਲ ਸਕੂਲ ਭੋਜੇ ਮਾਜਰਾ ਤੋਂ ਸ੍ਰ ਗੁਰਪ੍ਰੀਤ ਸਿੰਘ ਅਤੇ ਪ੍ਰਭਜੀਤ ਸਿੰਘ,ਸਰਕਾਰੀ ਮਿਡਲ ਸਕੂਲ ਗਰਾ ਤੋਂ ਮਨਜੀਤ ਕੌਰ ਦਾ ਸੀ੍ ਪ੍ਰੇਮ ਕੁਮਾਰ ਮਿੱਤਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਰੂਪਨਗਰ ਅਤੇ ਪ੍ਰਿੰਸੀਪਲ ਸ੍ਰੀਮਤੀ ਮੋਨੀਕਾ ਭੂਟਾਨੀ ਵੱਲੋਂ ਸਨਮਾਨ ਕੀਤਾ ਗਿਆ।ਇਸੇ ਤਰਾਂ ਪੂਰੇ ਭਾਰਤ ਵਿੱਚ 5 ਬੈਸਟ ਮੈਂਟਰ ਅਧਿਆਪਕਾਂ ਦੀ ਚੌਣ ਕੀਤੀ ਗਈ ਸੀ। ਜਿਸ ਵਿੱਚ ਰੂਪਨਗਰ ਜ਼ਿਲ੍ਹੇ ਤੋਂ ਸ੍ਰ ਸੁਖਜੀਤ ਸਿੰਘ ਕੈਂਥ ਵਾਤਾਵਰਣ ਜ਼ਿਲ੍ਹਾ ਕੋਆਰਡੀਨੇਟਰ ਦੀ ਚੌਣ ਹੋਣ ਤੇ ਨੈਸ਼ਨਲ ਅਵਾਰਡ ਪ੍ਰਾਪਤ ਕੀਤਾ ਸੀ ।ਇਸ ਲਈ ਸ੍ਰ ਸੁਖਜੀਤ ਸਿੰਘ ਕੈਂਥ ਦੇ ਨਾਲ ਸਮੂਹ ਵਾਤਾਵਰਣ ਬਲਾਕ ਕੋਆਰਡੀਨੇਟਰ ਸ੍ਰ ਜਗਜੀਤ ਸਿੰਘ,ਸ੍ਰੀ ਓਮ ਪ੍ਰਕਾਸ਼,ਸ੍ਰ ਭੁਪਿੰਦਰ ਸਿੰਘ,ਸ੍ਰ ਕੁਲਵੰਤ ਸਿੰਘ, ਸੀ੍ ਵਿਵੇਕ ਸ਼ਰਮਾ, ਸੀ੍ ਪ੍ਰਦੀਪ ਸ਼ਰਮਾ,ਸੀ੍ ਅਤੁਲ ਦੁਵੇਦੀ, ਸ੍ਰ ਸੁਖਜੀਤ ਸਿੰਘ, ਸ੍ਰ ਸੁਖਵਿੰਦਰ ਸਿੰਘ ਤੇ ਰਿਸੋਰਸਜ ਪਰਸਨਜ ਸੀ੍ ਮਤੀ ਸ਼ਰਨਦੀਪ ਕੌਰ ਲੈਕ ਬਾਇਓ ,ਸੀ੍ਮਤੀ ਕੁਲਜਿੰਦਰ ਕੌਰ,ਸੀ੍ਮਤੀ ਨੀਲੂ ਸ਼ਰਮਾ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੀ੍ ਪ੍ਰੇਮ ਕੁਮਾਰ ਮਿੱਤਲ ਜੀ ਵੱਲੋਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਕੰਮ ਕਰਨ ਅਤੇ ਆਪਣੇ ਸਕੂਲਾਂ ਨੂੰ ਹਰਾ ਭਰਾ ਕਰਨ ਲਈ ਕਿਹਾ ਗਿਆ। ਈਕੋ ਕਲੱਬ ਇੰਚਾਰਜਾਂ ਵੱਲੋਂ ਇਸ ਖੇਤਰ ਵਿੱਚ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਨੂੰ ਸੁਹਿਰਦਤਾ ਨਾਲ ਕਰਵਾਕੇ ਬੱਚਿਆਂ ਨੂੰ ਵਾਤਾਵਰਣ ਪ੍ਰੇਮੀ ਬਣਾਉਣ ਦਾ ਸੰਦੇਸ਼ ਦਿੱਤਾ।District Ropar Google News Study Material Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਨੇ ਸਕਾਊਟ ਅਤੇ ਗਾਇਡ ਕੈਂਪ ਨੂੰ ਕੀਤਾ ਭੱਕੂ ਮਾਜਰਾ ਵਿਜ਼ਟ Leave a Comment / Ropar News / By Dishant Mehta PSEB Class 12 Results 2026: Rupnagar Students Make District Proud, Says DEO Prem Kumar Mittal Leave a Comment / Ropar News / By Dishant Mehta Rupnagar District Excels in PSEB Class 10 Results 2026 Leave a Comment / Ropar News / By Dishant Mehta Ropar District Creates History: Mani Mahesh Secures 2nd Position in Punjab Merit List Leave a Comment / Ropar News / By Dishant Mehta Punjab School Education Board to Declare Class 10 and 12 Results Leave a Comment / Ropar News / By Dishant Mehta “ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta India’s Tech Journey: From Pokhran to AI in 2026 Leave a Comment / Poems & Article, Ropar News / By Dishant Mehta ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta ਮਰਦਮਸ਼ੁਮਾਰੀ ਕਰਨ ਵਾਲੇ ਅਮਲੇ ਨੂੰ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta
ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਨੇ ਸਕਾਊਟ ਅਤੇ ਗਾਇਡ ਕੈਂਪ ਨੂੰ ਕੀਤਾ ਭੱਕੂ ਮਾਜਰਾ ਵਿਜ਼ਟ Leave a Comment / Ropar News / By Dishant Mehta
PSEB Class 12 Results 2026: Rupnagar Students Make District Proud, Says DEO Prem Kumar Mittal Leave a Comment / Ropar News / By Dishant Mehta
Rupnagar District Excels in PSEB Class 10 Results 2026 Leave a Comment / Ropar News / By Dishant Mehta
Ropar District Creates History: Mani Mahesh Secures 2nd Position in Punjab Merit List Leave a Comment / Ropar News / By Dishant Mehta
Punjab School Education Board to Declare Class 10 and 12 Results Leave a Comment / Ropar News / By Dishant Mehta
“ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta
ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta
India’s Tech Journey: From Pokhran to AI in 2026 Leave a Comment / Poems & Article, Ropar News / By Dishant Mehta
ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta
ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta
ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta
ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta