Home - Ropar News - ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਜ਼ਿਲ੍ਹਾ ਪੱਧਰੀ ਖੇਡਾਂ ਮੁਕਬਲਿਆਂ ਦੀ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਡਾ ਨੇ ਕੀਤੀ ਰਸਮੀ ਸ਼ੁਰੂਆਤ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਜ਼ਿਲ੍ਹਾ ਪੱਧਰੀ ਖੇਡਾਂ ਮੁਕਬਲਿਆਂ ਦੀ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਡਾ ਨੇ ਕੀਤੀ ਰਸਮੀ ਸ਼ੁਰੂਆਤ Leave a Comment / By Dishant Mehta / September 22, 2024 ਰੂਪਨਗਰ, 22 ਸਤੰਬਰ: ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਨਸ਼ਿਆਂ ਦੇ ਖਾਤਮੇ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ ਅਤੇ ਪੰਜਾਬ ਨੂੰ ਖੇਡਾਂ ਵਿਚ ਮੁੜ ਅੱਵਲ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਡਾ ਨੇ ਖੇਡਾਂ ਵਤਨ ਪੰਜਾਬ ਸੀਜ਼ਨ 3 ਦੇ ਜ਼ਿਲ੍ਹਾ ਪੱਧਰੀ ਖੇਡਾਂ ਮੁਕਬਲਿਆਂ ਦੀ ਰਸਮੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਹਨਾਂ ਨਾਲ ਵਿਸ਼ੇਸ਼ ਤੌਰ ਉਤੇ ਡਿਪਟੀ ਕਮਿਸ਼ਨਰ ਰੂਪ ਨਗਰ ਸ਼੍ਰੀ ਹਿਮਾਂਸ਼ੂ ਜੈਨ ਹਾਜ਼ਰ ਸਨ।ਇਸ ਮੌਕੇ ਬੈਜ ਲਾਉਣ ਦੀ ਰਸਮ ਤੋਂ ਬਾਅਦ ਖਿਡਾਰੀਆਂ ਨੂੰ ਖੇਡਾਂ ਵਿਚ ਖੇਡ ਭਾਵਨਾ ਨਾਲ ਹਿੱਸਾ ਲੈਣ ਅਤੇ ਖੇਡ ਨਿਯਮਾਂ ਦੀ ਪਾਲਣਾ ਹਿੱਤ ਸਹੁੰ ਵੀ ਚੁਕਾਈ ਗਈ। ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਮੁੱਖ ਮਹਿਮਾਨ ਹਲਕਾ ਵਿਧਾਇਕ ਨੂੰ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਓਲੰਪੀਅਨ ਖਿਡਾਰੀ ਰਣਜੀਤ ਸਿੰਘ ਦਾ ਵੀ ਸਨਮਾਨ ਕੀਤਾ ਗਿਆ।ਦਿਨੇਸ਼ ਚੱਢਾ ਨੇ ਨਹਿਰੂ ਸਟੇਡੀਅਮ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਵਲੋਂ ਖੇਡਾਂਨੂੰ ਪਰਫੁੱਲਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖ਼ੇਤਰ ਚੋ ਹੁਨਰਮੰਦ ਜਿਹੜਾ ਖਿਡਾਰੀਆਂ ਨੂੰ ਅੱਗੇ ਲੈ ਕੇ ਆਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਦੀ ਭਾਵਨਾ ਨਾਲ ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਤੇ ਆਪਣੇ ਜ਼ਿਲ੍ਹੇ ਅਤੇ ਅੱਗੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ।ਉਹਨਾਂ ਕਿਹਾ ਕਿ ਇਡਾ ਵਤਨ ਪੰਜਾਬ ਦੀਆਂ ਵਿੱਚ ਪੰਜਾਬ ਵਿੱਚੋਂ ਲੱਖਾਂ ਹੀ ਖਿਡਾਰੀ ਬੜੇ ਉਤਸਾਹ ਨਾਲ ਭਾਗ ਲੈ ਰਹੇ ਹਨ, ਜੋ ਕਿ ਪੰਜਾਬ ਸੂਬੇ ਨੂੰ ਦੇਸ਼ ਵਿੱਚ ਸਭ ਤੋਂ ਮੋਹਰਲ ਕਤਾਰਾਂ ਵਿੱਚ ਲੈਕੇ ਆਉਣ ਦਾ ਸੁਪਨਾ ਸੱਚ ਹੁੰਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਰੂਪਨਗਰ ਦੇ ਅਨੇਕਾਂ ਹੀ ਪਿੰਡਾ ਵਿਚ ਖੇਡ ਮੈਦਾਨਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ 78 ਲੱਖ ਦੀ ਲਾਗਤ ਨਾਲ ਸਵੀਮਿੰਗ ਪੂਲ ਦੀ ਅਪਗ੍ਰੇਡੇਸ਼ਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਐੱਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ, ਸਿਵਲ ਸਰਜਨ ਡਾ. ਤਰਸੇਮ ਸਿੰਘ, ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ, ਸਰਕਾਰੀ ਕਾਲਜ ਪ੍ਰਿੰ. ਜਤਿੰਦਰ ਸਿੰਘ ਗਿੱਲ, ਸੀਨੀਅਰ ਪਾਰਟੀ ਆਗੂ ਭਾਗ ਸਿੰਘ ਮੈਦਾਨ ਅਤੇ ਹੋਰ ਵੱਖ-ਵੱਖ ਸੀਨੀਅਰ ਅਧਿਕਾਰੀ ਤੇ ਅਧਿਆਪਕਾਂ ਸਮੇਤ ਕੋਚ ਸਾਹਿਬਾਨ ਹਾਜ਼ਰ ਸਨ।ਸਮੁੱਚੇ ਪ੍ਰੋਗਰਾਮ ਵਿਚ ਸਟੇਜ ਦਾ ਸੰਚਾਲਨ ਮੈਡਮ ਹਰਪ੍ਰੀਤ ਕੌਰ ਸਰਕਾਰੀ ਪ੍ਰਇਮਰੀ ਸਕੂਲ ਵਲੋਂ ਕੀਤਾ ਗਿਆ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta