Home - Ropar News - ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਜ਼ਿਲ੍ਹਾ ਪੱਧਰੀ ਖੇਡਾਂ ਮੁਕਬਲਿਆਂ ਦੀ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਡਾ ਨੇ ਕੀਤੀ ਰਸਮੀ ਸ਼ੁਰੂਆਤ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਜ਼ਿਲ੍ਹਾ ਪੱਧਰੀ ਖੇਡਾਂ ਮੁਕਬਲਿਆਂ ਦੀ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਡਾ ਨੇ ਕੀਤੀ ਰਸਮੀ ਸ਼ੁਰੂਆਤ Leave a Comment / By Dishant Mehta / September 22, 2024 ਰੂਪਨਗਰ, 22 ਸਤੰਬਰ: ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਨਸ਼ਿਆਂ ਦੇ ਖਾਤਮੇ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ ਅਤੇ ਪੰਜਾਬ ਨੂੰ ਖੇਡਾਂ ਵਿਚ ਮੁੜ ਅੱਵਲ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਡਾ ਨੇ ਖੇਡਾਂ ਵਤਨ ਪੰਜਾਬ ਸੀਜ਼ਨ 3 ਦੇ ਜ਼ਿਲ੍ਹਾ ਪੱਧਰੀ ਖੇਡਾਂ ਮੁਕਬਲਿਆਂ ਦੀ ਰਸਮੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਹਨਾਂ ਨਾਲ ਵਿਸ਼ੇਸ਼ ਤੌਰ ਉਤੇ ਡਿਪਟੀ ਕਮਿਸ਼ਨਰ ਰੂਪ ਨਗਰ ਸ਼੍ਰੀ ਹਿਮਾਂਸ਼ੂ ਜੈਨ ਹਾਜ਼ਰ ਸਨ। ਇਸ ਮੌਕੇ ਬੈਜ ਲਾਉਣ ਦੀ ਰਸਮ ਤੋਂ ਬਾਅਦ ਖਿਡਾਰੀਆਂ ਨੂੰ ਖੇਡਾਂ ਵਿਚ ਖੇਡ ਭਾਵਨਾ ਨਾਲ ਹਿੱਸਾ ਲੈਣ ਅਤੇ ਖੇਡ ਨਿਯਮਾਂ ਦੀ ਪਾਲਣਾ ਹਿੱਤ ਸਹੁੰ ਵੀ ਚੁਕਾਈ ਗਈ। ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਮੁੱਖ ਮਹਿਮਾਨ ਹਲਕਾ ਵਿਧਾਇਕ ਨੂੰ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਓਲੰਪੀਅਨ ਖਿਡਾਰੀ ਰਣਜੀਤ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਦਿਨੇਸ਼ ਚੱਢਾ ਨੇ ਨਹਿਰੂ ਸਟੇਡੀਅਮ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਵਲੋਂ ਖੇਡਾਂਨੂੰ ਪਰਫੁੱਲਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖ਼ੇਤਰ ਚੋ ਹੁਨਰਮੰਦ ਜਿਹੜਾ ਖਿਡਾਰੀਆਂ ਨੂੰ ਅੱਗੇ ਲੈ ਕੇ ਆਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਦੀ ਭਾਵਨਾ ਨਾਲ ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਤੇ ਆਪਣੇ ਜ਼ਿਲ੍ਹੇ ਅਤੇ ਅੱਗੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਉਹਨਾਂ ਕਿਹਾ ਕਿ ਇਡਾ ਵਤਨ ਪੰਜਾਬ ਦੀਆਂ ਵਿੱਚ ਪੰਜਾਬ ਵਿੱਚੋਂ ਲੱਖਾਂ ਹੀ ਖਿਡਾਰੀ ਬੜੇ ਉਤਸਾਹ ਨਾਲ ਭਾਗ ਲੈ ਰਹੇ ਹਨ, ਜੋ ਕਿ ਪੰਜਾਬ ਸੂਬੇ ਨੂੰ ਦੇਸ਼ ਵਿੱਚ ਸਭ ਤੋਂ ਮੋਹਰਲ ਕਤਾਰਾਂ ਵਿੱਚ ਲੈਕੇ ਆਉਣ ਦਾ ਸੁਪਨਾ ਸੱਚ ਹੁੰਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਰੂਪਨਗਰ ਦੇ ਅਨੇਕਾਂ ਹੀ ਪਿੰਡਾ ਵਿਚ ਖੇਡ ਮੈਦਾਨਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ 78 ਲੱਖ ਦੀ ਲਾਗਤ ਨਾਲ ਸਵੀਮਿੰਗ ਪੂਲ ਦੀ ਅਪਗ੍ਰੇਡੇਸ਼ਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਐੱਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ, ਸਿਵਲ ਸਰਜਨ ਡਾ. ਤਰਸੇਮ ਸਿੰਘ, ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ, ਸਰਕਾਰੀ ਕਾਲਜ ਪ੍ਰਿੰ. ਜਤਿੰਦਰ ਸਿੰਘ ਗਿੱਲ, ਸੀਨੀਅਰ ਪਾਰਟੀ ਆਗੂ ਭਾਗ ਸਿੰਘ ਮੈਦਾਨ ਅਤੇ ਹੋਰ ਵੱਖ-ਵੱਖ ਸੀਨੀਅਰ ਅਧਿਕਾਰੀ ਤੇ ਅਧਿਆਪਕਾਂ ਸਮੇਤ ਕੋਚ ਸਾਹਿਬਾਨ ਹਾਜ਼ਰ ਸਨ। ਸਮੁੱਚੇ ਪ੍ਰੋਗਰਾਮ ਵਿਚ ਸਟੇਜ ਦਾ ਸੰਚਾਲਨ ਮੈਡਮ ਹਰਪ੍ਰੀਤ ਕੌਰ ਸਰਕਾਰੀ ਪ੍ਰਇਮਰੀ ਸਕੂਲ ਵਲੋਂ ਕੀਤਾ ਗਿਆ। Related Related Posts S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta Summer vacation ਨੂੰ ਲੈ ਕੇ ਸਿੱਖਿਆ ਮੰਤਰੀ ਦਾ ਆਇਆ ਬਿਆਨ Leave a Comment / Ropar News / By Dishant Mehta “Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta
S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta
MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta
Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta
Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta
MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta
Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta
“Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta
ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta
Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta