Home - Ropar News - ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / By Dishant Mehta / January 12, 2025 District level youth festival program to be organized by the district administration on January 13 to enable the youth to showcase their talent and creativity ਰੂਪਨਗਰ, 10 ਜਨਵਰੀ: ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਇੱਕ ਪਲੇਟਫਾਰਮ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ ਦਾ ਆਯੋਜਨ 13 ਜਨਵਰੀ 2025 ਦਿਨ ਸੋਮਵਾਰ ਨੂੰ ਡੀਏਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਨੂੰ ਉਭਾਰਨ, ਸਿਹਤਮੰਦ ਮੁਕਾਬਲੇ ਵਿੱਚ ਹਿੱਸਾ ਲੈਣ ਅਤੇ ਯੁਵਾ ਸ਼ਕਤੀ ਦਾ ਜਸ਼ਨ ਮਨਾਉਣ ਦਾ ਵਧੀਆ ਮੌਕਾ ਪ੍ਰਦਾਨ ਕਰਦਾ ਹੈ। ਯੁਵਾ ਉਤਸਵ 2025 ਵਿੱਚ ਸ਼ਾਮਲ ਹੋ ਕੇ ਨੌਜਵਾਨਾਂ ਦੀ ਸਿਰਜਣਾਤਮਕਤਾ ਅਤੇ ਉਰਜਾ ਦਾ ਜਸ਼ਨ ਮਨਾਉਣ ਲਈ ਇਹ ਪ੍ਰੋਗਰਾਮ ਇੱਕ ਵਧੀਆ ਸੋਮਾ ਹੈ। ਇਸ ਯੁਵਾ ਉਤਸਵ ਪ੍ਰੋਗਰਾਮ ਵਿੱਚ 7 ਰੋਮਾਂਚਕ ਮੁਕਾਬਲੇ ਹੋਣਗੇ ਜਿਸ ਵਿੱਚ ਡਿਕਲੇਮੇਸ਼ਨ ਮੁਕਾਬਲਾ (ਵਕਤਵ ਪ੍ਰਤੀਯੋਗਤਾ), ਪੇਂਟਿੰਗ ਮੁਕਾਬਲਾ, ਮੋਬਾਈਲ ਫੋਟੋਗ੍ਰਾਫੀ, ਕਵਿਤਾ ਲਿਖਣ (ਪੋਇਟਰੀ ਰਾਇਟਿੰਗ), ਸਾਂਸਕ੍ਰਿਤਿਕ ਟੀਮ ਪ੍ਰੋਗਰਾਮ, ਵਿਗਿਆਨ ਮੇਲਾ (ਇੰਡਿਵਿਜੁਅਲ) ਅਤੇ ਵਿਗਿਆਨ ਮੇਲਾ (ਗਰੁੱਪ) ਦੇ ਮੁਕਾਬਲੇ ਕਰਵਾਏ ਜਾਣਗੇ, ਜਿਸ ਦੇ ਜੇਤੂਆਂ ਨੂੰ ਨਕਦ ਇਨਾਮ ਦੀ ਰਕਮ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਦੇ ਵਿੱਚ ਭਾਗ ਲੈਣ ਲਈ 15-29 ਸਾਲ ਦੇ ਸਾਰੇ ਨੌਜਵਾਨਾਂ ਲਈ ਖੁੱਲ੍ਹਾ ਸੱਦਾ ਹੈ। ਇਸ ਸਬੰਧੀ ਰਜਿਸਟਰੇਸ਼ਨ ਕਰਨ ਲਈ ਅਤੇ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ 9999919488 ਜਾਂ 8076011409 ਤੇ ਸੰਪਰਕ ਕੀਤਾ ਜਾ ਸਕਦਾ ਹੈ। Ropar Google News Related Related Posts S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਇੰਡੀਆ ਸਕਿੱਲ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਸੁਨਹਿਰੀ ਮੌਕਾ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta Chief Minister Punjab inaugurates STEM Mobile Bus in Rupnagar Leave a Comment / Ropar News / By Dishant Mehta
S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta
ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta
ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta
Chief Minister Punjab inaugurates STEM Mobile Bus in Rupnagar Leave a Comment / Ropar News / By Dishant Mehta