Home - Ropar News - ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / By Dishant Mehta / January 12, 2025 District level youth festival program to be organized by the district administration on January 13 to enable the youth to showcase their talent and creativityਰੂਪਨਗਰ, 10 ਜਨਵਰੀ: ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਇੱਕ ਪਲੇਟਫਾਰਮ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ ਦਾ ਆਯੋਜਨ 13 ਜਨਵਰੀ 2025 ਦਿਨ ਸੋਮਵਾਰ ਨੂੰ ਡੀਏਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕੀਤਾ ਜਾ ਰਿਹਾ ਹੈ।ਇਹ ਪ੍ਰੋਗਰਾਮ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਨੂੰ ਉਭਾਰਨ, ਸਿਹਤਮੰਦ ਮੁਕਾਬਲੇ ਵਿੱਚ ਹਿੱਸਾ ਲੈਣ ਅਤੇ ਯੁਵਾ ਸ਼ਕਤੀ ਦਾ ਜਸ਼ਨ ਮਨਾਉਣ ਦਾ ਵਧੀਆ ਮੌਕਾ ਪ੍ਰਦਾਨ ਕਰਦਾ ਹੈ। ਯੁਵਾ ਉਤਸਵ 2025 ਵਿੱਚ ਸ਼ਾਮਲ ਹੋ ਕੇ ਨੌਜਵਾਨਾਂ ਦੀ ਸਿਰਜਣਾਤਮਕਤਾ ਅਤੇ ਉਰਜਾ ਦਾ ਜਸ਼ਨ ਮਨਾਉਣ ਲਈ ਇਹ ਪ੍ਰੋਗਰਾਮ ਇੱਕ ਵਧੀਆ ਸੋਮਾ ਹੈ।ਇਸ ਯੁਵਾ ਉਤਸਵ ਪ੍ਰੋਗਰਾਮ ਵਿੱਚ 7 ਰੋਮਾਂਚਕ ਮੁਕਾਬਲੇ ਹੋਣਗੇ ਜਿਸ ਵਿੱਚ ਡਿਕਲੇਮੇਸ਼ਨ ਮੁਕਾਬਲਾ (ਵਕਤਵ ਪ੍ਰਤੀਯੋਗਤਾ), ਪੇਂਟਿੰਗ ਮੁਕਾਬਲਾ, ਮੋਬਾਈਲ ਫੋਟੋਗ੍ਰਾਫੀ, ਕਵਿਤਾ ਲਿਖਣ (ਪੋਇਟਰੀ ਰਾਇਟਿੰਗ), ਸਾਂਸਕ੍ਰਿਤਿਕ ਟੀਮ ਪ੍ਰੋਗਰਾਮ, ਵਿਗਿਆਨ ਮੇਲਾ (ਇੰਡਿਵਿਜੁਅਲ) ਅਤੇ ਵਿਗਿਆਨ ਮੇਲਾ (ਗਰੁੱਪ) ਦੇ ਮੁਕਾਬਲੇ ਕਰਵਾਏ ਜਾਣਗੇ, ਜਿਸ ਦੇ ਜੇਤੂਆਂ ਨੂੰ ਨਕਦ ਇਨਾਮ ਦੀ ਰਕਮ ਦਿੱਤੀ ਜਾਵੇਗੀ।ਇਸ ਪ੍ਰੋਗਰਾਮ ਦੇ ਵਿੱਚ ਭਾਗ ਲੈਣ ਲਈ 15-29 ਸਾਲ ਦੇ ਸਾਰੇ ਨੌਜਵਾਨਾਂ ਲਈ ਖੁੱਲ੍ਹਾ ਸੱਦਾ ਹੈ। ਇਸ ਸਬੰਧੀ ਰਜਿਸਟਰੇਸ਼ਨ ਕਰਨ ਲਈ ਅਤੇ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ 9999919488 ਜਾਂ 8076011409 ਤੇ ਸੰਪਰਕ ਕੀਤਾ ਜਾ ਸਕਦਾ ਹੈ। Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts “ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta India’s Tech Journey: From Pokhran to AI in 2026 Leave a Comment / Poems & Article, Ropar News / By Dishant Mehta ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta ਮਰਦਮਸ਼ੁਮਾਰੀ ਕਰਨ ਵਾਲੇ ਅਮਲੇ ਨੂੰ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
“ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta
ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta
India’s Tech Journey: From Pokhran to AI in 2026 Leave a Comment / Poems & Article, Ropar News / By Dishant Mehta
ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta
ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta
ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta
ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta