Home - Ropar News - DIET, Ropar ਵਿਖੇ ਜ਼ਿਲ੍ਹਾ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤDIET, Ropar ਵਿਖੇ ਜ਼ਿਲ੍ਹਾ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / By Dishant Mehta / August 5, 2025 District Review Meeting held successfully at DIET, Roparਰੋਪੜ, 5 ਅਗਸਤ (ਦਿਸ਼ਾਂਤ ਮਹਿਤਾ): DIET ਰੋਪੜ ਵਿਖੇ DEO ਅੱਪਰ ਪ੍ਰਾਇਮਰੀ ਸ਼੍ਰੀ ਪ੍ਰੇਮ ਕੁਮਾਰ ਮਿੱਤਲ, DEO ਪ੍ਰਾਇਮਰੀ ਸ਼੍ਰੀ ਸ਼ਮਸ਼ੇਰ ਸਿੰਘ ਅਤੇ DIET ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਭੂਟਾਨੀ ਦੀ ਅਗਵਾਈ ਹੇਠ ਇਕ ਜ਼ਿਲ੍ਹਾ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿੱਚ ਜ਼ਿਲ੍ਹਾ ਪੱਧਰ ਦੇ DRCs, BRCs, ਅਤੇ ਵੱਖ-ਵੱਖ ਸਹਿਯੋਗੀ NGOs ਜਿਵੇਂ ਸਿੰਪਲ ਐਜੂਕੇਸ਼ਨ ਫਾਊਂਡੇਸ਼ਨ, ਸਾਂਝੀ ਸਿੱਖਿਆ, ਪ੍ਰਥਮ ਅਤੇ ਰਾਕੇਟ ਲਰਨਿੰਗ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ।DRC ਵਿਪਿਨ ਕਟਾਰੀਆ ਵੱਲੋਂ ਪ੍ਰਸਤੁਤ ਕੀਤੇ ਏਜੰਡੇ ਤਹਿਤ BRCs ਵੱਲੋਂ ਕੀਤੇ ਜਾ ਰਹੇ ਕਲਾਸਰੂਮ ਦੌਰਿਆਂ ਦੀ ਸਮੀਖਿਆ ਅਤੇ ਯੋਜਨਾਬੱਧ ਢਾਂਚੇ ਦੀ ਸਾਂਝ ਪਾਈ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ “ਯੁੱਧ ਨਸ਼ਿਆ ਵਿਰੁੱਧ”, ਅੰਗਰੇਜ਼ੀ ਸਰਕਲ, ਮਿਸ਼ਨ ਸਮਰੱਥ, ਅਤੇ CEP ਅਧੀਨ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।DIET ਪ੍ਰਿੰਸੀਪਲ ਮੋਨਿਕਾ ਭੂਟਾਨੀ ਵੱਲੋਂ ਸਰਕਾਰੀ ਵਿਭਾਗ ਅਤੇ NGOs ਵਿਚਕਾਰ ਸਹਿਯੋਗ ਤੇ ਤਾਲਮੇਲ ਵਧਾਉਣ ਦੀ ਵਕਾਲਤ ਕਰਦਿਆਂ ਇਕ ਸਾਂਝੀ ਦ੍ਰਿਸ਼ਟੀਕੋਣ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਮਿਸ਼ਨ ਸਮਰੱਥ ਦੇ ਤਹਿਤ ਜੁਲਾਈ ਅੰਤ ਦੇ ਟੈਸਟਿੰਗ ਪ੍ਰਕਿਰਿਆ ਸੰਬੰਧੀ ਮਾਰਗਦਰਸ਼ਨ ਦਿੱਤਾ ਅਤੇ ਲੈਵਲ 1 ਤੇ ਲੈਵਲ 2 ਦੇ ਸਿੱਖਣ ਪੱਧਰ ਨੂੰ ਮਜਬੂਤ ਕਰਨ ਦੇ ਤਰੀਕਿਆਂ ਬਾਰੇ ਸੂਝਵਾਨ ਵਿਚਾਰ ਸਾਂਝੇ ਕੀਤੇ।ਅਖੀਰ ਵਿੱਚ ਡਾਇਟ ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਭੁਟਾਨੀ ਜੀ ਨੇ ਸਾਰੇ ਬਲਾਕਾਂ ਦੇ BRCs ਨੂੰ ਆਪਣੇ-ਆਪਣੇ ਖੇਤਰਾਂ ਤੋਂ ਵਧੀਆ ਅਭਿਆਸ ਸਾਂਝੇ ਕਰਨ ਦੀ ਅਪੀਲ ਕੀਤੀ, ਤਾਂ ਜੋ ਦੂਜੇ ਅਧਿਆਪਕ ਵੀ ਉਨ੍ਹਾਂ ਤੋਂ ਪ੍ਰੇਰਿਤ ਹੋ ਸਕਣ।ਇਹ ਮੀਟਿੰਗ ਅਕਾਦਮਿਕ ਸਹਾਇਤਾ ਸਮੂਹਾਂ (ASG) ਨੂੰ ਹੋਰ ਸਰਗਰਮ ਹੋਣ, ਨਤੀਜਾ-ਕੇਂਦਰਤ ਕੰਮ ਕਰਨ ਅਤੇ ਰੋਪੜ ਜ਼ਿਲ੍ਹੇ ਵਿੱਚ ਵਿਦਿਅਕ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਵਾਅਦਾ ਭਰਿਆ ਕਦਮ ਸਾਬਤ ਹੋਈ।Ropar News Follow up on Facebook Pageਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ। ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।👇ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰੋ ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta Hola Mohalla: District Administration Releases Route Plan Leave a Comment / Ropar News / By Dishant Mehta National Science Day 2026: Celebrating CV Raman and the Power of Scientific Innovation Leave a Comment / Poems & Article, Ropar News / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
Hola Mohalla: District Administration Releases Route Plan Leave a Comment / Ropar News / By Dishant Mehta
National Science Day 2026: Celebrating CV Raman and the Power of Scientific Innovation Leave a Comment / Poems & Article, Ropar News / By Dishant Mehta