Home - Ropar News - DIET, Ropar ਵਿਖੇ ਜ਼ਿਲ੍ਹਾ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤDIET, Ropar ਵਿਖੇ ਜ਼ਿਲ੍ਹਾ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / By Dishant Mehta / August 5, 2025 District Review Meeting held successfully at DIET, Roparਰੋਪੜ, 5 ਅਗਸਤ (ਦਿਸ਼ਾਂਤ ਮਹਿਤਾ): DIET ਰੋਪੜ ਵਿਖੇ DEO ਅੱਪਰ ਪ੍ਰਾਇਮਰੀ ਸ਼੍ਰੀ ਪ੍ਰੇਮ ਕੁਮਾਰ ਮਿੱਤਲ, DEO ਪ੍ਰਾਇਮਰੀ ਸ਼੍ਰੀ ਸ਼ਮਸ਼ੇਰ ਸਿੰਘ ਅਤੇ DIET ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਭੂਟਾਨੀ ਦੀ ਅਗਵਾਈ ਹੇਠ ਇਕ ਜ਼ਿਲ੍ਹਾ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿੱਚ ਜ਼ਿਲ੍ਹਾ ਪੱਧਰ ਦੇ DRCs, BRCs, ਅਤੇ ਵੱਖ-ਵੱਖ ਸਹਿਯੋਗੀ NGOs ਜਿਵੇਂ ਸਿੰਪਲ ਐਜੂਕੇਸ਼ਨ ਫਾਊਂਡੇਸ਼ਨ, ਸਾਂਝੀ ਸਿੱਖਿਆ, ਪ੍ਰਥਮ ਅਤੇ ਰਾਕੇਟ ਲਰਨਿੰਗ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ।DRC ਵਿਪਿਨ ਕਟਾਰੀਆ ਵੱਲੋਂ ਪ੍ਰਸਤੁਤ ਕੀਤੇ ਏਜੰਡੇ ਤਹਿਤ BRCs ਵੱਲੋਂ ਕੀਤੇ ਜਾ ਰਹੇ ਕਲਾਸਰੂਮ ਦੌਰਿਆਂ ਦੀ ਸਮੀਖਿਆ ਅਤੇ ਯੋਜਨਾਬੱਧ ਢਾਂਚੇ ਦੀ ਸਾਂਝ ਪਾਈ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ “ਯੁੱਧ ਨਸ਼ਿਆ ਵਿਰੁੱਧ”, ਅੰਗਰੇਜ਼ੀ ਸਰਕਲ, ਮਿਸ਼ਨ ਸਮਰੱਥ, ਅਤੇ CEP ਅਧੀਨ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।DIET ਪ੍ਰਿੰਸੀਪਲ ਮੋਨਿਕਾ ਭੂਟਾਨੀ ਵੱਲੋਂ ਸਰਕਾਰੀ ਵਿਭਾਗ ਅਤੇ NGOs ਵਿਚਕਾਰ ਸਹਿਯੋਗ ਤੇ ਤਾਲਮੇਲ ਵਧਾਉਣ ਦੀ ਵਕਾਲਤ ਕਰਦਿਆਂ ਇਕ ਸਾਂਝੀ ਦ੍ਰਿਸ਼ਟੀਕੋਣ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਮਿਸ਼ਨ ਸਮਰੱਥ ਦੇ ਤਹਿਤ ਜੁਲਾਈ ਅੰਤ ਦੇ ਟੈਸਟਿੰਗ ਪ੍ਰਕਿਰਿਆ ਸੰਬੰਧੀ ਮਾਰਗਦਰਸ਼ਨ ਦਿੱਤਾ ਅਤੇ ਲੈਵਲ 1 ਤੇ ਲੈਵਲ 2 ਦੇ ਸਿੱਖਣ ਪੱਧਰ ਨੂੰ ਮਜਬੂਤ ਕਰਨ ਦੇ ਤਰੀਕਿਆਂ ਬਾਰੇ ਸੂਝਵਾਨ ਵਿਚਾਰ ਸਾਂਝੇ ਕੀਤੇ।ਅਖੀਰ ਵਿੱਚ ਡਾਇਟ ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਭੁਟਾਨੀ ਜੀ ਨੇ ਸਾਰੇ ਬਲਾਕਾਂ ਦੇ BRCs ਨੂੰ ਆਪਣੇ-ਆਪਣੇ ਖੇਤਰਾਂ ਤੋਂ ਵਧੀਆ ਅਭਿਆਸ ਸਾਂਝੇ ਕਰਨ ਦੀ ਅਪੀਲ ਕੀਤੀ, ਤਾਂ ਜੋ ਦੂਜੇ ਅਧਿਆਪਕ ਵੀ ਉਨ੍ਹਾਂ ਤੋਂ ਪ੍ਰੇਰਿਤ ਹੋ ਸਕਣ।ਇਹ ਮੀਟਿੰਗ ਅਕਾਦਮਿਕ ਸਹਾਇਤਾ ਸਮੂਹਾਂ (ASG) ਨੂੰ ਹੋਰ ਸਰਗਰਮ ਹੋਣ, ਨਤੀਜਾ-ਕੇਂਦਰਤ ਕੰਮ ਕਰਨ ਅਤੇ ਰੋਪੜ ਜ਼ਿਲ੍ਹੇ ਵਿੱਚ ਵਿਦਿਅਕ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਵਾਅਦਾ ਭਰਿਆ ਕਦਮ ਸਾਬਤ ਹੋਈ।Ropar News Follow up on Facebook Pageਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ। ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।👇ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰੋ ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta 12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta Punjab CM Announces New Timings for Schools and Government Offices from May 25 Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਖ਼ਬਰ, ਘਨੌਲੀ ਦਾ ਵਿਦਿਆਰਥੀ ਮਨਮੀਤ ਸਿੰਘ ਜਪਾਨ ਲਈ ਰਵਾਨਾ Leave a Comment / Ropar News / By Dishant Mehta Class Wise Summer Vacation Homework Download Links 2026-27 Leave a Comment / Ropar News, Study Material / By Dishant Mehta ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta
ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta
Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta
Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta
12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta
Punjab CM Announces New Timings for Schools and Government Offices from May 25 Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਖ਼ਬਰ, ਘਨੌਲੀ ਦਾ ਵਿਦਿਆਰਥੀ ਮਨਮੀਤ ਸਿੰਘ ਜਪਾਨ ਲਈ ਰਵਾਨਾ Leave a Comment / Ropar News / By Dishant Mehta
Class Wise Summer Vacation Homework Download Links 2026-27 Leave a Comment / Ropar News, Study Material / By Dishant Mehta
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta