Home - Ropar News - 68 ਵੀਆਂ ਜ਼ਿਲ੍ਹਾ ਪੱਧਰੀ ਗੱਤਕਾ ਅਤੇ ਟੇਬਲ ਟੈਨਿਸ ਮੁਕਾਬਲੇ ਸ਼ਾਨੋ- ਸ਼ੌਕਤ ਨਾਲ ਸਮਾਪਤ 68 ਵੀਆਂ ਜ਼ਿਲ੍ਹਾ ਪੱਧਰੀ ਗੱਤਕਾ ਅਤੇ ਟੇਬਲ ਟੈਨਿਸ ਮੁਕਾਬਲੇ ਸ਼ਾਨੋ- ਸ਼ੌਕਤ ਨਾਲ ਸਮਾਪਤ Leave a Comment / By Dishant Mehta / August 30, 2024 ਰੂਪਨਗਰ : ਸਿੱਖਿਆ ਵਿਭਾਗ ਦੀਆਂ 68ਵੀਆਂ ਖੇਡਾਂ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੰਜੀਵ ਗੌਤਮ ਦੀ ਰਹਿਨੁਮਾਈ ਹੇਠ 68 ਵੀਂਆ ਜ਼ਿਲ੍ਹਾ ਪੱਧਰੀ ਖੇਡਾਂ ਦੇ ਫਾਈਨਲ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ ਹਨ ।ਇਹਨਾਂ ਖੇਡਾਂ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀਮਤੀ ਸ਼ਰਨਜੀਤ ਕੌਰ ਨੇ ਦੱਸਿਆ ਕਿ ਟੇਬਲ ਟੈਨਿਸ ਅੰਡਰ 14 ਲੜਕੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਧੀ ਮਾਜਰਾ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜਿਮੀਦਾਰਾਂ ਦੂਜਾ ਸਥਾਨ ਸਰਕਾਰੀ ਹਾਈ ਸਕੂਲ ਰਾਏਪੁਰ ਦਾ ਤੀਜਾ ਸਥਾਨ ਅੰਡਰ 17 ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜਿਮੀਦਾਰਾਂ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਦੀ ਮਾਜਰਾ ਦੂਜਾ ਸਥਾਨ ਜੀ ਐਮ ਐਨ ਸਕੂਲ ਰੂਪਨਗਰ ਤੀਜਾ ਸਥਾਨ ਅੰਡਰ 19 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜਿਮੀਦਾਰਾਂ ਦੂਜਾ ਸਥਾਨ ਜੀ ਐਮ ਐਨ ਸਕੂਲ ਰੂਪਨਗਰ ਦੂਜਾ ਸਥਾਨ ਦਸ਼ਮੇਸ਼ ਅਕੈਡਮੀ ਸ੍ਰੀ ਚਮਕੌਰ ਸਾਹਿਬ ਤੀਜਾ ਸਥਾਨ ਇਸੇ ਤਰ੍ਹਾਂ ਟੇਬਲ ਟੈਨਿਸ ਅੰਡਰ 14 ਲੜਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜ਼ਿਮੀਦਾਰਾਂ ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁਮਾਣਾ ਤੀਜਾ ਸਥਾਨ ਅੰਡਰ 17 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰਬੇਦੀ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜ਼ਿਮੀਦਾਰਾਂ ਦੂਜਾ ਸਥਾਨ ਹੋਲੀ ਫੈਮਲੀ ਰੂਪਨਗਰ ਤੀਜਾ ਸਥਾਨ ਅੰਡਰ 19 ਜੀ ਐਮ ਐਨ ਸਕੂਲ ਰੂਪਨਗਰ ਪਹਿਲਾ ਸਥਾਨ ਸ਼ਿਵਾਲਿਕ ਪਬਲਿਕ ਸਕੂਲ ਰੂਪਨਗਰ ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਤੀਜਾ ਸਥਾਨ ਤੇ ਰਿਹਾ। ਇਸੇ ਤਰ੍ਹਾਂ ਗੱਤਕਾ ਲੜਕਿਆਂ ਦੇ ਅੰਡਰ 14 ਦੇ ਫਾਈਨਲ ਫਰੀ ਸੋਟੀ ਸਰਕਾਰੀ ਮਿਡਲ ਸਕੂਲ ਸਹੇੜੀ ਪਹਿਲੇ ਸਥਾਨ ਹੋਲੀ ਫੈਮਲੀ ਰੂਪਨਗਰ ਦੂਜਾ ਸਥਾਨ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਤੀਜਾ ਸਥਾਨ ਫਰੀ ਸੋਟੀ ਵਿਅਕਤੀਗਤ ਸਰਕਾਰੀ ਮਿਡਲ ਸਕੂਲ ਸਹੇੜੀ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦੂਜਾ ਸਥਾਨ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਤੀਜਾ ਸਥਾਨ ਸਿੰਗਲ ਸੋਟੀ ਟੀਮ ਸਰਕਾਰੀ ਹਾਈ ਸਕੂਲ ਮੋਲੀ ਕਲਾਂ ਪਹਿਲਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਦੂਜਾ ਸਥਾਨ ਪਰਿਵਾਰ ਵਿਛੋੜਾ ਸਰਸਾ ਨੰਗਲ ਤੀਜਾ ਸਥਾਨ ਸਿੰਗਲ ਸੋਟੀ ਵਿਅਕਤੀਗਤ ਹੋਲੀ ਫੈਮਲੀ ਸਕੂਲ ਰੂਪਨਗਰ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਧਨੌਰੀ ਦੂਜਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਤੀਜਾ ਸਥਾਨ ਅੰਡਰ 17 ਲੜਕੇ ਫਰੀ ਸੋਟੀ ਟੀਮ ਗੁਰੂ ਨਾਨਕ ਮਾਡਲ ਲੋਧੀ ਮਜਰਾ ਪਹਿਲਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੂਜਾ ਸਥਾਨ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਤੀਜਾ ਸਥਾਨ ਫਰੀ ਸੋਟੀ ਵਿਅਕਤੀਗਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਪਹਿਲਾ ਸਥਾਨ ਅਕਾਲ ਅਕੈਡਮੀ ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਢਗਰਾਲੀ ਤੀਜਾ ਸਥਾਨ ਸਿੰਗਲ ਸੋਟੀ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਪਹਿਲਾ ਸਥਾਨ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦੂਜਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਤੀਜਾ ਸਥਾਨ ਅੰਡਰ 19 ਲੜਕੇ ਸਿੰਗਲ ਸੋਟੀ ਵਿਅਕਤੀਗਤ ਡੀ ਏ ਵੀ ਰੂਪਨਗਰ ਪਹਿਲਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਦੂਜਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਤੀਜੇ ਸਥਾਨ ਤੇ ਰਿਹਾ। ਇਸੇ ਤਰ੍ਹਾਂ ਅੰਡਰ 14 ਲੜਕੀਆਂ ਗੱਤਕਾ ਸਿੰਗਲ ਸੋਟੀ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਪਰਿਵਾਰ ਵਿਛੋੜਾ ਸਰਸਾ ਨੰਗਲ ਦੂਜਾ ਸਥਾਨ ਹੋਲੀ ਫੈਮਲੀ ਸਕੂਲ ਰੂਪਨਗਰ ਤੀਜਾ ਸਥਾਨ ਸਿੰਗਲ ਸੋਟੀ ਵਿਅਕਤੀਗਤ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਸੰਤ ਕਰਮ ਸਿੰਘ ਅਕੈਡਮੀ ਦੂਜਾ ਸਥਾਨ ਪਰਿਵਾਰ ਵਿਛੋੜਾ ਸਕੂਲ ਸਰਸਾ ਨੰਗਲ ਤੀਜਾ ਸਥਾਨ ਅੰਡਰ 17 ਸਾਲ ਲੜਕੀਆਂ ਫਰੀ ਸੋਟੀ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਦੂਜਾ ਸਥਾਨ ਗੁਰੂ ਨਾਨਕ ਮਾਡਲ ਸਕੂਲ ਲੋਧੀ ਮਾਜਰਾ ਤੀਜਾ ਸਥਾਨ ਸਿੰਗਲ ਸੋਟੀ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੂਜਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਤੀਜਾ ਸਥਾਨ ਸਿੰਗਲ ਸੋਟੀ ਵਿਅਕਤੀਗਤ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਖਾਲਸਾ ਸੀਨੀਅਰ ਸਕੂਲ ਰੂਪਨਗਰ ਦੂਜਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਤੀਜਾ ਸਥਾਨ ਅੰਡਰ 19 ਲੜਕੀਆਂ ਸਿੰਗਲ ਸੋਟੀ ਵਿਅਕਤੀਗਤ ਡੀ ਏ ਵੀ ਪਬਲਿਕ ਸਕੂਲ ਰੂਪਨਗਰ ਪਹਿਲਾ ਸਥਾਨ ਜੀਨੀਅਸ ਇੰਟਰਨੈਸ਼ਨਲ ਸਕੂਲ ਦੂਜਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਤੀਜਾ ਸਥਾਨ ਤੇ ਰਿਹਾ ਇਸ ਮੌਕੇ ਖੇਡ ਟੇਬਲ ਟੈਨਿਸ ਦੇ ਕਨਵੀਨਰ ਸ੍ਰੀ ਰਵੀ ਬੰਸਲ ਪ੍ਰਿੰਸੀਪਲ ਜੀ ਐਨ ਐਸ ਸੀਨੀਅਰ ਸਕੂਲ ਰੂਪਨਗਰ, ਉਪ ਕਨਵੀਨਰ ਗੁਰਜੀਤ ਸਿੰਘ ਭੱਟੀ, ਖੇਡ ਗੱਤਕਾ ਕਨਵੀਨਰ ਸ੍ਰੀਮਤੀ ਸੰਗੀਤਾ ਰਾਣੀ ਉਪ ਕਨਵੀਨਰ ਸ੍ਰੀਮਤੀ ਮਨਜੀਤ ਕੌਰ, ਸੁਖਵਿੰਦਰ ਪਾਲ ਸਿੰਘ ਸੁੱਖੀ, ਹਰਪ੍ਰੀਤ ਸਿੰਘ ਲੌਂਗੀਆ, ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਤਰਨਜੀਤ ਸਿੰਘ, ਸ਼ੈਰੀ ਸਿੰਘ ਕੋਚ, ਗੁਰਦੀਪ ਸਿੰਘ, ਸ੍ਰੀਮਤੀ ਭੁਪਿੰਦਰ ਕੌਰ, ਅਮਨਦੀਪ ਸਿੰਘ ਢੰਗਰਾਲੀ, ਸਤਨਾਮ ਸਿੰਘ, ਰਣਜੋਤ ਸਿੰਘ, ਕੋਚ, ਗੁਰਵਿੰਦਰ ਸਿੰਘ, ਗੁਰਮੀਤ ਕੌਰ, ਸ਼੍ਰੀਮਤੀ ਦੀਪਾ ਰਾਵਤ, ਸ੍ਰੀਮਤੀ ਗੁਰਪਾਲ ਕੌਰ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਮਿਨੀ ਸ਼ਰਮਾ, ਬਲਵੀਰ ਸਿੰਘ, ਹਾਜ਼ਰ ਸਨ Related Related Posts National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਇੰਡੀਆ ਸਕਿੱਲ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਸੁਨਹਿਰੀ ਮੌਕਾ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta
National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta
S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta
ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta
ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta