Home - Ropar News - 68 ਵੀਆਂ ਜ਼ਿਲ੍ਹਾ ਪੱਧਰੀ ਗੱਤਕਾ ਅਤੇ ਟੇਬਲ ਟੈਨਿਸ ਮੁਕਾਬਲੇ ਸ਼ਾਨੋ- ਸ਼ੌਕਤ ਨਾਲ ਸਮਾਪਤ 68 ਵੀਆਂ ਜ਼ਿਲ੍ਹਾ ਪੱਧਰੀ ਗੱਤਕਾ ਅਤੇ ਟੇਬਲ ਟੈਨਿਸ ਮੁਕਾਬਲੇ ਸ਼ਾਨੋ- ਸ਼ੌਕਤ ਨਾਲ ਸਮਾਪਤ Leave a Comment / By Dishant Mehta / August 30, 2024 ਰੂਪਨਗਰ : ਸਿੱਖਿਆ ਵਿਭਾਗ ਦੀਆਂ 68ਵੀਆਂ ਖੇਡਾਂ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੰਜੀਵ ਗੌਤਮ ਦੀ ਰਹਿਨੁਮਾਈ ਹੇਠ 68 ਵੀਂਆ ਜ਼ਿਲ੍ਹਾ ਪੱਧਰੀ ਖੇਡਾਂ ਦੇ ਫਾਈਨਲ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ ਹਨ ।ਇਹਨਾਂ ਖੇਡਾਂ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀਮਤੀ ਸ਼ਰਨਜੀਤ ਕੌਰ ਨੇ ਦੱਸਿਆ ਕਿ ਟੇਬਲ ਟੈਨਿਸ ਅੰਡਰ 14 ਲੜਕੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਧੀ ਮਾਜਰਾ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜਿਮੀਦਾਰਾਂ ਦੂਜਾ ਸਥਾਨ ਸਰਕਾਰੀ ਹਾਈ ਸਕੂਲ ਰਾਏਪੁਰ ਦਾ ਤੀਜਾ ਸਥਾਨ ਅੰਡਰ 17 ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜਿਮੀਦਾਰਾਂ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਦੀ ਮਾਜਰਾ ਦੂਜਾ ਸਥਾਨ ਜੀ ਐਮ ਐਨ ਸਕੂਲ ਰੂਪਨਗਰ ਤੀਜਾ ਸਥਾਨ ਅੰਡਰ 19 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜਿਮੀਦਾਰਾਂ ਦੂਜਾ ਸਥਾਨ ਜੀ ਐਮ ਐਨ ਸਕੂਲ ਰੂਪਨਗਰ ਦੂਜਾ ਸਥਾਨ ਦਸ਼ਮੇਸ਼ ਅਕੈਡਮੀ ਸ੍ਰੀ ਚਮਕੌਰ ਸਾਹਿਬ ਤੀਜਾ ਸਥਾਨ ਇਸੇ ਤਰ੍ਹਾਂ ਟੇਬਲ ਟੈਨਿਸ ਅੰਡਰ 14 ਲੜਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜ਼ਿਮੀਦਾਰਾਂ ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁਮਾਣਾ ਤੀਜਾ ਸਥਾਨ ਅੰਡਰ 17 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰਬੇਦੀ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜ਼ਿਮੀਦਾਰਾਂ ਦੂਜਾ ਸਥਾਨ ਹੋਲੀ ਫੈਮਲੀ ਰੂਪਨਗਰ ਤੀਜਾ ਸਥਾਨ ਅੰਡਰ 19 ਜੀ ਐਮ ਐਨ ਸਕੂਲ ਰੂਪਨਗਰ ਪਹਿਲਾ ਸਥਾਨ ਸ਼ਿਵਾਲਿਕ ਪਬਲਿਕ ਸਕੂਲ ਰੂਪਨਗਰ ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਤੀਜਾ ਸਥਾਨ ਤੇ ਰਿਹਾ।ਇਸੇ ਤਰ੍ਹਾਂ ਗੱਤਕਾ ਲੜਕਿਆਂ ਦੇ ਅੰਡਰ 14 ਦੇ ਫਾਈਨਲ ਫਰੀ ਸੋਟੀ ਸਰਕਾਰੀ ਮਿਡਲ ਸਕੂਲ ਸਹੇੜੀ ਪਹਿਲੇ ਸਥਾਨ ਹੋਲੀ ਫੈਮਲੀ ਰੂਪਨਗਰ ਦੂਜਾ ਸਥਾਨ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਤੀਜਾ ਸਥਾਨ ਫਰੀ ਸੋਟੀ ਵਿਅਕਤੀਗਤ ਸਰਕਾਰੀ ਮਿਡਲ ਸਕੂਲ ਸਹੇੜੀ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦੂਜਾ ਸਥਾਨ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਤੀਜਾ ਸਥਾਨ ਸਿੰਗਲ ਸੋਟੀ ਟੀਮ ਸਰਕਾਰੀ ਹਾਈ ਸਕੂਲ ਮੋਲੀ ਕਲਾਂ ਪਹਿਲਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਦੂਜਾ ਸਥਾਨ ਪਰਿਵਾਰ ਵਿਛੋੜਾ ਸਰਸਾ ਨੰਗਲ ਤੀਜਾ ਸਥਾਨ ਸਿੰਗਲ ਸੋਟੀ ਵਿਅਕਤੀਗਤ ਹੋਲੀ ਫੈਮਲੀ ਸਕੂਲ ਰੂਪਨਗਰ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਧਨੌਰੀ ਦੂਜਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਤੀਜਾ ਸਥਾਨ ਅੰਡਰ 17 ਲੜਕੇ ਫਰੀ ਸੋਟੀ ਟੀਮ ਗੁਰੂ ਨਾਨਕ ਮਾਡਲ ਲੋਧੀ ਮਜਰਾ ਪਹਿਲਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੂਜਾ ਸਥਾਨ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਤੀਜਾ ਸਥਾਨ ਫਰੀ ਸੋਟੀ ਵਿਅਕਤੀਗਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਪਹਿਲਾ ਸਥਾਨ ਅਕਾਲ ਅਕੈਡਮੀ ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਢਗਰਾਲੀ ਤੀਜਾ ਸਥਾਨ ਸਿੰਗਲ ਸੋਟੀ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਪਹਿਲਾ ਸਥਾਨ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦੂਜਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਤੀਜਾ ਸਥਾਨ ਅੰਡਰ 19 ਲੜਕੇ ਸਿੰਗਲ ਸੋਟੀ ਵਿਅਕਤੀਗਤ ਡੀ ਏ ਵੀ ਰੂਪਨਗਰ ਪਹਿਲਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਦੂਜਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਤੀਜੇ ਸਥਾਨ ਤੇ ਰਿਹਾ। ਇਸੇ ਤਰ੍ਹਾਂ ਅੰਡਰ 14 ਲੜਕੀਆਂ ਗੱਤਕਾ ਸਿੰਗਲ ਸੋਟੀ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਪਰਿਵਾਰ ਵਿਛੋੜਾ ਸਰਸਾ ਨੰਗਲ ਦੂਜਾ ਸਥਾਨ ਹੋਲੀ ਫੈਮਲੀ ਸਕੂਲ ਰੂਪਨਗਰ ਤੀਜਾ ਸਥਾਨ ਸਿੰਗਲ ਸੋਟੀ ਵਿਅਕਤੀਗਤ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਸੰਤ ਕਰਮ ਸਿੰਘ ਅਕੈਡਮੀ ਦੂਜਾ ਸਥਾਨ ਪਰਿਵਾਰ ਵਿਛੋੜਾ ਸਕੂਲ ਸਰਸਾ ਨੰਗਲ ਤੀਜਾ ਸਥਾਨ ਅੰਡਰ 17 ਸਾਲ ਲੜਕੀਆਂ ਫਰੀ ਸੋਟੀ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਦੂਜਾ ਸਥਾਨ ਗੁਰੂ ਨਾਨਕ ਮਾਡਲ ਸਕੂਲ ਲੋਧੀ ਮਾਜਰਾ ਤੀਜਾ ਸਥਾਨ ਸਿੰਗਲ ਸੋਟੀ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੂਜਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਤੀਜਾ ਸਥਾਨ ਸਿੰਗਲ ਸੋਟੀ ਵਿਅਕਤੀਗਤ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਖਾਲਸਾ ਸੀਨੀਅਰ ਸਕੂਲ ਰੂਪਨਗਰ ਦੂਜਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਤੀਜਾ ਸਥਾਨ ਅੰਡਰ 19 ਲੜਕੀਆਂ ਸਿੰਗਲ ਸੋਟੀ ਵਿਅਕਤੀਗਤ ਡੀ ਏ ਵੀ ਪਬਲਿਕ ਸਕੂਲ ਰੂਪਨਗਰ ਪਹਿਲਾ ਸਥਾਨ ਜੀਨੀਅਸ ਇੰਟਰਨੈਸ਼ਨਲ ਸਕੂਲ ਦੂਜਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਤੀਜਾ ਸਥਾਨ ਤੇ ਰਿਹਾ ਇਸ ਮੌਕੇ ਖੇਡ ਟੇਬਲ ਟੈਨਿਸ ਦੇ ਕਨਵੀਨਰ ਸ੍ਰੀ ਰਵੀ ਬੰਸਲ ਪ੍ਰਿੰਸੀਪਲ ਜੀ ਐਨ ਐਸ ਸੀਨੀਅਰ ਸਕੂਲ ਰੂਪਨਗਰ, ਉਪ ਕਨਵੀਨਰ ਗੁਰਜੀਤ ਸਿੰਘ ਭੱਟੀ, ਖੇਡ ਗੱਤਕਾ ਕਨਵੀਨਰ ਸ੍ਰੀਮਤੀ ਸੰਗੀਤਾ ਰਾਣੀ ਉਪ ਕਨਵੀਨਰ ਸ੍ਰੀਮਤੀ ਮਨਜੀਤ ਕੌਰ, ਸੁਖਵਿੰਦਰ ਪਾਲ ਸਿੰਘ ਸੁੱਖੀ, ਹਰਪ੍ਰੀਤ ਸਿੰਘ ਲੌਂਗੀਆ, ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਤਰਨਜੀਤ ਸਿੰਘ, ਸ਼ੈਰੀ ਸਿੰਘ ਕੋਚ, ਗੁਰਦੀਪ ਸਿੰਘ, ਸ੍ਰੀਮਤੀ ਭੁਪਿੰਦਰ ਕੌਰ, ਅਮਨਦੀਪ ਸਿੰਘ ਢੰਗਰਾਲੀ, ਸਤਨਾਮ ਸਿੰਘ, ਰਣਜੋਤ ਸਿੰਘ, ਕੋਚ, ਗੁਰਵਿੰਦਰ ਸਿੰਘ, ਗੁਰਮੀਤ ਕੌਰ, ਸ਼੍ਰੀਮਤੀ ਦੀਪਾ ਰਾਵਤ, ਸ੍ਰੀਮਤੀ ਗੁਰਪਾਲ ਕੌਰ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਮਿਨੀ ਸ਼ਰਮਾ, ਬਲਵੀਰ ਸਿੰਘ, ਹਾਜ਼ਰ ਸਨShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta