Home - Ropar News - ਡਿਪਟੀ ਕਮਿਸ਼ਨਰ ਰੂਪਨਗਰ ਨੇ ਦਿਵਾਲੀ ਦਾ ਤਿਉਹਾਰ ਮਨਾਇਆ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ਼ਡਿਪਟੀ ਕਮਿਸ਼ਨਰ ਰੂਪਨਗਰ ਨੇ ਦਿਵਾਲੀ ਦਾ ਤਿਉਹਾਰ ਮਨਾਇਆ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ਼ Leave a Comment / By Dishant Mehta / October 29, 2024 DC Rupnagar celebrated Diwali with special childrenਸ੍ਰੀ ਚਮਕੌਰ ਸਾਹਿਬ, 28 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਦਿਵਾਲੀ ਦਾ ਤਿਉਹਾਰ ਮਾਣੇ ਮਾਜਰਾ ਵਿਖੇ ਬਣੇ ‘ਜ਼ਿਲ੍ਹਾ ਰਿਸੋਰਸ ਸੈਂਟਰ ਬਲਾਕ ਸ੍ਰੀ ਚਮਕੌਰ ਸਾਹਿਬ’ ਵਿਖੇ ਮਨਾਇਆ। ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਆ ਕੇ ਬੜਾ ਵਧੀਆ ਲੱਗ ਰਿਹਾ ਹੈ। ਅੱਗੇ ਤੋਂ ਉਹ ਜਤਨ ਕਰਨਗੇ ਕਿ ਲਗਾਤਾਰਤਾ ਨਾਲ਼ ਇਨ੍ਹਾਂ ਬੱਚਿਆਂ ਵਿੱਚ ਆ ਕੇ ਰਹਿਣ। ਇਹ ਸਮਾਗਮ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਾਜਿੰਦਰ ਕੌਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸ਼ਰੂਤੀ ਸ਼ਰਮਾ ਦੇ ਉਚੇਚੇ ਜਤਨਾਂ ਨਾਲ਼ ਕਰਵਾਇਆ ਗਿਆ।ਮੰਚ ਸੰਚਾਲਨ ਕਰਦਿਆਂ ਰਾਬਿੰਦਰ ਸਿੰਘ ਰੱਬੀ ਨੇ ਰਿਸੋਰਸ ਸੈਂਟਰ ਬਾਰੇ ਉਚੇਚੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਿਸੋਰਸ ਸੈਂਟਰ ਵਿੱਚ 43 ਵਿਦਿਆਰਥੀ ਸਿੱਖਿਆ ਲੈ ਰਹੇ ਹਨ, ਜਿਨ੍ਹਾਂ ਨੂੰ ਬੜੀ ਤਨਦੇਹੀ ਨਾਲ਼ ਮੈਡਮ ਅਨੀਸ਼ਾ, ਮੈਡਮ ਸੋਨਿਕਾ, ਮੈਡਮ ਕੰਚਨ, ਬਲਵਿੰਦਰ ਸਿੰਘ, ਸੁਰਿੰਦਰਪਾਲ ਸਿੰਘ ਸਿਖਲਾਈ ਦੇ ਰਹੇ ਹਨ। ਸਮਾਗਮ ਵਿੱਚ ‘ਇਸਤਰੀ ਅਤੇ ਬਾਲ ਵਿਕਾਸ ਵਿਭਾਗ’ ਦੇ ਅਧਿਕਾਰੀ ਸਾਹਿਬਾਨ ਵੀ ਪੁੱਜੇ ਹੋਏ ਸਨ। ਵਿਦਿਆਰਥੀਆਂ ਨੇ ਇਸ ਮੌਕੇ ਪ੍ਰਾਰਥਨਾ, ਸ਼ਬਦ, ਕਵਿਤਾਵਾਂ, ਗੀਤ, ਬੋਲੀਆਂ, ਗਰੁੱਪ ਨਾਚ ਅਤੇ ਭੰਗੜਾ ਪੇਸ਼ ਕੀਤਾ। ਇਸ ਮੌਕੇ ਤਹਿਸੀਲਦਾਰ ਸ. ਕਰਮਜੋਤ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਹਿਮਾਂਸ਼ੂ ਗਰਗ, ਬੀ ਪੀ ਈ ਓ ਦਵਿੰਦਰਪਾਲ ਸਿੰਘ, ਸੰਧਿਆ, ਗੁਰਦੀਪ ਸਿੰਘ, ਹਰਭਜਨ ਸਿੰਘ ਮਾਣੇਮਾਜਰਾ ਤੋਂ ਇਲਾਵਾ ਕਈ ਅਧਿਕਾਰੀ ਸਾਹਿਬਾਨ ਮੌਜੂਦ ਸਨ, ਜਿਨ੍ਹਾਂ ਨੇ ਪ੍ਰੋਗਰਾਮ ਦਾ ਅਨੰਦ ਮਾਣਿਆ। ਸੈਂਟਰ ਦੇ ਅਰਾਧਨਾ, ਹਰਜੋਤ, ਹਰਮਨ, ਪਵਨ, ਫ਼ਿਜ਼ਾ, ਦਮਨ, ਗੌਰਵ, ਗਗਨ, ਲਵਲੀਨ ਕੌਰ, ਹਰਗੁਣਪ੍ਰੀਤ ਕੌਰ, ਹਰਪ੍ਰੀਤ, ਅਵਿਨਾਸ਼, ਸੁਖਦੀਪ, ਮਾਨ, ਹਰਮਨ, ਵਿਲਾਲ, ਇੰਦਰ, ਅੰਸ਼ਨੂਰ ਸਿੰਘ, ਸੁਖਪ੍ਰੀਤ ਸਿੰਘ ਅਤੇ ਅਵਿਨਾਸ਼ ਕੌਰ ਨੇ ਸਮਾਗਮ ਵਿੱਚ ਚਾਰ ਚੰਨ ਲਾ ਦਿੱਤੇ।ਡਿਪਟੀ ਕਮਿਸ਼ਨਰ ਰੂਪਨਗਰ ਨੇ ਦਿਵਾਲੀ ਦਾ ਤਿਉਹਾਰ ਮਨਾਇਆ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ਼Ropar Google NewsRupnagar Google NewsRELO ਅਧੀਨ ਅੰਗਰੇਜ਼ੀ ਅਧਿਆਪਕਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਪ੍ਰੋਗਰਾਮ ਸਫਲਤਾ ਪੂਰਵਕ ਸੰਪਨShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta