Home - Ropar News - ਡਿਪਟੀ ਕਮਿਸ਼ਨਰ ਰੂਪਨਗਰ ਨੇ ਦਿਵਾਲੀ ਦਾ ਤਿਉਹਾਰ ਮਨਾਇਆ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ਼ਡਿਪਟੀ ਕਮਿਸ਼ਨਰ ਰੂਪਨਗਰ ਨੇ ਦਿਵਾਲੀ ਦਾ ਤਿਉਹਾਰ ਮਨਾਇਆ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ਼ Leave a Comment / By Dishant Mehta / October 29, 2024 DC Rupnagar celebrated Diwali with special childrenਸ੍ਰੀ ਚਮਕੌਰ ਸਾਹਿਬ, 28 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਦਿਵਾਲੀ ਦਾ ਤਿਉਹਾਰ ਮਾਣੇ ਮਾਜਰਾ ਵਿਖੇ ਬਣੇ ‘ਜ਼ਿਲ੍ਹਾ ਰਿਸੋਰਸ ਸੈਂਟਰ ਬਲਾਕ ਸ੍ਰੀ ਚਮਕੌਰ ਸਾਹਿਬ’ ਵਿਖੇ ਮਨਾਇਆ। ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਆ ਕੇ ਬੜਾ ਵਧੀਆ ਲੱਗ ਰਿਹਾ ਹੈ। ਅੱਗੇ ਤੋਂ ਉਹ ਜਤਨ ਕਰਨਗੇ ਕਿ ਲਗਾਤਾਰਤਾ ਨਾਲ਼ ਇਨ੍ਹਾਂ ਬੱਚਿਆਂ ਵਿੱਚ ਆ ਕੇ ਰਹਿਣ। ਇਹ ਸਮਾਗਮ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਾਜਿੰਦਰ ਕੌਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸ਼ਰੂਤੀ ਸ਼ਰਮਾ ਦੇ ਉਚੇਚੇ ਜਤਨਾਂ ਨਾਲ਼ ਕਰਵਾਇਆ ਗਿਆ।ਮੰਚ ਸੰਚਾਲਨ ਕਰਦਿਆਂ ਰਾਬਿੰਦਰ ਸਿੰਘ ਰੱਬੀ ਨੇ ਰਿਸੋਰਸ ਸੈਂਟਰ ਬਾਰੇ ਉਚੇਚੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਿਸੋਰਸ ਸੈਂਟਰ ਵਿੱਚ 43 ਵਿਦਿਆਰਥੀ ਸਿੱਖਿਆ ਲੈ ਰਹੇ ਹਨ, ਜਿਨ੍ਹਾਂ ਨੂੰ ਬੜੀ ਤਨਦੇਹੀ ਨਾਲ਼ ਮੈਡਮ ਅਨੀਸ਼ਾ, ਮੈਡਮ ਸੋਨਿਕਾ, ਮੈਡਮ ਕੰਚਨ, ਬਲਵਿੰਦਰ ਸਿੰਘ, ਸੁਰਿੰਦਰਪਾਲ ਸਿੰਘ ਸਿਖਲਾਈ ਦੇ ਰਹੇ ਹਨ। ਸਮਾਗਮ ਵਿੱਚ ‘ਇਸਤਰੀ ਅਤੇ ਬਾਲ ਵਿਕਾਸ ਵਿਭਾਗ’ ਦੇ ਅਧਿਕਾਰੀ ਸਾਹਿਬਾਨ ਵੀ ਪੁੱਜੇ ਹੋਏ ਸਨ। ਵਿਦਿਆਰਥੀਆਂ ਨੇ ਇਸ ਮੌਕੇ ਪ੍ਰਾਰਥਨਾ, ਸ਼ਬਦ, ਕਵਿਤਾਵਾਂ, ਗੀਤ, ਬੋਲੀਆਂ, ਗਰੁੱਪ ਨਾਚ ਅਤੇ ਭੰਗੜਾ ਪੇਸ਼ ਕੀਤਾ। ਇਸ ਮੌਕੇ ਤਹਿਸੀਲਦਾਰ ਸ. ਕਰਮਜੋਤ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਹਿਮਾਂਸ਼ੂ ਗਰਗ, ਬੀ ਪੀ ਈ ਓ ਦਵਿੰਦਰਪਾਲ ਸਿੰਘ, ਸੰਧਿਆ, ਗੁਰਦੀਪ ਸਿੰਘ, ਹਰਭਜਨ ਸਿੰਘ ਮਾਣੇਮਾਜਰਾ ਤੋਂ ਇਲਾਵਾ ਕਈ ਅਧਿਕਾਰੀ ਸਾਹਿਬਾਨ ਮੌਜੂਦ ਸਨ, ਜਿਨ੍ਹਾਂ ਨੇ ਪ੍ਰੋਗਰਾਮ ਦਾ ਅਨੰਦ ਮਾਣਿਆ। ਸੈਂਟਰ ਦੇ ਅਰਾਧਨਾ, ਹਰਜੋਤ, ਹਰਮਨ, ਪਵਨ, ਫ਼ਿਜ਼ਾ, ਦਮਨ, ਗੌਰਵ, ਗਗਨ, ਲਵਲੀਨ ਕੌਰ, ਹਰਗੁਣਪ੍ਰੀਤ ਕੌਰ, ਹਰਪ੍ਰੀਤ, ਅਵਿਨਾਸ਼, ਸੁਖਦੀਪ, ਮਾਨ, ਹਰਮਨ, ਵਿਲਾਲ, ਇੰਦਰ, ਅੰਸ਼ਨੂਰ ਸਿੰਘ, ਸੁਖਪ੍ਰੀਤ ਸਿੰਘ ਅਤੇ ਅਵਿਨਾਸ਼ ਕੌਰ ਨੇ ਸਮਾਗਮ ਵਿੱਚ ਚਾਰ ਚੰਨ ਲਾ ਦਿੱਤੇ।ਡਿਪਟੀ ਕਮਿਸ਼ਨਰ ਰੂਪਨਗਰ ਨੇ ਦਿਵਾਲੀ ਦਾ ਤਿਉਹਾਰ ਮਨਾਇਆ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ਼Ropar Google NewsRupnagar Google NewsRELO ਅਧੀਨ ਅੰਗਰੇਜ਼ੀ ਅਧਿਆਪਕਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਪ੍ਰੋਗਰਾਮ ਸਫਲਤਾ ਪੂਰਵਕ ਸੰਪਨShare this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta Expert Visit Conducted in District Rupnagar Under Career Guidance Programme Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta STEM Workshop Organised at Rupnagar, 250 Students Participated Leave a Comment / Ropar News / By Dishant Mehta ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta ਭਾਰਤ ਦਾ ਪਹਿਲਾ ਜੰਗੀ ਡਰੋਨ – ਕਾਲ ਭੈਰਵ Leave a Comment / Poems & Article, Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta 50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta 25 ਜਨਵਰੀ ਕੋਮੀ ਵੋਟਰ ਦਿਵਸ Leave a Comment / Poems & Article, Ropar News / By Dishant Mehta ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta 22 ਜਨਵਰੀ ਤੋਂ ਸਕੂਲ ਮੁੜ ਸਵੇਰੇ 9 ਵਜੇ ਲੱਗਣਗੇ Leave a Comment / Ropar News / By Dishant Mehta Essential Tips for Academic Success Leave a Comment / Poems & Article, Ropar News / By Dishant Mehta
ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta
Expert Visit Conducted in District Rupnagar Under Career Guidance Programme Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
STEM Workshop Organised at Rupnagar, 250 Students Participated Leave a Comment / Ropar News / By Dishant Mehta
ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta
50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta
ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta
ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta