Home - Ropar News - Education Minister Harjot Bains ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ- ਪ੍ਰਿੰ.ਅਵਤਾਰ ਸਿੰਘEducation Minister Harjot Bains ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ- ਪ੍ਰਿੰ.ਅਵਤਾਰ ਸਿੰਘ Leave a Comment / By Dishant Mehta / July 8, 2025 Education Minister Harjot Bains’ special effort to encourage students in government schools towards sports – Prin. Avtar Singhਡੇਅ ਸਕਾਲਰ ਹਾਕੀ ਵਿੰਗ ਅੰਡਰ-14 ਲੜਕਿਆਂ ਦੇ ਟ੍ਰਾਇਲ 11 ਜੁਲਾਈ ਨੂੰ ਹੋਣਗੇਸ੍ਰੀ ਅਨੰਦਪੁਰ ਸਾਹਿਬ 07 ਜੁਲਾਈ : ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਨੂੰ ਖਿਡਾਰੀਆਂ ਦੀ ਨਰਸਰੀ ਐਲਾਨਿਆ ਗਿਆ ਹੈ, ਜਿੱਥੋ ਤਿਆਰ ਖਿਡਾਰੀ ਦੇਸ਼ ਵਿੱਚ ਵੱਡੀਆ ਮੱਲਾ ਮਾਰਦੇ ਹਨ। ਇਹ ਜਾਣਕਾਰੀ ਦਿੰਦੇ ਹੋਏ ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਅਵਤਾਰ ਸਿੰਘ ਦੜੋਲੀ ਨੇ ਦੱਸਿਆ ਕਿ ਡੇਅ ਸਕਾਲਰ ਹਾਕੀ ਵਿੰਗ ( ਅੰਡਰ 14 ਲੜਕਿਆਂ) ਦੇ ਟ੍ਰਾਇਲ 11 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਆਦਰਸ਼ ਸਕੂਲ ਵਿਖੇ ਅੰਡਰ-14 ਸਪੋਰਟਸ ਵਿੰਗ ਹਾਕੀ (ਲੜਕੇ) ਲਈ ਚੋਣ ਟ੍ਰਾਇਲ ਮਿਤੀ 11 ਜੁਲਾਈ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਵਿੱਚ 20 ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ। ਇਸ ਟਰਾਇਲ ਵਿੱਚ ਕਿਸੇ ਵੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦਾ ਵਿਦਿਆਰਥੀ ਭਾਗ ਲੈ ਸਕਦੇ ਹਨ। ਉਨਾਂ ਅੱਗੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਵੱਲੋਂ ਖੇਡਾਂ ਪ੍ਰਤੀ ਸ਼ਲਾਘਾਯੋਗ ਕਦਮ ਚੁੱਕ ਰਹੇ ਹਨ ਅਤੇ ਉਹਨਾਂ ਵਲੋਂ ਆਦਰਸ਼ ਸਕੂਲ ਨੂੰ ਐਸਟ੍ਰੋਟਰਫ ਮੈਦਾਨ ਦਾ ਤੋਹਫਾ ਦੇਣਾ ਬਹੁਤ ਮਾਣ ਵਾਲੀ ਗੱਲ ਹੈ। ਸਕੂਲ ਵਿੱਚ ਇਲਾਕ਼ੇ ਦੀ ਪਹਿਲੀ ਬਣ ਰਹੀ ਸੂਟਿੰਗ ਰੇਂਜ ਦਾ ਕੰਮ ਸਿੱਖਿਆ ਮੰਤਰੀ ਦੇ ਯਤਨਾਂ ਸਦਕੇ ਲਗਭਗ ਮੁਕੰਮਲ ਹੋ ਚੁੱਕਾ ਹੈ। ਉਨਾਂ ਦੱਸਿਆ ਕਿ ਚੋਣ ਟ੍ਰਾਇਲ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਆਪਣਾ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋਆ ਜਰੂਰ ਨਾਲ ਲੈ ਕੇ ਆਉਣ।ਚੋਣ ਟ੍ਰਾਇਲ ਦੋਰਾਨ ਚੁਣੇ ਗਏ ਖਿਡਾਰੀਆ ਨੂੰ ਪ੍ਰਤੀ ਦਿਨ ਸਰਕਾਰ ਵੱਲੋਂ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ।District Ropar News ਰੋਪੜ ਪੰਜਾਬੀ ਨਿਊਜ਼ Follow up on facebookShare this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta 4 ਦਸੰਬਰ – ਭਾਰਤੀ ਜਲ ਸੈਨਾ ਦਿਵਸ Leave a Comment / Poems & Article, Ropar News / By Dishant Mehta RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta ਵਿਸ਼ਵ ਏਡਜ਼ ਦਿਵਸ: ਜਿੰਦਗੀਆਂ ਬਚਾਉਣ ਦੀ ਸੱਚੀ ਜੰਗ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta 26 ਨਵੰਬਰ ਭਾਰਤ ਦਾ ਸੰਵਿਧਾਨ ਦਿਵਸ Leave a Comment / Poems & Article, Ropar News / By Dishant Mehta ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta
RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta
Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta
NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta
ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta