Home - Ropar News - Education Minister Harjot Bains ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ- ਪ੍ਰਿੰ.ਅਵਤਾਰ ਸਿੰਘ Education Minister Harjot Bains ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ- ਪ੍ਰਿੰ.ਅਵਤਾਰ ਸਿੰਘ Leave a Comment / By Dishant Mehta / July 8, 2025 Education Minister Harjot Bains’ special effort to encourage students in government schools towards sports – Prin. Avtar Singh ਡੇਅ ਸਕਾਲਰ ਹਾਕੀ ਵਿੰਗ ਅੰਡਰ-14 ਲੜਕਿਆਂ ਦੇ ਟ੍ਰਾਇਲ 11 ਜੁਲਾਈ ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ 07 ਜੁਲਾਈ : ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਨੂੰ ਖਿਡਾਰੀਆਂ ਦੀ ਨਰਸਰੀ ਐਲਾਨਿਆ ਗਿਆ ਹੈ, ਜਿੱਥੋ ਤਿਆਰ ਖਿਡਾਰੀ ਦੇਸ਼ ਵਿੱਚ ਵੱਡੀਆ ਮੱਲਾ ਮਾਰਦੇ ਹਨ। ਇਹ ਜਾਣਕਾਰੀ ਦਿੰਦੇ ਹੋਏ ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਅਵਤਾਰ ਸਿੰਘ ਦੜੋਲੀ ਨੇ ਦੱਸਿਆ ਕਿ ਡੇਅ ਸਕਾਲਰ ਹਾਕੀ ਵਿੰਗ ( ਅੰਡਰ 14 ਲੜਕਿਆਂ) ਦੇ ਟ੍ਰਾਇਲ 11 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਆਦਰਸ਼ ਸਕੂਲ ਵਿਖੇ ਅੰਡਰ-14 ਸਪੋਰਟਸ ਵਿੰਗ ਹਾਕੀ (ਲੜਕੇ) ਲਈ ਚੋਣ ਟ੍ਰਾਇਲ ਮਿਤੀ 11 ਜੁਲਾਈ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਵਿੱਚ 20 ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ। ਇਸ ਟਰਾਇਲ ਵਿੱਚ ਕਿਸੇ ਵੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦਾ ਵਿਦਿਆਰਥੀ ਭਾਗ ਲੈ ਸਕਦੇ ਹਨ। ਉਨਾਂ ਅੱਗੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਵੱਲੋਂ ਖੇਡਾਂ ਪ੍ਰਤੀ ਸ਼ਲਾਘਾਯੋਗ ਕਦਮ ਚੁੱਕ ਰਹੇ ਹਨ ਅਤੇ ਉਹਨਾਂ ਵਲੋਂ ਆਦਰਸ਼ ਸਕੂਲ ਨੂੰ ਐਸਟ੍ਰੋਟਰਫ ਮੈਦਾਨ ਦਾ ਤੋਹਫਾ ਦੇਣਾ ਬਹੁਤ ਮਾਣ ਵਾਲੀ ਗੱਲ ਹੈ। ਸਕੂਲ ਵਿੱਚ ਇਲਾਕ਼ੇ ਦੀ ਪਹਿਲੀ ਬਣ ਰਹੀ ਸੂਟਿੰਗ ਰੇਂਜ ਦਾ ਕੰਮ ਸਿੱਖਿਆ ਮੰਤਰੀ ਦੇ ਯਤਨਾਂ ਸਦਕੇ ਲਗਭਗ ਮੁਕੰਮਲ ਹੋ ਚੁੱਕਾ ਹੈ। ਉਨਾਂ ਦੱਸਿਆ ਕਿ ਚੋਣ ਟ੍ਰਾਇਲ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਆਪਣਾ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋਆ ਜਰੂਰ ਨਾਲ ਲੈ ਕੇ ਆਉਣ।ਚੋਣ ਟ੍ਰਾਇਲ ਦੋਰਾਨ ਚੁਣੇ ਗਏ ਖਿਡਾਰੀਆ ਨੂੰ ਪ੍ਰਤੀ ਦਿਨ ਸਰਕਾਰ ਵੱਲੋਂ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ। District Ropar News ਰੋਪੜ ਪੰਜਾਬੀ ਨਿਊਜ਼ Follow up on facebook Related Related Posts ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta
Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta
ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta
Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta
ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta