Home - Ropar News - Education Minister Harjot Bains ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ- ਪ੍ਰਿੰ.ਅਵਤਾਰ ਸਿੰਘEducation Minister Harjot Bains ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ- ਪ੍ਰਿੰ.ਅਵਤਾਰ ਸਿੰਘ Leave a Comment / By Dishant Mehta / July 8, 2025 Education Minister Harjot Bains’ special effort to encourage students in government schools towards sports – Prin. Avtar Singhਡੇਅ ਸਕਾਲਰ ਹਾਕੀ ਵਿੰਗ ਅੰਡਰ-14 ਲੜਕਿਆਂ ਦੇ ਟ੍ਰਾਇਲ 11 ਜੁਲਾਈ ਨੂੰ ਹੋਣਗੇਸ੍ਰੀ ਅਨੰਦਪੁਰ ਸਾਹਿਬ 07 ਜੁਲਾਈ : ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਨੂੰ ਖਿਡਾਰੀਆਂ ਦੀ ਨਰਸਰੀ ਐਲਾਨਿਆ ਗਿਆ ਹੈ, ਜਿੱਥੋ ਤਿਆਰ ਖਿਡਾਰੀ ਦੇਸ਼ ਵਿੱਚ ਵੱਡੀਆ ਮੱਲਾ ਮਾਰਦੇ ਹਨ। ਇਹ ਜਾਣਕਾਰੀ ਦਿੰਦੇ ਹੋਏ ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਅਵਤਾਰ ਸਿੰਘ ਦੜੋਲੀ ਨੇ ਦੱਸਿਆ ਕਿ ਡੇਅ ਸਕਾਲਰ ਹਾਕੀ ਵਿੰਗ ( ਅੰਡਰ 14 ਲੜਕਿਆਂ) ਦੇ ਟ੍ਰਾਇਲ 11 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਆਦਰਸ਼ ਸਕੂਲ ਵਿਖੇ ਅੰਡਰ-14 ਸਪੋਰਟਸ ਵਿੰਗ ਹਾਕੀ (ਲੜਕੇ) ਲਈ ਚੋਣ ਟ੍ਰਾਇਲ ਮਿਤੀ 11 ਜੁਲਾਈ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਵਿੱਚ 20 ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ। ਇਸ ਟਰਾਇਲ ਵਿੱਚ ਕਿਸੇ ਵੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦਾ ਵਿਦਿਆਰਥੀ ਭਾਗ ਲੈ ਸਕਦੇ ਹਨ। ਉਨਾਂ ਅੱਗੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਵੱਲੋਂ ਖੇਡਾਂ ਪ੍ਰਤੀ ਸ਼ਲਾਘਾਯੋਗ ਕਦਮ ਚੁੱਕ ਰਹੇ ਹਨ ਅਤੇ ਉਹਨਾਂ ਵਲੋਂ ਆਦਰਸ਼ ਸਕੂਲ ਨੂੰ ਐਸਟ੍ਰੋਟਰਫ ਮੈਦਾਨ ਦਾ ਤੋਹਫਾ ਦੇਣਾ ਬਹੁਤ ਮਾਣ ਵਾਲੀ ਗੱਲ ਹੈ। ਸਕੂਲ ਵਿੱਚ ਇਲਾਕ਼ੇ ਦੀ ਪਹਿਲੀ ਬਣ ਰਹੀ ਸੂਟਿੰਗ ਰੇਂਜ ਦਾ ਕੰਮ ਸਿੱਖਿਆ ਮੰਤਰੀ ਦੇ ਯਤਨਾਂ ਸਦਕੇ ਲਗਭਗ ਮੁਕੰਮਲ ਹੋ ਚੁੱਕਾ ਹੈ। ਉਨਾਂ ਦੱਸਿਆ ਕਿ ਚੋਣ ਟ੍ਰਾਇਲ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਆਪਣਾ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋਆ ਜਰੂਰ ਨਾਲ ਲੈ ਕੇ ਆਉਣ।ਚੋਣ ਟ੍ਰਾਇਲ ਦੋਰਾਨ ਚੁਣੇ ਗਏ ਖਿਡਾਰੀਆ ਨੂੰ ਪ੍ਰਤੀ ਦਿਨ ਸਰਕਾਰ ਵੱਲੋਂ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ।District Ropar News ਰੋਪੜ ਪੰਜਾਬੀ ਨਿਊਜ਼ Follow up on facebookShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta