Home - Ropar News - ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ meritorious students ਦਾ ਸਿੱਖਿਆ ਮੰਤਰੀ ਵੱਲੋਂ ਸਨਮਾਨਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ meritorious students ਦਾ ਸਿੱਖਿਆ ਮੰਤਰੀ ਵੱਲੋਂ ਸਨਮਾਨ Leave a Comment / By Dishant Mehta / May 19, 2025 Education Minister honors meritorious students of Sri Anandpur Sahib constituencyਚੰਡੀਗੜ੍ਹ/ਨੰਗਲ, 18 ਮਈ: ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਰਾਜ ਪੱਧਰ ’ਤੇ ਮੈਰਿਟ ਵਿੱਚ ਆਏ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੀ ਕੋਠੀ ਨੰਗਲ ਵਿਖੇ ਵਿਸ਼ੇਸ਼ ਸਮਾਰੋਹ ਦੌਰਾਨ ਸਨਮਾਨਿਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਨੇ ਦੱਸਿਆ ਇਹ ਸਮਾਰੋਹ ਸਿੱਖਿਆ ਪ੍ਰਣਾਲੀ ਦੀ ਗੁਣਵੱਤਾ ਨੂੰ ਮਨਾਉਂਦਿਆਂ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਰਾਹਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਨੂੰ ਸਲਾਮ ਕਰਨ ਲਈ ਆਯੋਜਿਤ ਕੀਤਾ ਗਿਆ ਸੀ।10ਵੀਂ ਜਮਾਤ ਵਿੱਚ ਸਰਕਾਰੀ ਹਾਈ ਸਕੂਲ ਕਲਿਤਰਾ ਦੇ ਵਿਦਿਆਰਥੀ ਹਿਮਾਂਸ਼ ਕੁਮਾਰ ਹੰਸ ਨੇ 634 ਵਿੱਚੋਂ 650 ਅੰਕ (97.54%) ਹਾਸਲ ਕਰਕੇ ਰਾਜ ਪੱਧਰ ’ਤੇ 16ਵਾਂ ਰੈਂਕ ਪ੍ਰਾਪਤ ਕੀਤਾ। ਇਸੇ ਤਰ੍ਹਾਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਵਿਦਿਆਰਥਣ ਨੰਦਨੀ ਨਰ ਨੇ 633 ਅੰਕ (97.38%) ਪ੍ਰਾਪਤ ਕਰਕੇ 17ਵਾਂ ਸਥਾਨ ਹਾਸਲ ਕੀਤਾ। 12ਵੀਂ ਜਮਾਤ ਵਿੱਚ ਆਦਰਸ਼ ਸਕੂਲ, ਸ੍ਰੀ ਆਨੰਦਪੁਰ ਸਾਹਿਬ ਦੇ ਵਿਦਿਆਰਥੀ ਵਿਵੇਕ ਕੁਮਾਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਢੇਰ ਦੀ ਵਿਦਿਆਰਥਣ ਦੀਕਸ਼ਾ ਨੇ 486/500 (97.20%) ਅੰਕ ਲੈ ਕੇ ਰਾਜ ਪੱਧਰ ’ਤੇ ਸਾਂਝਾ 14ਵਾਂ ਰੈਂਕ ਹਾਸਲ ਕੀਤਾ।ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਸਿਰਫ਼ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਹੀ ਨਹੀਂ, ਸਾਰੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਵਿੱਚ ਚੱਲ ਰਹੀ ਸਿੱਖਿਆ ਕ੍ਰਾਂਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਕੀਤੇ ਗਏ ਸਿੱਖਿਆ ਖੇਤਰ ਦੇ ਸੁਧਾਰਾਂ ਦਾ ਨਤੀਜਾ ਹਨ। ਉਨ੍ਹਾਂ ਇਹ ਵੀ ਯਕੀਨ ਦਿਵਾਇਆ ਕਿ ਸਿੱਖਿਆ ਵਿਭਾਗ ਇਨ੍ਹਾਂ ਨੌਜਵਾਨਾਂ ਨੂੰ ਅਗਲੇ ਪੜਾਅ ’ਤੇ ਪਹੁੰਚਾਉਣ ਲਈ ਹਰ ਸੰਭਵ ਮਦਦ ਦੇਵੇਗਾ।ਇਸ ਮੌਕੇ ਹਲਕਾ ਸਿੱਖਿਆ ਕੁਆਰਡੀਨੇਟਰ ਦਇਆ ਸਿੰਘ, ਏਰੀਆ ਸਿੱਖਿਆ ਕੁਆਰਡੀਨੇਟਰ ਨਿਸ਼ਾਂਤ ਗੁਪਤਾ, ਦੀਪਕ ਸੋਨੀ, ਮਨਜੋਤ ਰਾਣਾ, ਅਜੀਤ ਪਾਲ ਬੋਕਸਰ, ਦਵਿੰਦਰ ਸਿੰਘ ਸ਼ਮੀ ਬਰਾਰੀ, ਅਭੀਜੀਤ ਅਲੈਕਸੀ, ਪ੍ਰਿੰਸੀਪਲ ਵਿਜੈ ਬੰਗਲਾ, ਪ੍ਰਿੰਸੀਪਲ ਅਵਤਾਰ ਸਿੰਘ (ਦੜੋਲੀ), ਮਮਤਾ ਬਖ਼ਸ਼ੀ, ਮਨਿੰਦਰ ਕੌਰ ਕਲਿਤਰਾ, ਅਤੇ ਹੋਰ ਅਧਿਆਪਕ ਅਤੇ ਸਟਾਫ ਮੈਂਬਰ, ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta