Home - Ropar News - ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ meritorious students ਦਾ ਸਿੱਖਿਆ ਮੰਤਰੀ ਵੱਲੋਂ ਸਨਮਾਨਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ meritorious students ਦਾ ਸਿੱਖਿਆ ਮੰਤਰੀ ਵੱਲੋਂ ਸਨਮਾਨ Leave a Comment / By Dishant Mehta / May 19, 2025 Education Minister honors meritorious students of Sri Anandpur Sahib constituencyਚੰਡੀਗੜ੍ਹ/ਨੰਗਲ, 18 ਮਈ: ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਰਾਜ ਪੱਧਰ ’ਤੇ ਮੈਰਿਟ ਵਿੱਚ ਆਏ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੀ ਕੋਠੀ ਨੰਗਲ ਵਿਖੇ ਵਿਸ਼ੇਸ਼ ਸਮਾਰੋਹ ਦੌਰਾਨ ਸਨਮਾਨਿਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਨੇ ਦੱਸਿਆ ਇਹ ਸਮਾਰੋਹ ਸਿੱਖਿਆ ਪ੍ਰਣਾਲੀ ਦੀ ਗੁਣਵੱਤਾ ਨੂੰ ਮਨਾਉਂਦਿਆਂ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਰਾਹਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਨੂੰ ਸਲਾਮ ਕਰਨ ਲਈ ਆਯੋਜਿਤ ਕੀਤਾ ਗਿਆ ਸੀ।10ਵੀਂ ਜਮਾਤ ਵਿੱਚ ਸਰਕਾਰੀ ਹਾਈ ਸਕੂਲ ਕਲਿਤਰਾ ਦੇ ਵਿਦਿਆਰਥੀ ਹਿਮਾਂਸ਼ ਕੁਮਾਰ ਹੰਸ ਨੇ 634 ਵਿੱਚੋਂ 650 ਅੰਕ (97.54%) ਹਾਸਲ ਕਰਕੇ ਰਾਜ ਪੱਧਰ ’ਤੇ 16ਵਾਂ ਰੈਂਕ ਪ੍ਰਾਪਤ ਕੀਤਾ। ਇਸੇ ਤਰ੍ਹਾਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਵਿਦਿਆਰਥਣ ਨੰਦਨੀ ਨਰ ਨੇ 633 ਅੰਕ (97.38%) ਪ੍ਰਾਪਤ ਕਰਕੇ 17ਵਾਂ ਸਥਾਨ ਹਾਸਲ ਕੀਤਾ। 12ਵੀਂ ਜਮਾਤ ਵਿੱਚ ਆਦਰਸ਼ ਸਕੂਲ, ਸ੍ਰੀ ਆਨੰਦਪੁਰ ਸਾਹਿਬ ਦੇ ਵਿਦਿਆਰਥੀ ਵਿਵੇਕ ਕੁਮਾਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਢੇਰ ਦੀ ਵਿਦਿਆਰਥਣ ਦੀਕਸ਼ਾ ਨੇ 486/500 (97.20%) ਅੰਕ ਲੈ ਕੇ ਰਾਜ ਪੱਧਰ ’ਤੇ ਸਾਂਝਾ 14ਵਾਂ ਰੈਂਕ ਹਾਸਲ ਕੀਤਾ।ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਸਿਰਫ਼ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਹੀ ਨਹੀਂ, ਸਾਰੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਵਿੱਚ ਚੱਲ ਰਹੀ ਸਿੱਖਿਆ ਕ੍ਰਾਂਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਕੀਤੇ ਗਏ ਸਿੱਖਿਆ ਖੇਤਰ ਦੇ ਸੁਧਾਰਾਂ ਦਾ ਨਤੀਜਾ ਹਨ। ਉਨ੍ਹਾਂ ਇਹ ਵੀ ਯਕੀਨ ਦਿਵਾਇਆ ਕਿ ਸਿੱਖਿਆ ਵਿਭਾਗ ਇਨ੍ਹਾਂ ਨੌਜਵਾਨਾਂ ਨੂੰ ਅਗਲੇ ਪੜਾਅ ’ਤੇ ਪਹੁੰਚਾਉਣ ਲਈ ਹਰ ਸੰਭਵ ਮਦਦ ਦੇਵੇਗਾ।ਇਸ ਮੌਕੇ ਹਲਕਾ ਸਿੱਖਿਆ ਕੁਆਰਡੀਨੇਟਰ ਦਇਆ ਸਿੰਘ, ਏਰੀਆ ਸਿੱਖਿਆ ਕੁਆਰਡੀਨੇਟਰ ਨਿਸ਼ਾਂਤ ਗੁਪਤਾ, ਦੀਪਕ ਸੋਨੀ, ਮਨਜੋਤ ਰਾਣਾ, ਅਜੀਤ ਪਾਲ ਬੋਕਸਰ, ਦਵਿੰਦਰ ਸਿੰਘ ਸ਼ਮੀ ਬਰਾਰੀ, ਅਭੀਜੀਤ ਅਲੈਕਸੀ, ਪ੍ਰਿੰਸੀਪਲ ਵਿਜੈ ਬੰਗਲਾ, ਪ੍ਰਿੰਸੀਪਲ ਅਵਤਾਰ ਸਿੰਘ (ਦੜੋਲੀ), ਮਮਤਾ ਬਖ਼ਸ਼ੀ, ਮਨਿੰਦਰ ਕੌਰ ਕਲਿਤਰਾ, ਅਤੇ ਹੋਰ ਅਧਿਆਪਕ ਅਤੇ ਸਟਾਫ ਮੈਂਬਰ, ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta