Home - Ropar News - ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀ Leave a Comment / By Dishant Mehta / March 20, 2025 The entire staff of the DC office, including administrative officers, gave a warm farewell to Shri Himanshu Jain, Deputy Commissioner.ਰੂਪਨਗਰ, 20 ਮਾਰਚ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਦਾ ਤਬਾਦਲਾ ਜ਼ਿਲ੍ਹਾ ਰੂਪਨਗਰ ਤੋਂ ਲੁਧਿਆਣਾ ਵਿਖੇ ਹੋਣ ਕਾਰਨ ਜ਼ਿਲ੍ਹੇ ਵਿੱਚ ਤਾਇਨਾਤ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਨਿੱਘੀ ਵਿਦਾਇਗੀ ਦਿੱਤੀ। ਇਸ ਦੇ ਨਾਲ ਹੀ ਸਮੂਹ ਸਟਾਫ਼ ਵੱਲੋਂ ਸ਼੍ਰੀ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਬਣਾਏ ਜਾਣ ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ।ਇਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ।ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਇਸ ਮੌਕੇ ਸਟਾਫ਼ ਨੂੰ ਸੰਬੋਧਨ ਕਰਦੇ ਹੋਏ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਕਾਰਜ ਕਾਲ ਦੌਰਾਨ ਦਿੱਤੇ ਸਹਿਯੋਗ ਲਈ ਅਤੇ ਟੀਮ ਵਜੋਂ ਕੰਮ ਕਰਨ ਲਈ, ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਬਤੌਰ ਡਿਪਟੀ ਕਮਿਸ਼ਨਰ ਉਨਾਂ ਦਾ ਕਰੀਬ 6 ਮਹੀਨੇ ਦਾ ਕਾਰਜਕਾਲ ਉਨ੍ਹਾਂ ਦੇ ਸਹਿਯੋਗ ਸਦਕਾ ਬੜਾ ਵਧੀਆ ਰਿਹਾ। ਇਸ ਮੌਕੇ ਤੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਯਾਦਗਾਰੀ ਸਨਮਾਨ ਚਿੰਨ ਅਤੇ ਗੁਲਦਸਤੇ ਵੀ ਦਿੱਤੇ ਗਏ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰ ਜਯੋਤੀ ਸਿੰਘ, ਐੱਸ.ਪੀ. ਹੈਡਕਵਾਟਰ ਅਰਵਿੰਦ ਮੀਨਾ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਰੂਪਨਗਰ ਸਚਿਨ ਪਾਠਕ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਸਹਾਇਕ ਜ਼ਿਲ੍ਹਾ ਅਟਾਰਨੀ ਰਮਨਦੀਪ ਕੌਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।Ropar Google NewsStudy Material Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ: ਭਾਰਤ ਦੇ ‘ਮਿਜ਼ਾਈਲ ਮੈਨ’ ਅਤੇ ‘ਲੋਕਾਂ ਦੇ ਰਾਸ਼ਟਰਪਤੀ’ ਨੂੰ ਸ਼ਰਧਾਂਜਲੀ Leave a Comment / News, Poems & Articles, Ropar News / By Dishant Mehta ਸਰਕਾਰੀ ਸਕੂਲਾਂ ਵਿੱਚ ਜੈਵਿਕ ਸਬਜ਼ੀਆਂ ਲਈ ਰਸੋਈ ਬਗੀਚਿਆਂ ਤੇ ਫਲ ਦੇ ਬੂਟੇ ਲਗਾਏ ਜਾਣ: ਜਸਵੀਰ ਸਿੰਘ ਸੇਖੋਂ Leave a Comment / Ropar News / By Dishant Mehta ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਾਸੋਵਾਲ ਸਕੂਲ ਵਿਖੇ 54 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਕਲਾ ਅਧਿਆਪਕਾਂ ਦੀ ਦੋ ਰੋਜ਼ਾ ‘Project Awaaz’ ਇੰਡਕਸ਼ਨ ਟ੍ਰੇਨਿੰਗ ਲੋਧੀਪੁਰ ਵਿਖੇ ਸੰਪੰਨ Leave a Comment / Ropar News / By Dishant Mehta ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਵਿੱਚ Mega PTM ਮੌਕੇ ਉਤਸ਼ਾਹ ਭਰਪੂਰ ਮਾਹੋਲ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ: ਭਾਰਤ ਦੇ ‘ਮਿਜ਼ਾਈਲ ਮੈਨ’ ਅਤੇ ‘ਲੋਕਾਂ ਦੇ ਰਾਸ਼ਟਰਪਤੀ’ ਨੂੰ ਸ਼ਰਧਾਂਜਲੀ Leave a Comment / News, Poems & Articles, Ropar News / By Dishant Mehta
ਸਰਕਾਰੀ ਸਕੂਲਾਂ ਵਿੱਚ ਜੈਵਿਕ ਸਬਜ਼ੀਆਂ ਲਈ ਰਸੋਈ ਬਗੀਚਿਆਂ ਤੇ ਫਲ ਦੇ ਬੂਟੇ ਲਗਾਏ ਜਾਣ: ਜਸਵੀਰ ਸਿੰਘ ਸੇਖੋਂ Leave a Comment / Ropar News / By Dishant Mehta
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਾਸੋਵਾਲ ਸਕੂਲ ਵਿਖੇ 54 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਕਲਾ ਅਧਿਆਪਕਾਂ ਦੀ ਦੋ ਰੋਜ਼ਾ ‘Project Awaaz’ ਇੰਡਕਸ਼ਨ ਟ੍ਰੇਨਿੰਗ ਲੋਧੀਪੁਰ ਵਿਖੇ ਸੰਪੰਨ Leave a Comment / Ropar News / By Dishant Mehta
ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਵਿੱਚ Mega PTM ਮੌਕੇ ਉਤਸ਼ਾਹ ਭਰਪੂਰ ਮਾਹੋਲ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ Leave a Comment / Ropar News / By Dishant Mehta