Home - Ropar News - ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀ Leave a Comment / By Dishant Mehta / March 20, 2025 The entire staff of the DC office, including administrative officers, gave a warm farewell to Shri Himanshu Jain, Deputy Commissioner. ਰੂਪਨਗਰ, 20 ਮਾਰਚ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਦਾ ਤਬਾਦਲਾ ਜ਼ਿਲ੍ਹਾ ਰੂਪਨਗਰ ਤੋਂ ਲੁਧਿਆਣਾ ਵਿਖੇ ਹੋਣ ਕਾਰਨ ਜ਼ਿਲ੍ਹੇ ਵਿੱਚ ਤਾਇਨਾਤ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਨਿੱਘੀ ਵਿਦਾਇਗੀ ਦਿੱਤੀ। ਇਸ ਦੇ ਨਾਲ ਹੀ ਸਮੂਹ ਸਟਾਫ਼ ਵੱਲੋਂ ਸ਼੍ਰੀ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਬਣਾਏ ਜਾਣ ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਇਸ ਮੌਕੇ ਸਟਾਫ਼ ਨੂੰ ਸੰਬੋਧਨ ਕਰਦੇ ਹੋਏ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਕਾਰਜ ਕਾਲ ਦੌਰਾਨ ਦਿੱਤੇ ਸਹਿਯੋਗ ਲਈ ਅਤੇ ਟੀਮ ਵਜੋਂ ਕੰਮ ਕਰਨ ਲਈ, ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਬਤੌਰ ਡਿਪਟੀ ਕਮਿਸ਼ਨਰ ਉਨਾਂ ਦਾ ਕਰੀਬ 6 ਮਹੀਨੇ ਦਾ ਕਾਰਜਕਾਲ ਉਨ੍ਹਾਂ ਦੇ ਸਹਿਯੋਗ ਸਦਕਾ ਬੜਾ ਵਧੀਆ ਰਿਹਾ। ਇਸ ਮੌਕੇ ਤੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਯਾਦਗਾਰੀ ਸਨਮਾਨ ਚਿੰਨ ਅਤੇ ਗੁਲਦਸਤੇ ਵੀ ਦਿੱਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰ ਜਯੋਤੀ ਸਿੰਘ, ਐੱਸ.ਪੀ. ਹੈਡਕਵਾਟਰ ਅਰਵਿੰਦ ਮੀਨਾ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਰੂਪਨਗਰ ਸਚਿਨ ਪਾਠਕ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਸਹਾਇਕ ਜ਼ਿਲ੍ਹਾ ਅਟਾਰਨੀ ਰਮਨਦੀਪ ਕੌਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। Ropar Google News Study Material Related Related Posts ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta