Home - Ropar News - ਜਿਲ੍ਹੇ ‘ਚ ਪਟਾਕਿਆਂ ਦੇ ਅਸਥਾਈ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਲਈ ਮਿਤੀ 17 ਤੋਂ 20 ਅਕਤੂਬਰ ਤੱਕ ਦਾ ਸਮਾਂ ਨਿਸ਼ਚਿਤਜਿਲ੍ਹੇ ‘ਚ ਪਟਾਕਿਆਂ ਦੇ ਅਸਥਾਈ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਲਈ ਮਿਤੀ 17 ਤੋਂ 20 ਅਕਤੂਬਰ ਤੱਕ ਦਾ ਸਮਾਂ ਨਿਸ਼ਚਿਤ Leave a Comment / By Dishant Mehta / October 17, 2024 ਰੂਪਨਗਰ, 16 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰੂਪਨਗਰ ਜਿਲ੍ਹੇ ਅਧੀਨ ਪਟਾਕਿਆਂ ਦੇ ਅਸਥਾਈ ਲਾਇਸੰਸ ਜਾਰੀ ਕਰਨ ਲਈ ਦਰਖਾਸਤਾਂ ਜਮਾਂ ਕਰਵਾਉਣ ਲਈ ਆਪਣੇ ਨਜਦੀਕੀ ਸੇਵਾ ਕੇਂਦਰਾਂ ਵਿਚ ਜਾ ਕੇ ਅਪ੍ਲਾਈ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਛਾਣ ਦਾ ਸਬੂਤ ਤੇ ਸਵੈ ਘੋਸ਼ਣਾ ਪੱਤਰ ਦੇਣਾ ਲਾਜ਼ਮੀ ਹੈ। ਲਾਇਸੰਸ ਸਬੰਧੀ ਲਾਟਰੀ ਸਿਸਟਮ ਰਾਹੀਂ ਡਰਾਅ ਕੱਢਿਆ ਜਾਵੇਗਾ ਤੇ ਡਰਾਅ ਨਿਕਲਣ ਵਾਲੇ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ ਅਤੇ ਸਬੰਧਤ ਵਿਅਕਤੀ ਪ੍ਰਸ਼ਾਸਨ ਵਲੋਂ ਨਿਰਧਾਰਤ ਜਗ੍ਹਾ ‘ਤੇ ਹੀ ਪਟਾਕਿਆਂ ਦੀ ਵਿਕਰੀ ਕਰ ਸਕੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਦੀ ਮਿਤੀ 17 ਅਕਤੂਬਰ ਤੋਂ 20 ਅਕਤੂਬਰ ਤੱਕ ਰੱਖੀ ਗਈ ਹੈ ਅਤੇ 25 ਅਕਤੂਬਰ ਨੂੰ ਪਟਾਕਿਆਂ ਦੇ ਲਾਇਸੰਸ ਡਰਾਅ ਰਾਹੀਂ ਕੱਢੇ ਜਾਣਗੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਅੰਦਰ ਪਟਾਖ਼ਿਆਂ ਨੂੰ ਵੇਚਣ ਲਈ ਕੁਝ ਥਾਵਾਂ ਨਿਰਧਾਰਿਤ ਕੀਤੀਆਂ ਹਨ ਜਿਸ ਵਿਚ ਸਬ-ਡਵੀਜ਼ਨ ਰੂਪਨਗਰ ਵਿਖੇ ਰਾਮ ਲੀਲਾ ਗਰਾਊਂਡ ਨੇੜੇ ਲਹਿਰੀ ਸ਼ਾਹ ਮੰਦਰ ਅਤੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਇਹ ਪਟਾਕੇ ਵੇਚੇ ਜਾ ਸਕਦੇ ਹਨ।ਇਸੇ ਤਰ੍ਹਾਂ ਸ਼੍ਰੀ ਚਮਕੌਰ ਸਾਹਿਬ ਵਿਖੇ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਖੇਡ ਸਟੇਡੀਅਮ ਸ਼੍ਰੀ ਚਮਕੌਰ ਸਾਹਿਬ ਵਿਖੇ ਅਤੇ ਸਿਟੀ ਸੈਂਟਰ ਸ਼੍ਰੀ ਚਮਕੌਰ ਸਾਹਿਬ ਵਿਖੇ ਪਟਾਖ਼ੇ ਵੇਚੇ ਜਾ ਸਕਣਗੇ।ਮੋਰਿੰਡਾ ਸਬ-ਡਵੀਜ਼ਨ ਵਿਖੇ ਰਾਮਲੀਲਾ ਗਰਾਊਂਡ ਨੇੜੇ ਬੱਸ ਸਟੈਂਡ ਮੋਰਿੰਡਾ ਵਿਖੇ ਇਹ ਪਟਾਕੇ ਵੇਚੇ ਜਾ ਸਕਦੇ ਹਨ।ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬੱਸ ਸਟੈਂਡ ਨੂਰਪੁਰ ਬੇਦੀ (ਨੇੜੇ ਡਾਕਖਾਨ/ਰੂਪਨਗਰ ਰੋਡ) ਵਿਖੇ, ਪਾਰਕਿੰਗ ਪਲੇਸ ਚਰਨ ਗੰਗਾ ਸਟੇਡੀਅਮ ਸ਼੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੇ ਬਾਹਰਲੇ ਪਾਸੇ ਨੇੜੇ ਸ਼ੀਤਲਾ ਮਾਤਾ ਮੰਦਰ ਕੀਰਤਪੁਰ ਸਾਹਿਬ ਵਿਖੇ ਇਹ ਪਟਾਕੇ ਖ਼ਰੀਦੇ ਜਾ ਸਕਦੇ ਹਨ।ਸਬ ਡਵੀਜ਼ਨ ਨੰਗਲ ਵਿਖੇ ਮਾਰਕੀਟ ਸੈਕਟਰ-2 ਨਿਆ ਨੰਗਲ, ਨੇੜੇ ਬੀ.ਐਸ.ਐਨ.ਐਲ ਐਕਸਚੇਂਜ ਨੰਗਲ, ਨੇੜੇ ਮਾਰਕੀਟ ਸਾਹਮਣੇ ਗੁਰਦੁਆਰਾ ਸਿੰਘ ਸਭਾ ਨੰਗਲ ਅਤੇ ਨੇੜੇ ਪਾਣੀ ਵਾਲੀ ਟੈਂਕੀ ਡੀ. ਐਸ. ਬਲਾਕ ਨੰਗਲ ਵਿਖੇ ਪਟਾਖ਼ੇ ਵੇਚੇ ਜਾ ਸਕਣਗੇ।ਇਸ ਸਬੰਧੀ ਸੇਵਾ ਕੇਂਦਰ ਮੈਨੇਜਰ ਕਮਲਜੀਤ ਸਿੰਘ ਨੇ ਦਸਿਆ ਕਿ ਦਰਖਾਸਕਰਤਾ ਵਲੋਂ ਸੇਵਾ ਕੇਂਦਰ ਵਿਚ ਇਕ ਐਪਲੀਕੇਸ਼ਨ ਫਾਰਮ, ਸਵੈ ਘੋਸ਼ਣਾ ਜੋ ਕਿ ਹਰ ਇਕ ਸੇਵਾ ਕੇਂਦਰ ਵਿਚ ਉਪਲਬਧ ਹੈ ਜਿਸ ਨਾਲ ਦਰਖਾਸਕਰਤਾ ਦਾ ਆਧਾਰ ਕਾਰਡ, ਹੈਲਪਰਾਂ ਦਾ ਆਧਾਰ ਕਾਰਡ ਲਗਿਆ ਜਾਵੇਗਾ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta