Home - Ropar News - ਜਿਲ੍ਹੇ ‘ਚ ਪਟਾਕਿਆਂ ਦੇ ਅਸਥਾਈ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਲਈ ਮਿਤੀ 17 ਤੋਂ 20 ਅਕਤੂਬਰ ਤੱਕ ਦਾ ਸਮਾਂ ਨਿਸ਼ਚਿਤਜਿਲ੍ਹੇ ‘ਚ ਪਟਾਕਿਆਂ ਦੇ ਅਸਥਾਈ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਲਈ ਮਿਤੀ 17 ਤੋਂ 20 ਅਕਤੂਬਰ ਤੱਕ ਦਾ ਸਮਾਂ ਨਿਸ਼ਚਿਤ Leave a Comment / By Dishant Mehta / October 17, 2024 ਰੂਪਨਗਰ, 16 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰੂਪਨਗਰ ਜਿਲ੍ਹੇ ਅਧੀਨ ਪਟਾਕਿਆਂ ਦੇ ਅਸਥਾਈ ਲਾਇਸੰਸ ਜਾਰੀ ਕਰਨ ਲਈ ਦਰਖਾਸਤਾਂ ਜਮਾਂ ਕਰਵਾਉਣ ਲਈ ਆਪਣੇ ਨਜਦੀਕੀ ਸੇਵਾ ਕੇਂਦਰਾਂ ਵਿਚ ਜਾ ਕੇ ਅਪ੍ਲਾਈ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਛਾਣ ਦਾ ਸਬੂਤ ਤੇ ਸਵੈ ਘੋਸ਼ਣਾ ਪੱਤਰ ਦੇਣਾ ਲਾਜ਼ਮੀ ਹੈ। ਲਾਇਸੰਸ ਸਬੰਧੀ ਲਾਟਰੀ ਸਿਸਟਮ ਰਾਹੀਂ ਡਰਾਅ ਕੱਢਿਆ ਜਾਵੇਗਾ ਤੇ ਡਰਾਅ ਨਿਕਲਣ ਵਾਲੇ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ ਅਤੇ ਸਬੰਧਤ ਵਿਅਕਤੀ ਪ੍ਰਸ਼ਾਸਨ ਵਲੋਂ ਨਿਰਧਾਰਤ ਜਗ੍ਹਾ ‘ਤੇ ਹੀ ਪਟਾਕਿਆਂ ਦੀ ਵਿਕਰੀ ਕਰ ਸਕੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਦੀ ਮਿਤੀ 17 ਅਕਤੂਬਰ ਤੋਂ 20 ਅਕਤੂਬਰ ਤੱਕ ਰੱਖੀ ਗਈ ਹੈ ਅਤੇ 25 ਅਕਤੂਬਰ ਨੂੰ ਪਟਾਕਿਆਂ ਦੇ ਲਾਇਸੰਸ ਡਰਾਅ ਰਾਹੀਂ ਕੱਢੇ ਜਾਣਗੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਅੰਦਰ ਪਟਾਖ਼ਿਆਂ ਨੂੰ ਵੇਚਣ ਲਈ ਕੁਝ ਥਾਵਾਂ ਨਿਰਧਾਰਿਤ ਕੀਤੀਆਂ ਹਨ ਜਿਸ ਵਿਚ ਸਬ-ਡਵੀਜ਼ਨ ਰੂਪਨਗਰ ਵਿਖੇ ਰਾਮ ਲੀਲਾ ਗਰਾਊਂਡ ਨੇੜੇ ਲਹਿਰੀ ਸ਼ਾਹ ਮੰਦਰ ਅਤੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਇਹ ਪਟਾਕੇ ਵੇਚੇ ਜਾ ਸਕਦੇ ਹਨ।ਇਸੇ ਤਰ੍ਹਾਂ ਸ਼੍ਰੀ ਚਮਕੌਰ ਸਾਹਿਬ ਵਿਖੇ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਖੇਡ ਸਟੇਡੀਅਮ ਸ਼੍ਰੀ ਚਮਕੌਰ ਸਾਹਿਬ ਵਿਖੇ ਅਤੇ ਸਿਟੀ ਸੈਂਟਰ ਸ਼੍ਰੀ ਚਮਕੌਰ ਸਾਹਿਬ ਵਿਖੇ ਪਟਾਖ਼ੇ ਵੇਚੇ ਜਾ ਸਕਣਗੇ।ਮੋਰਿੰਡਾ ਸਬ-ਡਵੀਜ਼ਨ ਵਿਖੇ ਰਾਮਲੀਲਾ ਗਰਾਊਂਡ ਨੇੜੇ ਬੱਸ ਸਟੈਂਡ ਮੋਰਿੰਡਾ ਵਿਖੇ ਇਹ ਪਟਾਕੇ ਵੇਚੇ ਜਾ ਸਕਦੇ ਹਨ।ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬੱਸ ਸਟੈਂਡ ਨੂਰਪੁਰ ਬੇਦੀ (ਨੇੜੇ ਡਾਕਖਾਨ/ਰੂਪਨਗਰ ਰੋਡ) ਵਿਖੇ, ਪਾਰਕਿੰਗ ਪਲੇਸ ਚਰਨ ਗੰਗਾ ਸਟੇਡੀਅਮ ਸ਼੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੇ ਬਾਹਰਲੇ ਪਾਸੇ ਨੇੜੇ ਸ਼ੀਤਲਾ ਮਾਤਾ ਮੰਦਰ ਕੀਰਤਪੁਰ ਸਾਹਿਬ ਵਿਖੇ ਇਹ ਪਟਾਕੇ ਖ਼ਰੀਦੇ ਜਾ ਸਕਦੇ ਹਨ।ਸਬ ਡਵੀਜ਼ਨ ਨੰਗਲ ਵਿਖੇ ਮਾਰਕੀਟ ਸੈਕਟਰ-2 ਨਿਆ ਨੰਗਲ, ਨੇੜੇ ਬੀ.ਐਸ.ਐਨ.ਐਲ ਐਕਸਚੇਂਜ ਨੰਗਲ, ਨੇੜੇ ਮਾਰਕੀਟ ਸਾਹਮਣੇ ਗੁਰਦੁਆਰਾ ਸਿੰਘ ਸਭਾ ਨੰਗਲ ਅਤੇ ਨੇੜੇ ਪਾਣੀ ਵਾਲੀ ਟੈਂਕੀ ਡੀ. ਐਸ. ਬਲਾਕ ਨੰਗਲ ਵਿਖੇ ਪਟਾਖ਼ੇ ਵੇਚੇ ਜਾ ਸਕਣਗੇ।ਇਸ ਸਬੰਧੀ ਸੇਵਾ ਕੇਂਦਰ ਮੈਨੇਜਰ ਕਮਲਜੀਤ ਸਿੰਘ ਨੇ ਦਸਿਆ ਕਿ ਦਰਖਾਸਕਰਤਾ ਵਲੋਂ ਸੇਵਾ ਕੇਂਦਰ ਵਿਚ ਇਕ ਐਪਲੀਕੇਸ਼ਨ ਫਾਰਮ, ਸਵੈ ਘੋਸ਼ਣਾ ਜੋ ਕਿ ਹਰ ਇਕ ਸੇਵਾ ਕੇਂਦਰ ਵਿਚ ਉਪਲਬਧ ਹੈ ਜਿਸ ਨਾਲ ਦਰਖਾਸਕਰਤਾ ਦਾ ਆਧਾਰ ਕਾਰਡ, ਹੈਲਪਰਾਂ ਦਾ ਆਧਾਰ ਕਾਰਡ ਲਗਿਆ ਜਾਵੇਗਾ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta World Earth Day /ਵਿਸ਼ਵ ਧਰਤੀ ਦਿਵਸ Leave a Comment / Poems & Article, Ropar News / By Dishant Mehta ਧਰਤੀ ਦਿਵਸ – ਇਕ ਖਾਮੋਸ਼ ਪੁਕਾਰ Leave a Comment / Poems & Article, Ropar News / By Dishant Mehta ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta
Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta
ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta