ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ -3
ਰੂਪਨਗਰ, 23 ਸਤੰਬਰ: ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ।
ਦੂਜੇ ਦਿਨ ਦੀਆਂ ਖੇਡਾਂ ਦੀ ਸ਼ੁਰੂਆਤ ਕਰਵਾਉਂਦਿਆਂ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਜਾਗਰੂਕ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਨੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਦੱਸਿਆ ਕਿ ਅਥਲੈਟਿਕਸ ਈਵੈਂਟ ਅੰਡਰ 14 ਲੜਕੀਆਂ ਵਿੱਚ 600 ਮੀਟਰ ਰੇਸ ਵਿੱਚ ਸ਼ਗਨਪ੍ਰੀਤ ਕੌਰ ਨੇ ਪਹਿਲਾ ਸਥਾਨ ਦਿਲਪ੍ਰੀਤ ਕੌਰ ਨੇ ਦੂਸਰਾ ਸਥਾਨ ਅਤੇ ਸ਼ਬਦ ਪ੍ਰੀਤ ਕੌਰ ਰਾਣਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਅੰਡਰ 14 ਲੜਕੀਆਂ 60 ਮੀਟਰ ਦੌੜ ਵਿੱਚ ਮਨਪ੍ਰੀਤ ਕੌਰ ਨੇ ਪਹਿਲਾਂ ਸਥਾਨ ਸੰਦੀਪ ਕੌਰ ਨੇ ਦੂਸਰਾ ਸਥਾਨ ਅਤੇ ਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਅੰਡਰ 14 ਲੜਕੀਆਂ ਸ਼ਾਟਪੁੱਟ ਵਿੱਚ ਮਨਦੀਪ ਕੌਰ ਨੇ ਪਹਿਲਾ ਸਥਾਨ ਨਵਦੀਪ ਕੌਰ ਨੇ ਦੂਸਰਾ ਸਥਾਨ ਅਤੇ ਜਸਨੀਤ ਕੌਰਨਿਗ ਤੀਸਰਾ ਸਥਾਨ ਹਾਸਿਲ ਕੀਤਾ।
ਇਸੀ ਵਰਗ ਦੇ ਲੜਕਿਆਂ ਦੇ ਵਿੱਚ ਸ਼ਾਟਪੁੱਟ ਵਿੱਚ ਹਿਮਾਂਸ਼ੂ ਸ਼ਰਮਾ ਨੇ ਪਹਿਲਾਂ ਸਥਾਨ ਅਰਮਾਨਪ੍ਰੀਤ ਸਿੰਘ ਨੇ ਦੂਸਰਾ ਸਨ ਤਰਨਵੀਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਅੰਡਰ 14 ਲੜਕਿਆਂ ਵਿੱਚ 600 ਮੀਟਰ ਦੌੜ ਵਿੱਚ ਦਲਜੀਤ ਸਿੰਘ ਨੂਰ ਪਰਵੇਦੀ ਨੇ ਪਹਿਲਾਂ ਸਨ ਅੰਸੂ ਮਾਨ ਰੋਪੜ ਨੇ ਦੂਸਰਾ ਸਥਾਨ ਅਤੇ ਸੰਦੀਪ ਸਿੰਘ ਨੂਰਪੁਰ ਬੇਦੀ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਅੰਡਰ 14 ਲੜਕੀਆਂ ਵਿੱਚ 60 ਮੀਟਰ ਦੌੜ ਵਿੱਚ ਵਿਸ਼ਵਜੀਤ ਸਿੰਘ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਸਥਾਨ ਏਕਮਦੀਪ ਸਿੰਘ ਨੂਰਪੁਰਬੇਦੀ ਨੇ ਦੂਸਰਾ ਸਥਾਨ ਅਤੇ ਯੁਵਮ ਜੋਸ਼ੀ ਆਨੰਦਪੁਰ ਸਾਹਿਬ ਨੇ ਤੀਸਰਾ ਸਥਾਨ ਹਾਸਿਲ ਕੀਤਾ। ਅੰਡਰ 14 ਲੜਕੀਆਂ ਦੇ ਵਰਗ ਵਿੱਚ ਸ਼ਾਟਪੁੱਟ ਵਿੱਚ ਹਿਮਾਂਸ਼ੂ ਸ਼ਰਮਾ ਨੇ ਪਹਿਲਾਂ ਸਥਾਨਪ੍ਰੀਤ ਸਿੰਘ ਨੇ ਦੂਸਰਾ ਸਥਾਨ ਤਰਨਵੀਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਅੰਡਰ 14 ਲੜਕੀਆਂ 60 ਮੀਟਰ ਦੌੜ ਵਿੱਚ ਮਨਪ੍ਰੀਤ ਕੌਰ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਸਥਾਨ ਸੰਦੀਪ ਕੌਰ ਨੂਰਪੁਰ ਬੇਦੀ ਨੇ ਦੂਸਰਾ ਸਥਾਨ ਅਤੇ ਮਨਪ੍ਰੀਤ ਕੌਰ ਰੋਪੜ ਨੇ ਤੀਸਰਾ ਸਥਾਨ ਹਾਸਿਲ ਕੀਤਾ।
100 ਲੜਕੀਆਂ ਦੇ ਅਥਲੈਟਿਕਸ ਵਿੱਚ 300 ਮੀਟਰ ਤੇਜ਼ ਚਾਲ ਵਿੱਚ ਸੁਮਨਪ੍ਰੀਤ ਕੌਰ ਨੇ ਪਹਿਲਾਂ ਸਥਾਨ ਅਤੇ ਹਰਮਨ ਦੇਵੀ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।
3000 ਮੀਟਰ ਦੌੜ ਵਿੱਚ ਦੀਆ ਰਾਣਾ ਨੇ ਪਹਿਲਾ ਸਥਾਨ ਅਨਮੋਲ ਪ੍ਰੀਤ ਕੌਰ ਨੇ ਦੂਸਰਾ ਸਥਾਨ ਰਾਧੇ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਵਿੱਚ ਭੁਪਿੰਦਰ ਕੌਰ ਨੇ ਪਹਿਲਾਂ ਸਥਾਨ ਅੰਜਲੀ ਨੇ ਦੂਸਰਾ ਸਥਾਨ ਜਸ਼ਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 800 ਮੀਟਰ ਦੌੜ ਵਿੱਚ ਸੀਮਾ ਨੇ ਪਹਿਲਾ ਸਥਾਨ ਮਹਿਕਪ੍ਰੀਤ ਕੌਰ ਨੇ ਦੂਸਰਾ ਸਥਾਨ ਜਸਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ 200 ਮੀਟਰ ਦੌੜ ਵਿੱਚ ਸਿਮਰਨ ਅਟਵਾਲ ਨੇ ਪਹਿਲਾਂ ਸਥਾਨ ਭੁਪਿੰਦਰ ਕੌਰ ਨੇ ਦੂਸਰਾ ਸਥਾਨ ਸੁਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ 400 ਮੀਟਰ ਦੌੜ ਵਿੱਚ ਸੀਮਾ ਨੇ ਪਹਿਲਾ ਸਥਾਨ ਮਹਿਕਪ੍ਰੀਤ ਕੌਰ ਨੇ ਦੂਸਰਾ ਸਥਾਨ ਹਰਸਨਦੀਪ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
1500 ਮੀਟਰ ਦੌੜ ਵਿੱਚ ਡੀਆ ਰਾਣਾ ਨੇ ਪਹਿਲਾ ਸਥਾਨ ਅਨਮੋਲ ਪ੍ਰੀਤ ਕੌਰ ਨੇ ਦੂਸਰਾ ਸਥਾਨ ਸੰਤੋਸ਼ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਅੰਡਰ 17 ਲੜਕਿਆਂ ਵਿੱਚ 500 ਮੀਟਰ ਤੇਜ ਚਾਲ ਵਿੱਚ ਪ੍ਰਭਜੋਤ ਸਿੰਘ ਨੇ ਪਹਿਲਾ ਸਥਾਨ ਗੌਰਵ ਜਾਖੜ ਨੇ ਦੂਸਰਾ ਸਥਾਨ ਪਰਮ ਜੋਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ 100 ਮੀਟਰ ਦੌੜ ਵਿੱਚ ਜਸ਼ਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਜਸਕਰਨ ਸਿੰਘ ਨੇ ਦੂਸਰਾ ਸਥਾਨ ਮਨਿੰਦਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ 3000 ਮੀਟਰ ਦੌੜ ਵਿੱਚ ਅਭਿਸ਼ੇਕ ਕੁਮਾਰ ਨੇ ਪਹਿਲਾ ਸਥਾਨ ਅੰਕਿਤ ਮਿਨਹਾਸ ਨੇ ਦੂਸਰਾ ਸਥਾਨ ਅਮਿਤ ਕੁਮਾਰ ਨੇ ਤੀਸਰਾ ਸਥਾਨ ਹਾਸਿਲ ਕੀਤਾ 800 ਮੀਟਰ ਦੌੜ ਵਿੱਚ ਮਨਵੀਰ ਸਿੰਘ ਨੇ ਪਹਿਲਾ ਸਥਾਨ ਹਰਪ੍ਰੀਤ ਸਿੰਘ ਨੇ ਦੂਸਰਾ ਸਥਾਨ ਵੰਸ਼ ਕੁਮਾਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ 200 ਮੀਟਰ ਦੌੜ ਵਿੱਚ ਜਸਕਰਨ ਸਿੰਘ ਨੇ ਪਹਿਲਾ ਸਥਾਨ ਬਿਕਰਮ ਚੌਧਰੀ ਨੇ ਦੂਸਰਾ ਸਥਾਨ ਰਾਜਵੀਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ 400 ਮੀਟਰ ਦੌੜ ਵਿੱਚ ਯਸ਼ ਕੁਮਾਰ ਨੇ ਪਹਿਲਾ ਸਥਾਨ ਅਮਰਜੀਤ ਕੁਮਾਰ ਨੇ ਦੂਸਰਾ ਸਥਾਨ ਔਰ ਮਾਨ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ 1500 ਮੀਟਰ ਗੋਡ ਵਿੱਚ ਅਭਿਸ਼ੇਕ ਕੁਮਾਰ ਨੇ ਪਹਿਲਾ ਸਥਾਨ ਲਵਪ੍ਰੀਤ ਸਿੰਘ ਨੇ ਦੂਸਰਾ ਸਥਾਨ ਨਵਦੀਪ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਹਡਲ 100 ਵਿੱਚ ਲੜਕੀਆਂ ਦੇ ਵਰਗ ਵਿੱਚ ਸਿਮਰਨ ਅਟਵਾਲ ਨੇ ਪਹਿਲਾਂ ਸਥਾਨ ਦਲਜੀਤ ਕੌਰ ਨੇ ਦੂਸਰਾ ਸਥਾਨ ਕਰਿਸ਼ਮਾ ਰਾਣੀ ਨੇ ਤੀਸਰਾ ਸਥਾਨ ਹਾਸਿਲ ਕੀਤਾ ਇਸੀ ਵਰਗ ਦੇ ਲੜਕਿਆਂ ਦੀ ਹਡਲ ਦੌੜ ਵਿੱਚ ਜਸ਼ਨਪ੍ਰੀਤ ਸਿੰਘ ਨੇ ਪਹਿਲਾ ਸਨ ਕੁਲਵਿੰਦਰ ਸਿੰਘ ਨੇ ਦੂਸਰਾ ਸਨ ਹਰਮਨ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਟਰਿਪਲ ਜੰਪ ਦੇ ਵਿੱਚ ਲੜਕਿਆਂ ਦੇ ਗਰੁੱਪ ਦੇ ਵਿੱਚ ਅਭਿਨਵ ਨੇ ਪਹਿਲਾ ਸਥਾਨ ਗੁਰਕੀਰਤ ਸਿੰਘ ਨੇ ਦੂਸਰਾ ਸਥਾਨ ਮੁਰਦ ਨੇ ਤੀਸਰਾ ਸਥਾਨ ਹਾਸਿਲ ਕੀਤਾ ਇਸੀ ਵਰਗ ਦੀਆਂ ਲੜਕੀਆਂ ਦੇ ਟਰਿਪਲ ਜੰਪ ਦੇ ਵਿੱਚ ਅਮਨਜੋਤ ਕੌਰ ਨੇ ਪਹਿਲਾ ਸਥਾਨ ਰਮਨਦੀਪ ਕੌਰ ਨੇ ਦੂਸਰਾ ਸਥਾਨ ਚਾਹਤ ਨੇ ਤੀਸਰਾ ਸਥਾਨ ਹਾਸਿਲ ਕੀਤਾ ਇਸੀ ਵਰਗ ਦੀਆਂ ਲੜਕੀਆਂ ਦੇ ਲੰਬੀ ਛਾਲ ਵਿੱਚ ਅਰਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ ਅੰਜਲੀ ਅਮਰਨਾਥ ਨੇ ਦੂਸਰਾ ਸਥਾਨ ਅੰਜਲੀ ਸੁਖਵਿੰਦਰ ਸਿੰਘ ਨੇ ਤੀਸਰਾ ਸਨ ਹਾਸਿਲ ਕੀਤਾ ਇਸੀ ਵਰਗ ਦੇ ਲੜਕਿਆਂ ਦੇ ਲੰਬੀ ਛਾਲ ਵਿੱਚ ਮਾਨਵ ਸ਼ਰਮਾ ਨੇ ਪਹਿਲਾ ਸਥਾਨ ਸਾਹਿਲ ਠਾਕੁਰ ਨੇ ਦੂਸਰਾ ਸਥਾਨ ਗੁਰ ਸ਼ਰਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਡਿਸਕਸ ਥਰੋ ਵਿੱਚ ਲੜਕਿਆਂ ਦੇ ਵਰਗ ਵਿੱਚ ਬਲਕਰਨ ਸਿੰਘ ਨੇ ਪਹਿਲਾ ਮਨਪ੍ਰੀਤ ਸਿੰਘ ਨੇ ਦੂਸਰਾ ਸਥਾਨ ਨਵਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੀ ਵਰਗ ਦੀਆਂ ਲੜਕੀਆਂ ਦੇ ਡਿਸਕਸ ਥਰੋ ਦੇ ਵਿੱਚ ਜੈਸਮੀਨ ਕੌਰ ਨੇ ਪਹਿਲਾ ਸਥਾਨ ਅਮਨਦੀਪ ਕੌਰ ਨੇ ਦੂਸਰਾ ਸਥਾਨ ਦਲਜੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ ਜੈਵਲਿਨ ਥਰੋ ਦੇ ਲੜਕਿਆਂ ਦੇ ਗਰੁੱਪ ਵਿੱਚ ਅਵਿਨਾਸ਼ ਰਾਏ ਨੇ ਪਹਿਲਾ ਸਥਾਨ ਮਨੋਹਰ ਨੇ ਦੂਸਰਾ ਸਥਾਨ ਰਿਸਤ ਵੀਰ ਸਿੰਘ ਨੇ ਅੱਛਾ ਜੀ ਤੀਸਰਾ ਸਥਾਨ ਹਾਸਿਲ ਕੀਤਾ ਜੈਵਲਿਨ ਥਰੋ ਦੀਆਂ ਲੜਕੀਆਂ ਦੇ ਵਿੱਚ ਮਨਜਿੰਦਰ ਕੌਰ ਨੇ ਪਹਿਲਾ ਸਥਾਨ ਸੋਨੀਆ ਨੇ ਦੂਸਰਾ ਸਥਾਨ ਹਰਸਿਮਰਨ ਤੀਸਰਾ ਸਥਾਨ ਹਾਸਿਲ ਕੀਤਾ।
ਇਸ ਮੌਕੇ ਓਵਰਆਲ ਇੰਚਾਰਜ ਪ੍ਰਿੰਸੀਪਲ ਗੁਰਦੀਪ ਸਿੰਘ, ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ, ਮਨਜਿੰਦਰ ਸਿੰਘ, ਗਗਨਦੀਪ ਸਿੰਘ, ਹਰਵਿੰਦਰ ਸਿੰਘ, ਇੰਦਰਜੀਤ ਸਿੰਘ, ਵੰਦਨਾ ਬਾਹਰੀ, ਗੁਰਪ੍ਰੀਤ ਕੌਰ, ਗੁਰਜੀਤ ਕੌਰ, ਹਰਕੀਰਤ ਸਿੰਘ, ਸ਼ੀਲ ਭਗਤ, ਰਜਿੰਦਰ ਕੁਮਾਰ, ਲਵਜੀਤ ਸਿੰਘ, ਕੰਗ, ਗੁਰਜੀਤ ਸਿੰਘ, ਅਮਰਜੀਤ ਸਿੰਘ, ਸਰਬਜੀਤ ਸਿੰਘ, ਅਮਿਤ ਕੁਮਾਰ, ਗੁਰਦੀਪ ਸਿੰਘ, ਅਮਨਦੀਪ ਸਿੰਘ, ਸਮ੍ਰਿਤੀ ਸ਼ਰਮਾ, ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਜੀਤ ਕੌਰ, ਗੁਰਦੀਪ ਸਿੰਘ, ਪ੍ਰਿੰਕਾ ਦੇਵੀ, ਨੀਲ ਕਮਲ, ਪਰਮਜੀਤ ਸਿੰਘ, ਭੁਪਿੰਦਰ ਕੌਰ, ਦਰਪਾਲ ਸਿੰਘ, ਸੰਦੀਪ ਕੁਮਾਰ, ਪ੍ਰਿੰਸੀਪਲ ਰਮੇਸ਼ ਕੁਮਾਰ, ਅਰਵਿੰਦਰ ਕੁਮਾਰ ਬਲਜਿੰਦਰ ਸਿੰਘ, ਯਸਪਾਲ ਰਾਜੋੀਆ, ਗੋਪਾਲ ਚੋਪੜਾ, ਗੁਰਪ੍ਰੀਤ ਕੌਰ, ਹਰਵਿੰਦਰ ਸਿੰਘ, ਮਲਕੀਤ ਸਿੰਘ,ਰਾਜੀਵ ਕੁਮਾਰ, ਇਕਬਾਲ ਸਿੰਘ, ਓਂਕਾਰ ਦੀਪ ਕੌਰ, ਚਰਨਜੀਤ ਸਿੰਘ, ਮਨਜਿੰਦਰ ਸਿੰਘ ਚੱਕਲ, ਨਰਿੰਦਰ ਸਿੰਘ ਬੰਗਾ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਵਿਕਾਸ ਰਣਦੇਵ, ਹਰਪ੍ਰੀਤ ਕੌਰ, ਗੁਰਵਿੰਦਰ ਸਿੰਘ, ਦਮਨਪ੍ਰੀਤ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਰਵਿੰਦਰਪਾਲ ਸਿੰਘ, ਇੰਦਰਜੀਤ ਕੌਰ, ਗੁਰਮੀਤ ਸਿੰਘ, ਸੁਖਬੀਰ ਬਾਲਾ, ਸੰਜੀਵ ਕੁਮਾਰ, ਕਰਨਦੀਪ ਸਿੰਘ, ਦਿਲਬਾਗ ਸਿੰਘ, ਅਮਿਤ ਸ਼ਰਮਾ ਆਦਿ ਹਾਜ਼ਰ ਸਨ।
ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਹੋਏ ਰੋਮਾਂਚਕ ਮੁਕਾਬਲੇ
DHE ਅਤੇ IIT ਰੂਪਨਗਰ ਵੱਲੋਂ 4 ਤੋਂ 6 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਸਿੱਖਿਆ ਮਹਾਂ-ਕੁੰਭ – 2024