Home - Ropar News - ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਤੇ ਮੁਹਾਲੀ ਦੇ ਵੱਖ-ਵੱਖ ਸਥਾਨਾਂ ਦਾ ਕੀਤਾ ਦੌਰਾਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਤੇ ਮੁਹਾਲੀ ਦੇ ਵੱਖ-ਵੱਖ ਸਥਾਨਾਂ ਦਾ ਕੀਤਾ ਦੌਰਾ Leave a Comment / By Dishant Mehta / December 14, 2024 Government Middle School Gandhon Kalan students visited different places in Chandigarh and MohaliGovernment Middle School Gandhon Kalan students visited different places in Chandigarh and Mohali ਰੂਪਨਗਰ, 13 ਦਸੰਬਰ: ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ, ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀਆਂ ਨੇ ਅੱਜ ਚੰਡੀਗੜ੍ਹ ਅਤੇ ਮੁਹਾਲੀ ਦੇ ਵਿਰਾਸਤੀ ਸਥਾਨਾਂ ਦਾ ਦੌਰਾ ਕੀਤਾ।ਇਹ ਦੌਰਾ ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਇੰਚਾਰਜ ਮੈਡਮ ਜੋਤੀ ਅਗਰਵਾਲ, ਮੈਡਮ ਬਹਾਰਦੀਪ ਕੌਰ, ਮੈਡਲ ਰਾਜਿੰਦਰ ਕੌਰ ਅਤੇ ਮੈਡਮ ਹਰਜੱਸ ਕੌਰ ਦੀ ਅਗਵਾਈ ‘ਚ ਕੀਤਾ ਗਿਆ, ਜਿਸ ‘ਚ ਸਕੂਲ ਦੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤਾਂ ਦੇ ਵਿਦਿਆਰਥੀ ਸ਼ਾਮਲ ਸਨ।ਇਸ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਪੰਜਾਬ ਸਿਵਲ ਸਕੱਤਰੇਤ-1, ਬਰਡ ਪਾਰਕ, ਸੁਖਨਾ ਲੇਕ ਅਤੇ ਗੁਰਦੁਆਰਾ ਸ੍ਰੀ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਲਿਜਾਇਆ ਗਿਆ।ਇਸ ਦੌਰਾਨ ਟੂਰਿਜ਼ਮ ਵਿਭਾਗ ਚੰਡੀਗੜ੍ਹ ਦੇ ਗਾਈਡ ਨੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਪੰਜਾਬ ਸਿਵਲ ਸਕੱਤਰੇਤ ਆਦਿ ਵਿਰਾਸਤੀ ਇਮਾਰਤਾਂ ਦੇ ਸਮੁੱਚੇ ਇਤਿਹਾਸ ਬਾਰੇ ਜਾਣੂ ਕਰਵਾਇਆ।ਇਸ ਮੌਕੇ ਵਿਦਿਆਰਥੀਆਂ ਨੂੰ ਇਨ੍ਹਾਂ ਵਿਰਾਸਤੀ ਇਮਾਰਤਾਂ ਦੇ ਆਰਕੀਟੈਕਟ ਲੀ ਕਾਰਬੂਜੀਆ ਦੇ ਯੋਗਦਾਨ ਬਾਰੇ ਵੀ ਚਾਨਣਾ ਪਾਇਆ।ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਸੁਖਨਾ ਲੇਕ ਦੀ ਖੂਬਸੂਰਤੀ ਅਤੇ ਕੁਦਰਤੀ ਨਜ਼ਾਰੇ ਨੂੰ ਮਾਣਿਆ ਅਤੇ ਬਰਡ ਪਾਰਕ ਵਿਖੇ ਵੱਖ-ਵੱਖ ਪ੍ਰਜਾਤੀਆਂ ਦੇ ਪੰਛੀਆਂ ਨੂੰ ਵੇਖਿਆ।ਇਹ ਦੌਰੇ ਦੇ ਅੰਤ ‘ਚ ਵਿਦਿਆਰਥੀ ਤੇ ਅਧਿਆਪਕ ਗੁਰਦੁਆਰਾ ਸ੍ਰੀ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਨਤਮਸਤਕ ਹੋਏ।ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵੱਲੋਂ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਪ੍ਰਯੋਗਾਤਮਕ ਸਿੱਖਣ ਲਈ ਵਿੱਦਿਅਕ ਮੇਲਾ ਲਗਾਇਆ ਗਿਆ।ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਲੋਦੀਪੁਰ ਵਿਖੇ ਗਣਿਤ , ਵਿਗਿਆਨ,ਕਾਮਰਸ ਅਤੇ ਆਰਟਸ ਵਿਸ਼ਿਆਂ ਨਾਲ ਸਬੰਧਿਤ ਲਗਾਇਆ ਗਿਆ ਮੇਲਾਸਰਕਾਰੀ ਮਿਡਲ ਸਕੂਲ ਛੋਟੇਵਾਲ ਵਿਖੇ ਵਿੱਦਿਅਕ ਮੇਲਾ ਲਗਾਇਆ ਗਿਆਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਲਗਾਈ ਗਈ ਪ੍ਰਦਰਸ਼ਨੀRopar Google Newsਪਲਾਸਟਿਕ ਦੇ ਪੈ ਰਹੇ ਦੁਸਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕPM E-VIDYA initiative is an educational television service : ChhaviShare this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta 4 ਦਸੰਬਰ – ਭਾਰਤੀ ਜਲ ਸੈਨਾ ਦਿਵਸ Leave a Comment / Poems & Article, Ropar News / By Dishant Mehta RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta ਵਿਸ਼ਵ ਏਡਜ਼ ਦਿਵਸ: ਜਿੰਦਗੀਆਂ ਬਚਾਉਣ ਦੀ ਸੱਚੀ ਜੰਗ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta 26 ਨਵੰਬਰ ਭਾਰਤ ਦਾ ਸੰਵਿਧਾਨ ਦਿਵਸ Leave a Comment / Poems & Article, Ropar News / By Dishant Mehta ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta
RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta
Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta
NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta
ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta