Home - Download - ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ 10th Class ਦੇ results ਵਿੱਚ ਮਾਰੀਆਂ ਮੱਲ੍ਹਾਂਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ 10th Class ਦੇ results ਵਿੱਚ ਮਾਰੀਆਂ ਮੱਲ੍ਹਾਂ Leave a Comment / By Dishant Mehta / May 16, 2025 Government school students excelled in class 10th results, bringing glory to the districtਰੂਪਨਗਰ, 16 ਮਈ — ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਆਪਣਾ, ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਿਸ਼ਾਂਤ ਮਹਿਤਾ ਡੀ. ਐਮ. ਕੰਪਿਉਟਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੇ ਵਿਦਿਆਰਥੀ ਮਨਮੀਤ ਸਿੰਘ, ਪੁੱਤਰ ਗੁਰਤੇਜ ਸਿੰਘ, ਨੇ 643/650 ਅੰਕ (98.92%) ਪ੍ਰਾਪਤ ਕਰਕੇ ਸੂਬੇ ਵਿੱਚ 7ਵਾਂ ਰੈਂਕ ਅਤੇ ਜ਼ਿਲ੍ਹਾ ਰੂਪਨਗਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਣਾ ਦੇ ਜਤਿਨ ਕੁਮਾਰ (ਪੁੱਤਰ ਅਵਤਾਰ ਚੰਦ) ਅਤੇ ਸਰਕਾਰੀ ਹਾਈ ਸਕੂਲ ਕਲਿਤਰਾਂ ਦੇ ਹਿਮਾਂਸ਼ ਕੁਮਾਰ ਹੰਸ (ਪੁੱਤਰ ਦਵਿੰਦਰ ਕੁਮਾਰ) ਨੇ 634/650 ਅੰਕ (97.54%) ਪ੍ਰਾਪਤ ਕਰਕੇ 16ਵਾਂ ਰੈਂਕ ਹਾਸਲ ਕੀਤਾ ਅਤੇ ਜ਼ਿਲ੍ਹਾ ਪੱਧਰ ‘ਤੇ ਦੂਜਾ ਸਥਾਨ ਸਾਂਝਾ ਕੀਤਾ।ਇਸੇ ਤਰ੍ਹਾਂ, ਇਸ਼ਾਨੀ (ਪੁੱਤਰੀ ਲਲਿਤ ਕੁਮਾਰ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਅਤੇ ਨੰਦਨੀ ਨਰ (ਪੁੱਤਰੀ ਅਸ਼ੋਕ ਕੁਮਾਰ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਵਿਦਿਆਰਥਣ ਨੇ 633/650 ਅੰਕ (97.38%) ਲੈ ਕੇ ਤੀਜਾ ਸਥਾਨ ਹਾਸਲ ਕੀਤਾ।ਜਨਤਵੀਰ ਕੌਰ, ਪੁੱਤਰੀ ਪਰਮਜੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਨੇ 630/650 ਅੰਕ (96.92%) ਲੈ ਕੇ ਚੌਥਾ ਸਥਾਨ ਹਾਸਲ ਕੀਤਾ।ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ( ਸੈ.ਸੀ.) ਪ੍ਰੇਮ ਕੁਮਾਰ ਮਿੱਤਲ ਨੇ ਨਤੀਜਿਆਂ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਇਹ ਨਤੀਜੇ ਸਾਡੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜਬੂਤੀ ਅਤੇ ਸਾਰੇ ਅਧਿਆਪਕਾਂ ਦੀ ਸਮਰਪਿਤ ਮਿਹਨਤ ਦਾ ਪਰਿਣਾਮ ਹਨ। ਵਿਦਿਆਰਥੀਆਂ ਨੇ ਸਿੱਧ ਕਰ ਦਿੱਤਾ ਹੈ ਕਿ ਜੇ ਮਨ ਵਿੱਚ ਜੋਸ਼ ਹੋਵੇ ਤਾਂ ਕੋਈ ਵੀ ਮਨਜ਼ਿਲ ਪਾਰ ਕੀਤੀ ਜਾ ਸਕਦੀ ਹੈ। ਮਾਨਯੋਗ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਜੀ ਸਰਕਾਰੀ ਸਕੂਲਾਂ ਨੂੰ ਇੱਕ ਬਿਹਤਰੀਨ ਬੁਨਿਆਦੀ ਸਿੱਖਿਆ ਢਾਂਚੇ ਦੇ ਨਾਲ ਨਾਲ ਆਧੁਨਿਕ ਸਿੱਖਿਆ ਤਕਨੀਕਾਂ ਨਾਲ ਪੜਾਉਣ ਦੇ ਸਿਸਟਮ ਵੀ ਦੇ ਰਹੇ ਹਨ। ਉਸ ਦਾ ਨਤੀਜਾ ਦਿਖਣ ਲੱਗਾ ਹੈ। ਇਹ ਤਾਂ ਅਜੇ ਸ਼ੁਰੂਆਤ ਹੈ। ਅੱਗੇ ਜਾ ਕੇ ਪੰਜਾਬ ਦਾ ਸਿੱਖਿਆ ਤੰਤਰ ਦੁਨੀਆਂ ਦਾ ਇੱਕ ਮਹੱਤਵਪੂਰਨ ਸਿੱਖਿਆ ਤੰਤਰ ਬਣ ਕੇ ਉਭਰੇਗਾ । ਇਸ ਨੂੰ ਹੀ ਪੰਜਾਬ ਸਿੱਖਿਆ ਕ੍ਰਾਂਤੀ ਕਹਿੰਦੇ ਹਨ। ਅਸੀਂ ਪੰਜਾਬ ਸਰਕਾਰ ਦੇ ਇਹਨਾਂ ਯਤਨਾਂ ਦੀ ਪੁਰਜ਼ੋਰ ਸ਼ਲਾਘਾ ਕਰਦੇ ਹਾਂ ਕਿ ਹੁਣ ਗਰੀਬਾਂ ਦੇ ਬੱਚੇ ਵੀ ਵੱਡੇ ਵੱਡੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਵਿੱਚ ਹੀ ਵਧੀਆ ਸਹੂਲਤਾਂ ਲੈਕੇ ਵਧੀਆ ਪੜ੍ਹਾਈ ਹਾਸਲ ਕਰਨਗੇ । ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਗਰੀਬ ਘਰਾਂ ਦੇ ਹੀ ਹਨ। ਜਿਨਾਂ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਇਲਾਕੇ ਦਾ ਨਾਂ ਰੁਸ਼ਨਾਇਆ ਹੈ। ਹਲਕੇ ਦੇ ਲੋਕ ਸਰਦਾਰ ਹਰਜੋਤ ਸਿੰਘ ਬੈਂਸ ਜੀ ਦਾ ਦਿਲੋਂ ਧੰਨਵਾਦ ਕਰਦੇ ਹਨ।ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈ.ਸੀ.) ਸ. ਸੁਰਿੰਦਰਪਾਲ ਸਿੰਘ ਨੇ ਵੀ ਵਧਾਈਆਂ ਦਿੰਦੇ ਹੋਏ ਕਿਹਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੋ ਨਤੀਜੇ ਹਾਸਲ ਕੀਤੇ ਹਨ, ਉਹ ਸਿਰਫ਼ ਅੰਕਾਂ ਤੱਕ ਸੀਮਤ ਨਹੀਂ, ਇਹ ਨਵੇਂ ਭਵਿੱਖ ਦੇ ਦਰਵਾਜ਼ੇ ਖੋਲ੍ਹ ਰਹੇ ਹਨ। ਇਹ ਸਫਲਤਾਵਾਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣਣਗੀਆਂ।ਇਸ ਮੌਕੇ ਤੇ ਪ੍ਰਿੰਸੀਪਲ ਡਾਇਟ ਰੂਪਨਗਰ ਮੋਨੀਕਾ ਭੂਟਾਨੀ ਨੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਦੇ ਸਕੂਲ ਮੁਖੀਆਂ, ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਊਚਤਾ ਪਿੱਛਲੇ ਕੁਝ ਸਾਲਾਂ ਵਿੱਚ ਲਗਾਤਾਰ ਵਧ ਰਹੀ ਹੈ, ਜਿਸਦਾ ਜੀਉਂਦਾ ਜਾਗਦਾ ਸਬੂਤ ਇਹ ਨਤੀਜੇ ਹਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta CEP ਵਰਕਸ਼ੀਟਾਂ 2026-27 | 6ਵੀਂ ਤੋਂ 12ਵੀਂ ਜਮਾਤ ਡਾਊਨਲੋਡ | SCERT ਪੰਜਾਬ Leave a Comment / Download, Study Material / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
CEP ਵਰਕਸ਼ੀਟਾਂ 2026-27 | 6ਵੀਂ ਤੋਂ 12ਵੀਂ ਜਮਾਤ ਡਾਊਨਲੋਡ | SCERT ਪੰਜਾਬ Leave a Comment / Download, Study Material / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta