Home - Download - ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ 10th Class ਦੇ results ਵਿੱਚ ਮਾਰੀਆਂ ਮੱਲ੍ਹਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ 10th Class ਦੇ results ਵਿੱਚ ਮਾਰੀਆਂ ਮੱਲ੍ਹਾਂ Leave a Comment / By Dishant Mehta / May 16, 2025 Government school students excelled in class 10th results, bringing glory to the district ਰੂਪਨਗਰ, 16 ਮਈ — ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਆਪਣਾ, ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਿਸ਼ਾਂਤ ਮਹਿਤਾ ਡੀ. ਐਮ. ਕੰਪਿਉਟਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੇ ਵਿਦਿਆਰਥੀ ਮਨਮੀਤ ਸਿੰਘ, ਪੁੱਤਰ ਗੁਰਤੇਜ ਸਿੰਘ, ਨੇ 643/650 ਅੰਕ (98.92%) ਪ੍ਰਾਪਤ ਕਰਕੇ ਸੂਬੇ ਵਿੱਚ 7ਵਾਂ ਰੈਂਕ ਅਤੇ ਜ਼ਿਲ੍ਹਾ ਰੂਪਨਗਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਣਾ ਦੇ ਜਤਿਨ ਕੁਮਾਰ (ਪੁੱਤਰ ਅਵਤਾਰ ਚੰਦ) ਅਤੇ ਸਰਕਾਰੀ ਹਾਈ ਸਕੂਲ ਕਲਿਤਰਾਂ ਦੇ ਹਿਮਾਂਸ਼ ਕੁਮਾਰ ਹੰਸ (ਪੁੱਤਰ ਦਵਿੰਦਰ ਕੁਮਾਰ) ਨੇ 634/650 ਅੰਕ (97.54%) ਪ੍ਰਾਪਤ ਕਰਕੇ 16ਵਾਂ ਰੈਂਕ ਹਾਸਲ ਕੀਤਾ ਅਤੇ ਜ਼ਿਲ੍ਹਾ ਪੱਧਰ ‘ਤੇ ਦੂਜਾ ਸਥਾਨ ਸਾਂਝਾ ਕੀਤਾ। ਇਸੇ ਤਰ੍ਹਾਂ, ਇਸ਼ਾਨੀ (ਪੁੱਤਰੀ ਲਲਿਤ ਕੁਮਾਰ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਅਤੇ ਨੰਦਨੀ ਨਰ (ਪੁੱਤਰੀ ਅਸ਼ੋਕ ਕੁਮਾਰ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਵਿਦਿਆਰਥਣ ਨੇ 633/650 ਅੰਕ (97.38%) ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਜਨਤਵੀਰ ਕੌਰ, ਪੁੱਤਰੀ ਪਰਮਜੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਨੇ 630/650 ਅੰਕ (96.92%) ਲੈ ਕੇ ਚੌਥਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ( ਸੈ.ਸੀ.) ਪ੍ਰੇਮ ਕੁਮਾਰ ਮਿੱਤਲ ਨੇ ਨਤੀਜਿਆਂ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਇਹ ਨਤੀਜੇ ਸਾਡੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜਬੂਤੀ ਅਤੇ ਸਾਰੇ ਅਧਿਆਪਕਾਂ ਦੀ ਸਮਰਪਿਤ ਮਿਹਨਤ ਦਾ ਪਰਿਣਾਮ ਹਨ। ਵਿਦਿਆਰਥੀਆਂ ਨੇ ਸਿੱਧ ਕਰ ਦਿੱਤਾ ਹੈ ਕਿ ਜੇ ਮਨ ਵਿੱਚ ਜੋਸ਼ ਹੋਵੇ ਤਾਂ ਕੋਈ ਵੀ ਮਨਜ਼ਿਲ ਪਾਰ ਕੀਤੀ ਜਾ ਸਕਦੀ ਹੈ। ਮਾਨਯੋਗ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਜੀ ਸਰਕਾਰੀ ਸਕੂਲਾਂ ਨੂੰ ਇੱਕ ਬਿਹਤਰੀਨ ਬੁਨਿਆਦੀ ਸਿੱਖਿਆ ਢਾਂਚੇ ਦੇ ਨਾਲ ਨਾਲ ਆਧੁਨਿਕ ਸਿੱਖਿਆ ਤਕਨੀਕਾਂ ਨਾਲ ਪੜਾਉਣ ਦੇ ਸਿਸਟਮ ਵੀ ਦੇ ਰਹੇ ਹਨ। ਉਸ ਦਾ ਨਤੀਜਾ ਦਿਖਣ ਲੱਗਾ ਹੈ। ਇਹ ਤਾਂ ਅਜੇ ਸ਼ੁਰੂਆਤ ਹੈ। ਅੱਗੇ ਜਾ ਕੇ ਪੰਜਾਬ ਦਾ ਸਿੱਖਿਆ ਤੰਤਰ ਦੁਨੀਆਂ ਦਾ ਇੱਕ ਮਹੱਤਵਪੂਰਨ ਸਿੱਖਿਆ ਤੰਤਰ ਬਣ ਕੇ ਉਭਰੇਗਾ । ਇਸ ਨੂੰ ਹੀ ਪੰਜਾਬ ਸਿੱਖਿਆ ਕ੍ਰਾਂਤੀ ਕਹਿੰਦੇ ਹਨ। ਅਸੀਂ ਪੰਜਾਬ ਸਰਕਾਰ ਦੇ ਇਹਨਾਂ ਯਤਨਾਂ ਦੀ ਪੁਰਜ਼ੋਰ ਸ਼ਲਾਘਾ ਕਰਦੇ ਹਾਂ ਕਿ ਹੁਣ ਗਰੀਬਾਂ ਦੇ ਬੱਚੇ ਵੀ ਵੱਡੇ ਵੱਡੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਵਿੱਚ ਹੀ ਵਧੀਆ ਸਹੂਲਤਾਂ ਲੈਕੇ ਵਧੀਆ ਪੜ੍ਹਾਈ ਹਾਸਲ ਕਰਨਗੇ । ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਗਰੀਬ ਘਰਾਂ ਦੇ ਹੀ ਹਨ। ਜਿਨਾਂ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਇਲਾਕੇ ਦਾ ਨਾਂ ਰੁਸ਼ਨਾਇਆ ਹੈ। ਹਲਕੇ ਦੇ ਲੋਕ ਸਰਦਾਰ ਹਰਜੋਤ ਸਿੰਘ ਬੈਂਸ ਜੀ ਦਾ ਦਿਲੋਂ ਧੰਨਵਾਦ ਕਰਦੇ ਹਨ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈ.ਸੀ.) ਸ. ਸੁਰਿੰਦਰਪਾਲ ਸਿੰਘ ਨੇ ਵੀ ਵਧਾਈਆਂ ਦਿੰਦੇ ਹੋਏ ਕਿਹਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੋ ਨਤੀਜੇ ਹਾਸਲ ਕੀਤੇ ਹਨ, ਉਹ ਸਿਰਫ਼ ਅੰਕਾਂ ਤੱਕ ਸੀਮਤ ਨਹੀਂ, ਇਹ ਨਵੇਂ ਭਵਿੱਖ ਦੇ ਦਰਵਾਜ਼ੇ ਖੋਲ੍ਹ ਰਹੇ ਹਨ। ਇਹ ਸਫਲਤਾਵਾਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣਣਗੀਆਂ। ਇਸ ਮੌਕੇ ਤੇ ਪ੍ਰਿੰਸੀਪਲ ਡਾਇਟ ਰੂਪਨਗਰ ਮੋਨੀਕਾ ਭੂਟਾਨੀ ਨੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਦੇ ਸਕੂਲ ਮੁਖੀਆਂ, ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਊਚਤਾ ਪਿੱਛਲੇ ਕੁਝ ਸਾਲਾਂ ਵਿੱਚ ਲਗਾਤਾਰ ਵਧ ਰਹੀ ਹੈ, ਜਿਸਦਾ ਜੀਉਂਦਾ ਜਾਗਦਾ ਸਬੂਤ ਇਹ ਨਤੀਜੇ ਹਨ। Related Related Posts 29 ਜੂਨ ਨੂੰ ਹੋਣ ਵਾਲੀ army exam ਲਈ ਅਪਲਾਈ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਦਿੱਤੀ ਜਾ ਰਹੀ ਹੈ free training : ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta World Environment Day ਥੀਮ 2025 “ਵਿਸ਼ਵ ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ Leave a Comment / Poems & Article, Ropar News / By Dishant Mehta ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
29 ਜੂਨ ਨੂੰ ਹੋਣ ਵਾਲੀ army exam ਲਈ ਅਪਲਾਈ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਦਿੱਤੀ ਜਾ ਰਹੀ ਹੈ free training : ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta
World Environment Day ਥੀਮ 2025 “ਵਿਸ਼ਵ ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ Leave a Comment / Poems & Article, Ropar News / By Dishant Mehta
ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta
ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta
S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta
MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta
Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta
Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta
MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta