Home - Ropar News - Punjab Sikhiya Kranti ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਚਾਰਦੀਵਾਰੀ ਨਵੀਨੀਕਰਨ ਮਗਰੋਂ ਲੋਕ ਅਰਪਿਤPunjab Sikhiya Kranti ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਚਾਰਦੀਵਾਰੀ ਨਵੀਨੀਕਰਨ ਮਗਰੋਂ ਲੋਕ ਅਰਪਿਤ Leave a Comment / By Dishant Mehta / May 23, 2025 ਰੂਪਨਗਰ, 23 ਮਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਨਵੀਂ ਤਿਆਰ ਕੀਤੀ ਗਈ ਚਾਰਦੀਵਾਰੀ ਦਾ ਉਦਘਾਟਨ ਮਾਣਯੋਗ ਵਿਧਾਇਕ ਸ਼੍ਰੀ ਦਿਨੇਸ਼ ਚੱਢਾ ਜੀ ਦੇ ਹੱਥੀਂ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਦਾ ਸਕੂਲ ਮੁਖੀ ਸ਼੍ਰੀ ਪਖਾਰ ਸਿੰਘ ਜੀ ਵੱਲੋਂ ਸਨਮਾਨ ਕਰਦੇ ਹੋਏ ਉਨ੍ਹਾਂ ਦੀ ਹਾਜ਼ਰੀ ਲਈ ਧੰਨਵਾਦ ਕੀਤਾ ਗਿਆ। ਮਾਣਯੋਗ ਵਿਧਾਇਕ ਸ਼੍ਰੀ ਦਿਨੇਸ਼ ਚੱਢਾ ਜੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਸਿੱਖਿਆ ਅਤੇ ਸਹਿ-ਸਿੱਖਿਆ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਸਕੂਲ ਅਧਿਆਪਕ ਸ਼੍ਰੀ ਦਵਿੰਦਰ ਕੁਮਾਰ ਬਾਲੇਵਾਲ ਦੀ ਵਿਸ਼ੇਸ਼ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਵੀ ਸਨਮਾਨ ਭੇਟ ਕੀਤਾ ਗਿਆ।ਕਾਰਜਕ੍ਰਮ ਦੌਰਾਨ ਸਾਬਕਾ DEO ਅਤੇ ਸਿੱਖਿਆ ਕੋਆਰਡੀਨੇਟਰ ਸ਼੍ਰੀ ਰਾਜ ਕੁਮਾਰ ਖੋਸਲਾ, DSM ਸ਼੍ਰੀ ਵਰਿੰਦਰ ਸ਼ਰਮਾ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜ਼ਰੂੜ ਸ. ਜਗਤਾਰ ਸਿੰਘ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਣਾ, ਸ਼੍ਰੀ ਬਲਦੇਵ ਰਾਜ ਚੌਹਾਨ ਸਰਪੰਚ ਪਿੰਡ ਕਾਂਗੜ ਅਤੇ SMC ਚੇਅਰਮੈਨ ਮੋਹਣ ਲਾਲ ਜੀ ਵੀ ਮੌਜੂਦ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta