Home - Ropar News - ਅੱਠਵੀਂ ਅਤੇ ਬਾਰਵੀਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ। ਅੱਠਵੀਂ ਅਤੇ ਬਾਰਵੀਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ। Leave a Comment / By Dishant Mehta / May 2, 2024 Government Senior Secondary School Jhaliyan Kalan’s 8th and 12th results have been excellent. ਰੂਪਨਗਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦਾ ਅੱਠਵੀਂ ਅਤੇ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਅੱਜ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਕੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਸਾਇੰਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਹਰਪ੍ਰੀਤ ਕੌਰ ਨੂੰ ਰਿਟਾਇਰਡ ਫਿਜਿਕਸ ਲੈਕਚਰਾਰ ਸਰਦਾਰ ਪਰਵਿੰਦਰ ਸਿੰਘ ਜੀ ਨੇ ਟਰਾਫ਼ੀ ਅਤੇ 5100/- ਰੁਪਏ ਦੇ ਕੇ ਸਨਮਾਨਿਤ ਕੀਤਾ। ਇਸਦੇ ਨਾਲ ਨਾਲ ਪ੍ਰਿੰਸੀਪਲ ਸਰਦਾਰ ਰਾਜਿੰਦਰ ਸਿੰਘ ਜੀ ਨੇ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਹਰਸ਼ਦੀਪ ਕੌਰ ਨੂੰ ਟਰਾਫ਼ੀ ਅਤੇ 2100/- ਰੁਪਏ ਦੇ ਕੇ ਸਨਮਾਨਿਤ ਕੀਤਾ। ਇਸੇ ਤਰ੍ਹਾਂ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਜਿਸ ਵਿੱਚ ਗੁਰਵਿੰਦਰ ਸਿੰਘ ਨੇ 467/500 (93.4%) ਅੰਕ ਲੈ ਕੇ ਦੂਜਾ ਸਥਾਨ ਅਤੇ ਦਮਨਪ੍ਰੀਤ ਕੌਰ ਅਤੇ ਵਿਸ਼ਾਲਦੀਪ ਨੇ 466/500 (93.2%) ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਮੰਚ ਸੰਚਾਲਨ ਸਰਦਾਰ ਅਵਤਾਰ ਸਿੰਘ ਧਨੋਆ ਨੇ ਬਾਖ਼ੂਬੀ ਨਿਭਾਇਆ। ਇਸੇ ਤਰ੍ਹਾਂ ਅੱਠਵੀਂ ਜਮਾਤ ਵਿਚ ਸਿਮਰਨਜੀਤ ਕੌਰ ਨੇ 579/600 (96.5%) ਅੰਕ ਲੈ ਕੇ ਪਹਿਲਾ ਸਥਾਨ, ਮਨਵੀਰ ਸਿੰਘ ਨੇ 569/600(94.83%) ਅੰਕ ਲੈ ਕੇ ਦੂਜਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਨੇ 568/600(93.67%) ਅੰਕ ਲੈ ਕੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸਾਹਿਬ ਨੇ ਅਗਲੇ ਸਾਲ ਤੋਂ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਲਈ 5100/- ਰੁਪਏ ਨਕਦ ਇਨਾਮ ਦੀ ਘੋਸ਼ਣਾ ਕੀਤੀ। ਇਸਨੂੰ ਵੇਖਦੇ ਹੋਏ ਸਰਦਾਰ ਨਰਿੰਦਰ ਸਿੰਘ ਸਟੇਟ ਐਵਾਰਡੀ ਨੇ ਅਗਲੇ ਸਾਲ ਦਸਵੀਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਲਈ 2100/- ਰੁਪਏ ਨਕਦ ਇਨਾਮ ਦੀ ਘੋਸ਼ਣਾ ਕੀਤੀ। ਇਸ ਸਮਾਰੋਹ ਮੌਕੇ ਵਿਦਿਆਰਥੀਆਂ ਦੇ ਮਾਪੇ, ਸਕੂਲ ਦਾ ਸਮੁੱਚਾ ਸਟਾਫ਼ ਜਿਸ ਵਿੱਚ ਲੈਕ: ਪੁਸ਼ਪਿੰਦਰ ਗਰੇਵਾਲ, ਲੈਕ: ਮਨਜੀਤ ਕੌਰ, ਲੈਕ: ਵਰਿੰਦਰ ਕੁਮਾਰ, ਲੈਕ: ਗੁਰਚਰਨ ਸਿੰਘ, ਸ਼੍ਰੀਮਤੀ ਹਰਜਿੰਦਰ ਕੌਰ, ਸ਼੍ਰੀਮਤੀ ਸਰਬਜੀਤ, ਸ਼੍ਰੀਮਤੀ ਹਰਿੰਦਰ ਕੌਰ, ਸ਼੍ਰੀਮਤੀ ਜਸਪ੍ਰੀਤ ਕੌਰ, ਸ਼੍ਰੀਮਤੀ ਅਮਨਦੀਪ ਕੌਰ ਭੇਲਾ, ਸ਼੍ਰੀਮਤੀ ਸ਼ੀਤਲ ਚਾਵਲਾ, ਸ ਜਗਦੀਪ ਸਿੰਘ, ਸ਼੍ਰੀਮਤੀ ਅਨੂੰ, ਸ ਗਗਨਦੀਪ ਸਿੰਘ, ਸ ਤੇਜਿੰਦਰ ਸਿੰਘ ਅਤੇ ਸ ਸੁਲੱਖਣ ਸਿੰਘ ਹਾਜ਼ਰ ਸਨ। Related Related Posts National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਇੰਡੀਆ ਸਕਿੱਲ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਸੁਨਹਿਰੀ ਮੌਕਾ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta
National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta
S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta
ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta
ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta