Home - Ropar News - ਅੱਠਵੀਂ ਅਤੇ ਬਾਰਵੀਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ।ਅੱਠਵੀਂ ਅਤੇ ਬਾਰਵੀਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ। Leave a Comment / By Dishant Mehta / May 2, 2024 Government Senior Secondary School Jhaliyan Kalan’s 8th and 12th results have been excellent.ਰੂਪਨਗਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦਾ ਅੱਠਵੀਂ ਅਤੇ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਅੱਜ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਕੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਸਾਇੰਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਹਰਪ੍ਰੀਤ ਕੌਰ ਨੂੰ ਰਿਟਾਇਰਡ ਫਿਜਿਕਸ ਲੈਕਚਰਾਰ ਸਰਦਾਰ ਪਰਵਿੰਦਰ ਸਿੰਘ ਜੀ ਨੇ ਟਰਾਫ਼ੀ ਅਤੇ 5100/- ਰੁਪਏ ਦੇ ਕੇ ਸਨਮਾਨਿਤ ਕੀਤਾ। ਇਸਦੇ ਨਾਲ ਨਾਲ ਪ੍ਰਿੰਸੀਪਲ ਸਰਦਾਰ ਰਾਜਿੰਦਰ ਸਿੰਘ ਜੀ ਨੇ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਹਰਸ਼ਦੀਪ ਕੌਰ ਨੂੰ ਟਰਾਫ਼ੀ ਅਤੇ 2100/- ਰੁਪਏ ਦੇ ਕੇ ਸਨਮਾਨਿਤ ਕੀਤਾ।ਇਸੇ ਤਰ੍ਹਾਂ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਜਿਸ ਵਿੱਚ ਗੁਰਵਿੰਦਰ ਸਿੰਘ ਨੇ 467/500 (93.4%) ਅੰਕ ਲੈ ਕੇ ਦੂਜਾ ਸਥਾਨ ਅਤੇ ਦਮਨਪ੍ਰੀਤ ਕੌਰ ਅਤੇ ਵਿਸ਼ਾਲਦੀਪ ਨੇ 466/500 (93.2%) ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਮੰਚ ਸੰਚਾਲਨ ਸਰਦਾਰ ਅਵਤਾਰ ਸਿੰਘ ਧਨੋਆ ਨੇ ਬਾਖ਼ੂਬੀ ਨਿਭਾਇਆ। ਇਸੇ ਤਰ੍ਹਾਂ ਅੱਠਵੀਂ ਜਮਾਤ ਵਿਚ ਸਿਮਰਨਜੀਤ ਕੌਰ ਨੇ 579/600 (96.5%) ਅੰਕ ਲੈ ਕੇ ਪਹਿਲਾ ਸਥਾਨ, ਮਨਵੀਰ ਸਿੰਘ ਨੇ 569/600(94.83%) ਅੰਕ ਲੈ ਕੇ ਦੂਜਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਨੇ 568/600(93.67%) ਅੰਕ ਲੈ ਕੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਸਾਹਿਬ ਨੇ ਅਗਲੇ ਸਾਲ ਤੋਂ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਲਈ 5100/- ਰੁਪਏ ਨਕਦ ਇਨਾਮ ਦੀ ਘੋਸ਼ਣਾ ਕੀਤੀ। ਇਸਨੂੰ ਵੇਖਦੇ ਹੋਏ ਸਰਦਾਰ ਨਰਿੰਦਰ ਸਿੰਘ ਸਟੇਟ ਐਵਾਰਡੀ ਨੇ ਅਗਲੇ ਸਾਲ ਦਸਵੀਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਲਈ 2100/- ਰੁਪਏ ਨਕਦ ਇਨਾਮ ਦੀ ਘੋਸ਼ਣਾ ਕੀਤੀ। ਇਸ ਸਮਾਰੋਹ ਮੌਕੇ ਵਿਦਿਆਰਥੀਆਂ ਦੇ ਮਾਪੇ, ਸਕੂਲ ਦਾ ਸਮੁੱਚਾ ਸਟਾਫ਼ ਜਿਸ ਵਿੱਚ ਲੈਕ: ਪੁਸ਼ਪਿੰਦਰ ਗਰੇਵਾਲ, ਲੈਕ: ਮਨਜੀਤ ਕੌਰ, ਲੈਕ: ਵਰਿੰਦਰ ਕੁਮਾਰ, ਲੈਕ: ਗੁਰਚਰਨ ਸਿੰਘ, ਸ਼੍ਰੀਮਤੀ ਹਰਜਿੰਦਰ ਕੌਰ, ਸ਼੍ਰੀਮਤੀ ਸਰਬਜੀਤ, ਸ਼੍ਰੀਮਤੀ ਹਰਿੰਦਰ ਕੌਰ, ਸ਼੍ਰੀਮਤੀ ਜਸਪ੍ਰੀਤ ਕੌਰ, ਸ਼੍ਰੀਮਤੀ ਅਮਨਦੀਪ ਕੌਰ ਭੇਲਾ, ਸ਼੍ਰੀਮਤੀ ਸ਼ੀਤਲ ਚਾਵਲਾ, ਸ ਜਗਦੀਪ ਸਿੰਘ, ਸ਼੍ਰੀਮਤੀ ਅਨੂੰ, ਸ ਗਗਨਦੀਪ ਸਿੰਘ, ਸ ਤੇਜਿੰਦਰ ਸਿੰਘ ਅਤੇ ਸ ਸੁਲੱਖਣ ਸਿੰਘ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts DIKSHA & NISHTHA CPD Courses Leave a Comment / Ropar News, Study Material / By Dishant Mehta ਡੀ.ਆਰ.ਸੀ. ਰੂਪਨਗਰ ਵਿਪਿਨ ਕਟਾਰੀਆ ਨੂੰ ਚੇਨਈ ਵਿਖੇ ਰਾਸ਼ਟਰੀ ਪੈਨਲ ਚਰਚਾ ਲਈ ਸੱਦਾ, ਡੀ.ਈ.ਓ ਮਿੱਤਲ ਨੇ ਜਤਾਈ ਖੁਸ਼ੀ Leave a Comment / DEO SE Rupnagar, Ropar News / By Dishant Mehta ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। Leave a Comment / Ropar News / By Dishant Mehta ਮਿਸ਼ਨ ਰਫ਼ਤਾਰ ਤਹਿਤ ਨਾਇਲਟ ਰੂਪਨਗਰ ਵਿਖੇ ਏ.ਆਈ. ਅਤੇ ਆਈ.ਓ.ਟੀ. ਹੈਂਡਸ-ਆਨ ਸਿਖਲਾਈ ਦਾ ਪਹਿਲਾ ਬੈਚ ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta Computer Science Punjab (2026-27): Notes, Syllabus, Practical Files & Study Material Leave a Comment / Computer Science, Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta
ਡੀ.ਆਰ.ਸੀ. ਰੂਪਨਗਰ ਵਿਪਿਨ ਕਟਾਰੀਆ ਨੂੰ ਚੇਨਈ ਵਿਖੇ ਰਾਸ਼ਟਰੀ ਪੈਨਲ ਚਰਚਾ ਲਈ ਸੱਦਾ, ਡੀ.ਈ.ਓ ਮਿੱਤਲ ਨੇ ਜਤਾਈ ਖੁਸ਼ੀ Leave a Comment / DEO SE Rupnagar, Ropar News / By Dishant Mehta
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। Leave a Comment / Ropar News / By Dishant Mehta
ਮਿਸ਼ਨ ਰਫ਼ਤਾਰ ਤਹਿਤ ਨਾਇਲਟ ਰੂਪਨਗਰ ਵਿਖੇ ਏ.ਆਈ. ਅਤੇ ਆਈ.ਓ.ਟੀ. ਹੈਂਡਸ-ਆਨ ਸਿਖਲਾਈ ਦਾ ਪਹਿਲਾ ਬੈਚ ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta
ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta
ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta
ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta
ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta
ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Computer Science, Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta